• Latest
  • Trending
ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਪੰਜਾਬ ਪਹਿਲੇ ਨੰਬਰ ਤੋਂ 20ਵੇਂ ਨੰਬਰ ’ਤੇ ਖਿਸਕਿਆ : ਸੁਖਬੀਰ ਬਾਦਲ

ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਪੰਜਾਬ ਪਹਿਲੇ ਨੰਬਰ ਤੋਂ 20ਵੇਂ ਨੰਬਰ ’ਤੇ ਖਿਸਕਿਆ : ਸੁਖਬੀਰ ਬਾਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

6 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

7 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

7 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

7 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

7 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

8 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਪੰਜਾਬ ਪਹਿਲੇ ਨੰਬਰ ਤੋਂ 20ਵੇਂ ਨੰਬਰ ’ਤੇ ਖਿਸਕਿਆ : ਸੁਖਬੀਰ ਬਾਦਲ

July 13, 2018
in ਪੰਜਾਬ
ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਪੰਜਾਬ ਪਹਿਲੇ ਨੰਬਰ ਤੋਂ 20ਵੇਂ ਨੰਬਰ ’ਤੇ ਖਿਸਕਿਆ : ਸੁਖਬੀਰ ਬਾਦਲ

ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਪੰਜਾਬ ਪਹਿਲੇ ਨੰਬਰ ਤੋਂ 20ਵੇਂ ਨੰਬਰ ’ਤੇ ਖਿਸਕਿਆ : ਸੁਖਬੀਰ ਬਾਦਲਚੰਡੀਗੜ, 13 ਜੁਲਾਈ (ਵਿਸ਼ਵ ਵਾਰਤਾ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਥੱਲੇ ਪੰਜਾਬ ਪਹਿਲੇ ਨੰਬਰ ਤੋਂ ਖਿਸਕ ਕੇ 20ਵੇਂ ਨੰਬਰ ਉੱਤੇ ਪਹੁੰਚ ਗਿਆ ਹੈ ਅਤੇ ਹੁਣ ਇਸ ਦੀ ਦਰਜਾਬੰਦੀ ਬਿਹਾਰ ਅਤੇ ਝਾਰਖੰਡ ਵਰਗੇ ਬਿਮਾਰੂ ਸੂਬਿਆਂ ਤੋਂ ਵੀ ਥੱਲੇ ਹੋ ਰਹੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਰੋਬਾਰ ਕਰਨ ਦੀ ਸੌਖ ਬਾਰੇ ਵਿਸ਼ਵ ਬੈਂਕ ਦੀ ਤਾਜ਼ਾ ਰਿਪੋਰਟ ਵਿਚ ਪੰਜਾਬ ਨੂੰ 20ਵੇਂ ਨੰਬਰ ਉੱਤੇ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਇਸ ਦੇ ਬਿਲਕੁਲ ਉਲਟ 2015 ਵਿਚ ਕਾਰੋਬਾਰ ਸਥਾਪਤ ਕਰਨ ਦੀ ਸੌਖ ਵਾਲੀ ਕੈਟਾਗਰੀ ਵਿਚ ਸੂਬਾ ਪਹਿਲਾ ਨੰਬਰ ਉੱਤੇ ਸੀ ਅਤੇ 2016 ਵਿਚ ਸਿੰਗਲ ਵਿੰਡੋ ਸੁਧਾਰ ਵਿਚ ਵੀ ਪੰਜਾਬ ਪਹਿਲੇ ਨੰਬਰ ਉੱਤੇ ਸੀ। ਉਹਨਾਂ ਕਿਹਾ ਕਿ ਹੁਣ ਸਪੱਸ਼ਟ ਹੈ ਕਿ ਅਕਾਲੀ-ਭਾਜਪਾ ਸਰਕਾਰ 2013 ਵਿਚ ਨਵੀਂ ਉਦਯੋਗ ਨੀਤੀ ਬਣਾ ਕੇ ਪੰਜਾਬ ਨੂੰ ਪਹਿਲੇ ਸਥਾਨ ਉੱਤੇ ਲੈ ਆਈ ਸੀ ਜਦਕਿ ਤੁਸੀਂ (ਅਮਰਿੰਦਰ) ਨੇ ਡੇਢ ਸਾਲ ਵਿਚ ਹੀ ਇਸ ਨੂੰ 20ਵੇਂ ਨੰਬਰ ਉੱਤੇ ਸੁੱਟ ਦਿੱਤਾ ਹੈ। ਇਸ ਤੋਂ ਮਾੜਾ ਕੀ ਹੋ ਸਕਦਾ ਸੀ?
ਇਹ ਟਿੱਪਣੀ ਕਰਦਿਆਂ ਕਿ ਅਕਾਲੀ-ਭਾਜਪਾ ਸਰਕਾਰ ਦੁਆਰਾ ਕੀਤੇ ਸਾਰੇ ਚੰਗੇ ਕੰਮਾਂ ਨੂੰ ਲੀਹੋਂ ਲਾਹਿਆ ਜਾ ਰਿਹਾ ਹੈ, ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਨੂੰ ਤਬਾਹ ਕਰਕੇ ਪੰਜਾਬੀਆਂ ਨਾਲ ਦੁਸ਼ਮਣਾਂ ਵਰਗਾ ਵਿਵਹਾਰ ਕਰ ਰਹੀ ਹੈ। ਉਹਨਾਂ ਕੈਪਰਨ ਅਮਰਿੰਦਰ ਸਿੰਘ ਨੂੰ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਪੰਜਾਬ ਵਿਚ ਇੱਕੋ ਛੱਤ ਥੱਲੇ ਪ੍ਰਵਾਨਗੀਆਂ ਦੇਣ ਵਾਲਾ ਅਤੇ ਨਿਵੇਸ਼ ਨੂੰ ਵਧਾਉਣ ਵਾਲਾ ਸਿਸਟਮ ਤਿਆਰ ਕਰਨ ਵਾਲੇ ਨਿਵੇਸ਼ ਪੰਜਾਬ ਵਿਭਾਗ ਨੂੰ ਲਗਭਗ ਖਤਮ ਕਰ ਦਿੱਤਾ ਗਿਆ ਹੈ। ਸੁਧਾਰ ਕਮਿਸ਼ਨ ਨੂੰ ਖਤਮ ਕਰ ਦਿੱਤਾ ਗਿਆ ਹੈ। ਉਹਨਾਂ 12 ਹਜ਼ਾਰ ਸੇਵਾ ਕੇਂਦਰਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਹਨਾਂ ਨੇ  ਆਮ ਨਾਗਰਿਕਾਂ ਲਈ ਸੇਵਾਵਾਂ ਸ਼ੁਰੂ ਕਰਕੇ ਉਹਨਾਂ ਦੀ ਸਰਕਾਰੀ ਦਫਤਰਾਂ ਵਿਚ ਗੇੜੇ ਮਾਰਨ ਦੀ ਖੱਜਲਖੁਆਰੀ ਖ਼ਤਮ ਕਰ ਦਿੱਤੀ ਸੀ। ਇਹਨਾਂ ਸਾਰੀਆਂ ਗੱਲਾਂ ਕਰਕੇ ਹੀ ਪ੍ਰਧਾਨ ਮੰਤਰੀ ਨੂੰ ਵੀ ਮੁੱਖ ਮੰਤਰੀ ਨੂੰ ‘ਜਾਗ ਪਓ’ ਕਹਿਣਾ ਪਿਆ। ਹੁਣ ਬਹਾਨਿਆਂ ਅਤੇ ਦੂਸ਼ਣਬਾਜੀ ਵਾਲੀ ਖੇਡ ਮੁੱਕ ਗਈ ਹੈ। ਤੁਹਾਨੂੰ ਸੱਤਾ ਸੰਭਾਲਿਆਂ ਡੇਢ ਸਾਲ ਹੋ ਚੁੱਕਿਆ ਹੈ। ਇਸ ਲਈ ਹੁਣ ਕਾਰਗੁਜ਼ਾਰੀ ਦਿਖਾਉਣੀ ਪੈਣੀ ਹੈ ਜਾਂ ਫਿਰ ਕੁਰਸੀ ਛੱਡ ਦਿਓ।
ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਵਿਸ਼ਵ ਬੈਂਕ ਦੀ ਰਿਪੋਰਟ ਵਿਚ ਇੱਕ ਆਗੂ ਸੂਬਾ ਰਹਿਣ ਵਾਲੇ ਪੰਜਾਬ ਨੂੰ ਇੱਕ ਪਛੜਿਆ ਸੂਬਾ ਬਣਾਉਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਗੱਲ ਰਿਕਾਰਡ ਵਿਚ ਪਈ ਹੈ ਕਿ ਪੰਜਾਬ ਵੱਲੋਂ ਨਿਵੇਸ਼ਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਨਿਵੇਸ਼ ਪੰਜਾਬ ਵਿਭਾਗ ਅਤੇ ਸਿੰਗਲ ਵਿੰਡੋ ਕਲੀਅਰੈਸ ਦੇ ਮਾਡਲ ਨੂੰ ਹਰਿਆਣਾ, ਤੇਲਗਾਨਾ, ਉੱਤਰਾਖੰਡ, ਛੱਤੀਸਗੜ, ਆਂਧਰਾ ਪ੍ਰਦੇਸ਼ ਅਤੇ ਇੱਥੋਂ ਤਕ ਕਿ ਕੇਂਦਰੀ ਉਦਯੋਗ ਪਾਲਿਸੀ ਵਿਭਾਗ ਨੇ ਵੀ ਹੂਬਹੂ ਲਾਗੂ ਕੀਤਾ ਸੀ। ਅੱਜ ਸਾਥੋਂ ਅਗਵਾਈ ਲੈਣ ਵਾਲਾ ਹਰਿਆਣੇ ਵਰਗਾ ਸੂਬਾ ਕਾਰੋਬਾਰ ਕਰਨ ਦੀ ਸੌਖ ਕੈਟਾਗਰੀ ਵਿਚ ਤੀਜੇ ਨੰਬਰ ਉੱਤੇ ਪਹੁੰਚ ਗਿਆ ਹੈ। ਝਾਰਖੰਡ ਅਤੇ ਬਿਹਾਰ ਵਰਗੇ ਸੂਬੇ, ਜਿਹੜੇ ਪੰਜਾਬ ਨੂੰ ਇੱਕ ਮਾਡਲ ਸੂਬੇ ਵਜੋਂ ਵੇਖਦੇ ਹੁੰਦੇ ਸਨ, ਹੁਣ ਇਸ ਨੂੰ ਪਛਾੜਦੇ ਹੋਏ ਕ੍ਰਮਵਾਰ ਚੌਥੇ ਅਤੇ 18ਵੇਂ ਸਥਾਨ ਉਤੇ ਪਹੁੰਚ ਗਏ ਹਨ।
ਇਹ ਟਿੱਪਣੀ ਕਰਦਿਆਂ ਕਿ  ਕਾਂਗਰਸ ਸਰਕਾਰ ਦੀ ਤਰਸਯੋਗ ਕਾਰਗੁਜ਼ਾਰੀ ਨੇ ਪੰਜਾਬੀਆਂ ਦੇ ਸਵੈਮਾਣ ਨੂੰ ਸੱਟ ਮਾਰੀ ਹੈ, ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀ ਆਗੂਆਂ ਵਜੋਂ ਜਾਣੇ ਜਾਂਦੇ ਸਨ, ਪਿਛਾੜੀਆਂ ਵਜੋਂ ਨਹੀਂ। ਉਹਨਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਛੋਟੀ ਸੋਚ ਨੇ ਪੰਜਾਬ ਨੂੰ ਵਿਕਾਸ ਦੀ ਪਟੜੀ ਤੋਂ ਥੱਲੇ ਲਾਹ ਦਿੱਤਾ ਹੈ। ਉਹਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੌਰਾਨ ਵੱਧ ਟੈਕਸ ਰਿਆਇਤਾਂ ਵਾਲੇ ਸੂਬਿਆਂ ਵਿਚਾਲੇ ਘਿਰਿਆ ਹੋਣ ਦੇ ਬਾਵਜੂਦ ਪੰਜਾਬ ਅੰਦਰ 45 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਸੀ।
ਇਹ ਟਿੱਪਣੀ ਕਰਦਿਆਂ ਕਿ ਸਥਿਤੀ ਅਜੇ ਹੋਰ ਬਦਤਰ ਹੋਣ ਦੀ ਸੰਭਾਵਨਾ ਹੈ, ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਦਯੋਗਾਂ ਨੂੰ  ਜਿਹੜੀਆਂ ਰਿਆਇਤਾਂ ਦਾ ਵਾਅਦਾ ਕੀਤਾ ਗਿਆ ਸੀ, ਉਹ ਦਿੱਤੀਆਂ ਨਹੀਂ ਜਾ ਰਹੀਆਂ। ਉੁਹਨਾਂ ਕਿਹਾ ਕਿ ਕੋਈ ਇੱਕ ਵੀ ਸੜਕ ਨਹੀਂ ਬਣਾਈ ਜਾ ਰਹੀ। ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਗਰੀਬ ਤਬਕਿਆਂ ਨੂੰ ਸਮਾਜ ਭਲਾਈ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਮੁੱਖ ਮੰਤਰੀ ਨੂੰ ਹੁਣ ਡੂੰਘੀ ਨੀਂਦ ਵਿਚੋਂ ਜਾਗ ਕੇ ਅਸਲੀਅਤ ਨੂੰ ਵੇਖਣਾ ਅਤੇ ਇਸ ਦਾ ਹੱਲ ਕੱਢਣਾ ਪਵੇਗਾ। ਉਹਨਾਂ ਕਿਹਾ ਕਿ ਘੱਟੋ ਘੱਟ ਸੂਬੇ ਦੇ ਉਹਨਾਂ ਲੋਕਾਂ ਲਈ ਇੰਨਾ ਤਾਂ ਤੁਸੀਂ (ਅਮਰਿੰਦਰ) ਕਰ ਹੀ ਸਕਦੇ ਹੋ, ਜਿਹਨਾਂ ਨੇ ਤੁਹਾਡੇ ਵਿਚ ਭਰੋਸਾ ਜਤਾਇਆ ਸੀ, ਚਾਹੇ ਉਹ ਫਰੇਬ ਅਤੇ ਝੂਠੇ ਵਾਅਦਿਆਂ ਨਾਲ ਠੱਗੇ ਹੀ ਗਏ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 