• Latest
  • Trending
SYL ਵਿਵਾਦ ਤੇ ਮੁੜ ਵਿਚਾਰ ਕਰਨਗੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ – ਮੀਟਿੰਗ ਅੱਜ

SYL ਵਿਵਾਦ ਤੇ ਮੁੜ ਵਿਚਾਰ ਕਰਨਗੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ – ਮੀਟਿੰਗ ਅੱਜ

3 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

13 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

58 minutes ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

2 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

3 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SYL ਵਿਵਾਦ ਤੇ ਮੁੜ ਵਿਚਾਰ ਕਰਨਗੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ – ਮੀਟਿੰਗ ਅੱਜ

December 28, 2023
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ
SYL ਵਿਵਾਦ ਤੇ ਮੁੜ ਵਿਚਾਰ ਕਰਨਗੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ – ਮੀਟਿੰਗ ਅੱਜ

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਹੋਵੇਗੀ ਅਹਿਮ ਬੈਠਕ

ਪਿਛਲੀਆਂ 2 ਮੀਟਿੰਗਾਂ ਰਹੀਆਂ ਹਨ ਬੇਸਿੱਟਾ

ਜਾਣੋ, ਪਹਿਲਾ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੀ ਸੀ ਕਿਹੜੀ ਸਲਾਹ ਤੇ ਕੇਂਦਰ ਨੂੰ ਜਾਰੀ ਕੀਤੇ ਸਨ ਕਿਹੜੇ ਹੁਕਮ

SYL ਵਿਵਾਦ ਤੇ ਮੁੜ ਵਿਚਾਰ ਕਰਨਗੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ – ਮੀਟਿੰਗ ਅੱਜ

ਚੰਡੀਗੜ੍ਹ,28ਦਸੰਬਰ(ਵਿਸ਼ਵ ਵਾਰਤਾ)- ਸਤਲੁਜ ਯਮੁਨਾ ਲਿੰਕ (SYL) ‘ਤੇ ਪੰਜਾਬ ਤੇ ਹਰਿਆਣਾ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਰਾਜਾਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਮੀਟਿੰਗ ਵਿੱਚ ਮੁੱਖ ਸਕੱਤਰਾਂ ਸਮੇਤ ਹੋਰ ਅਧਿਕਾਰੀ ਵੀ ਸ਼ਾਮਲ ਹੋਣਗੇ।

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਹਦਾਇਤ ਕੀਤੀ ਸੀ ਕਿ ਹਰਿਆਣਾ ਵਿੱਚ ਐਸਵਾਈਐਲ ਨਹਿਰ ਦਾ ਨਿਰਮਾਣ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਕੇਂਦਰ ਸਰਕਾਰ ਇਸ ਲਈ ਨੋਡਲ ਏਜੰਸੀ ਨਿਯੁਕਤ ਕਰ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ‘ਤੇ ਅੱਗੇ ਵਧਣ ‘ਚ ਕੋਈ ਦਿਲਚਸਪੀ ਨਾ ਦਿਖਾਉਣ ਤੋਂ ਬਾਅਦ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸ਼ੇਖਾਵਤ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ।

ਜ਼ਿਕਰਯੋਗ ਹੈ ਕਿ ਦੋ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ‘ਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਸਿਆਸਤ ਨਾ ਕਰਨ ਲਈ ਕਿਹਾ ਸੀ ਤੇ ਨਾਲ ਹੀ ਇਹ ਵੀ ਕਿਹਾ ਸੀ ਕਿ ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ, ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ। ਪੰਜਾਬ ਸਰਕਾਰ ਦੇ ਰਵੱਈਏ ਤੋਂ ਸੁਪਰੀਮ ਕੋਰਟ ਕਾਫੀ ਨਾਰਾਜ਼ ਨਜ਼ਰ ਆ ਰਹੀ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਸੀ। ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ। ਗੌਰਤਲਬ ਹੈ ਕਿ ਹਰਿਆਣਾ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਸੀ ਕਿ ਇਹ ਵਿਵਾਦ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ। ਪੰਜਾਬ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ। ਪਿਛਲੀਆਂ 2 ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐਸਵਾਈਐਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ। ਜਿਸ ਵਿੱਚ ਇਹ ਦੇਖਿਆ ਜਾਣਾ ਹੈ ਕਿ ਇੱਥੇ ਕਿੰਨੀ ਜ਼ਮੀਨ ਹੈ ਅਤੇ ਕਿੰਨੀ ਨਹਿਰ ਬਣੀ ਹੈ। ਇਸ ਸਰਵੇਖਣ ਦੌਰਾਨ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਹੋਵੇਗਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। 

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਹਰਿਆਣਾ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਦਾ ਹੱਲ ਲੱਭਣ ਦੀ ਦਿਸ਼ਾ ‘ਚ ਕੰਮ ਕਰ ਰਹੇ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ ਵਿੱਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
November 12, 2026
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Most Popular

ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

by Navjot
3 weeks ago
0

  ਪਟਨਾ, 23 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਦੇ ਸੀਵਾਨ ਜ਼ਿਲ੍ਹੇ ਦੇ ਆਲਮਪੁਰ ਪਿੰਡ ਵਿੱਚ ਸ਼ੁੱਕਰਵਾਰ ਨੂੰ ਇੱਕ ਘਰ ਵਿੱਚ ਪਟਾਕਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 