• Latest
  • Trending
ਖੇਡ ਮੰਤਰੀ ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

3 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

47 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

53 minutes ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

1 hour ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

2 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

3 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hindi News
English News
Thursday, November 19, 2026
No Result
View All Result
25 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਡ ਮੰਤਰੀ ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

December 31, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਖੇਡ ਮੰਤਰੀ ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

ਖੇਡ ਮੰਤਰੀ ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

ਕੈਲੰਡਰ ਵਿੱਚ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਕੀਤਾ ਉਜਾਗਰ

ਪੰਜਾਬ ਦੇ ਸਮੂਹ ਐਵਾਰਡ ਜੇਤੂ 202 ਖਿਡਾਰੀ ਤੇ ਖਿਡਾਰਨਾਂ ਬਣੇ ਕੈਲੰਡਰ ਦਾ ਹਿੱਸਾ: ਮੀਤ ਹੇਅਰ

ਚੰਡੀਗੜ੍ਹ,31 ਦਸੰਬਰ (ਵਿਸ਼ਵ ਵਾਰਤਾ)- ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ ਚਾਰ ਪਦਮਾ ਭੂਸ਼ਣ, 24 ਪਦਮਾ ਸ਼੍ਰੀ, ਚਾਰ ਖੇਲ ਰਤਨ ਪੁਰਸਕਾਰ, 129 ਅਰਜੁਨਾ ਐਵਾਰਡ, 15 ਦਰੋਣਾਚਾਰੀਆ ਐਵਾਰਡ, 21 ਧਿਆਨ ਚੰਦ ਐਵਾਰਡ ਅਤੇ ਪੰਜ ਤੇਨਜ਼ਿੰਗ ਨਾਰਗੇ ਪੁਰਸਕਾਰ ਜਿੱਤੇ ਹਨ। ਸਮੂਹ 202 ਐਵਾਰਡ ਜੇਤੂ ਕੈਲੰਡਰ ਵਿੱਚ ਸ਼ਾਮਲ ਕੀਤੇ ਗਏ ਹਨ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਖੇਡਾਂ ਵਿੱਚ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ

ਇਹ ਕੈਲੰਡਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਦੋ ਕੈਲੰਡਰ ਤਿਆਰ ਕੀਤੇ ਗਏ ਹਨ, ਇੱਕ ਦੀਵਾਰ ਵਾਲਾ ਅਤੇ ਦੂਜਾ ਟੇਬਲ ਕੈਲੰਡਰ

ਖੇਡ ਮੰਤਰੀ ਵੱਲੋਂ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ ਤੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਦੀ ਹਾਜ਼ਰੀ ਵਿੱਚ ਇਹ ਜਾਰੀ ਕੀਤੇ ਗਏ

ਖੇਡ ਮੰਤਰੀ ਨੇ ਨਵੇਂ ਸਾਲ ਦੀ ਸਮੂਹ ਪੰਜਾਬੀਆਂ ਅਤੇ ਖੇਡ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦਾ ਅਮੀਰ ਖੇਡ ਵਿਰਸਾ ਹੈ ਅਤੇ ਪੰਜਾਬੀ ਖਿਡਾਰੀਆਂ ਨੇ ਕੁੱਲ ਦੁਨੀਆਂ ਵਿੱਚ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ।ਨਵੀਂ ਖੇਡ ਨੀਤੀ ਦੇ ਪਹਿਲੇ ਹੀ ਸਾਲ ਸਾਰਥਿਕ ਨਤੀਜੇ ਸਾਹਮਣੇ ਆਏ ਅਤੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਵਿੱਚ 72 ਸਾਲ ਦੇ ਰਿਕਾਰਡ ਤੋੜਦਿਆਂ 8 ਸੋਨ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤੇ |

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 19, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
November 19, 2026
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

by Ranjit Singh
November 19, 2026
0

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ - ਪਹਿਲੀ ਵਾਰ ਇਕੱਠੀਆਂ ਹੋਣਗੀਆਂ ਵਿਸ਼ਵ ਦੀਆਂ ਤਿੰਨੇ ਮਹਾਸ਼ਕਤੀਆਂ ਚੰਡੀਗੜ੍ਹ, 19 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

by Ankit
4 weeks ago
0

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ • 50 ਕਰੋੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 