ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਸਮੇਤ ਮੰਤਰੀਆਂ ਵਲੋਂ ਝੰਡਾ ਲਹਿਰਾਉਣ ਵਾਲੇ ਸ਼ਹਿਰਾਂ ਦਾ ਐਲਾਨ
ਮਾਨਸਾ 3 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੁਧਿਆਣਾ ਵਿਖੇ ਝੰਡਾ ਲਹਿਰਾਇਆ ਜਾਵੇਗਾ ਅਤੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਵਲੋਂ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਇਆ ਜਾਵੇਗਾ
ਪੰਜਾਬ ਦੇ ਬਾਕੀ ਮੰਤਰੀ ਇਸ ਸੂਚੀ ਅਨੁਸਾਰ ਵੱਖ ਵੱਖ ਜ਼ਿਲ੍ਹਿਆਂ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।