• Latest
  • Trending
ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਉਡਾਣ ਭਰਨ ਲਈ ਤਿਆਰ

ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਉਡਾਣ ਭਰਨ ਲਈ ਤਿਆਰ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

7 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

8 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

8 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

8 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

8 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

9 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

9 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

10 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਉਡਾਣ ਭਰਨ ਲਈ ਤਿਆਰ

July 18, 2018
in ਪੰਜਾਬ
ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਉਡਾਣ ਭਰਨ ਲਈ ਤਿਆਰ

ਗੁਰੂ ਕੀ ਨਗਰੀ ਦੇ ਸੁੰਦਰੀਕਰਨ ਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟਾਂ ਦਾ ਜਲਦ ਹੋਵੇਗਾ ਟੈਂਡਰ: ਨਵਜੋਤ ਸਿੰਘ ਸਿੱਧੂ
• ਪਹਿਲੇ ਪੜਾਅ ‘ਚ ਐਲ.ਈ.ਡੀ. ਲਾਈਟਾਂ, ਮਲਟੀਲੈਵਲ ਕਾਰ ਪਾਰਕਿੰਗ, ਸੇਫ ਸਿਟੀ ਦਾ ਏਕੀਕ੍ਰਿਤ ਕਮਾਂਡ ਤੇ ਕੰਟਰੋਲ ਕੇਂਦਰ ਤੇ ਪਾਰਕਾਂ ਦਾ ਹੋਵੇਗਾ ਸੁੰਦਰੀਕਰਨ
• ਹੈਰੀਟੇਜ ਸਟਰੀਟ ਵਿਖੇ ਮਿਲੇਗੀ ਮੁਫਤ ਵਾਈ ਫਾਈ ਸਹੂਲਤ 
• ਪਹਿਲੇ ਪੜਾਅ ਦੇ ਸਾਰੇ ਪ੍ਰਾਜੈਕਟ ਛੇ ਤੋਂ 12 ਮਹੀਨਿਆਂ ਅੰਦਰ ਹੋਣਗੇ ਸ਼ੁਰੂ, ਸਾਂਭ-ਸੰਭਾਲ ‘ਤੇ ਹੋਵੇਗਾ ਖਾਸ ਧਿਆਨ

ਚੰਡੀਗੜ, 18 ਜੁਲਾਈ (ਵਿਸ਼ਵ ਵਾਰਤਾ)- ”ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਸਿਟੀ ਪ੍ਰਾਜੈਕਟ ਉਲੀਕੇ ਗਏ ਜਿਨਾ ਦਾ ਟੈਂਡਰ ਛੇਤੀ ਹੀ ਜਾਰੀ ਕੀਤਾ ਜਾਵੇਗਾ। ਸਮਾਰਟ ਸਿਟੀ ਦੇ ਇਸ ਪ੍ਰਾਜੈਕਟ ਦੇ ਉਡਾਣ ਭਰਨ ਨਾਲ ਅੰਮ੍ਰਿਤਸਰ ਭਵਿੱਖ ਦਾ ਸ਼ਹਿਰ ਬਣ ਕੇ ਉਭਰੇਗਾ।” ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਸ. ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਦੇ ਸਮਾਰਟ ਸਿਟੀ ਪ੍ਰਾਜੈਕਟ ਦੇ ਸਾਰੇ ਪੱਖਾਂ ਨੂੰ ਬਾਰੀਕੀ ਨਾਲ ਵਾਚਣ ਤੋਂ ਬਾਅਦ ਪਹਿਲੇ ਪੜਾਅ ਦੇ ਪ੍ਰਾਜੈਕਟ ਤੈਅ ਹੋ ਗਏ ਹਨ। ਪਹਿਲੇ ਪੜਾਅ ਵਿੱਚ 150 ਕਰੋੜ ਰੁਪਏ ਦੇ ਇਨਾ ਪ੍ਰਾਜੈਕਟਾਂ ਵਿੱਚ ਐਲ.ਈ.ਡੀ. ਲਾਈਟਾਂ, ਮਲਟੀਲੈਵਲ ਕਾਰ ਪਾਰਕਿੰਗ, ਹੈਰੀਟੇਜ ਸਟਰੀਟ ‘ਤੇ ਮੁਫਤ ਵਾਈ ਫਾਈ ਦੀ ਸਹੂਲਤ, ਸੇਫ ਸਿਟੀ ਦਾ ਏਕੀਕ੍ਰਿਤ ਕਮਾਂਡ ਤੇ ਕੰਟਰੋਲ ਕੇਂਦਰ ਅਤੇ ਪਾਰਕਾਂ ਤੇ ਖਾਲੀ ਥਾਵਾਂ ਦੇ ਵਿਕਾਸ ਤੇ ਸੁੰਦਰੀਕਰਨ ਦਾ ਕੰਮ ਹੋਵੇਗਾ। ਇਹ ਪ੍ਰਾਜੈਕਟਾਂ ਆਉਂਦੇ ਛੇ ਤੋਂ 12 ਮਹੀਨਿਆਂ ਤੱਕ ਸ਼ੁਰੂ ਹੋਣਗੇ ਜਿਨਾ ਦੀ ਸਾਂਭ ਸੰਭਾਲ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨਾ ਕਿਹਾ ਕਿ ਸਾਰੇ ਪ੍ਰਾਜੈਕਟਾਂ ਦੀ ਸਾਂਭ ਸੰਭਾਲ ਦਾ ਜ਼ਿੰਮਾ 3 ਤੋਂ 10 ਤੱਕ ਨਾਲ ਹੀ ਹੋਵੇਗਾ। ਇਨਾ ਪ੍ਰਾਜੈਕਟਾਂ ਨੂੰ ਕਰਨ ਵਾਲੀ ਕੰਪਨੀ ਹੀ ਇਨਾ ਦੀ ਤੈਅ ਸਮੇਂ ਦੌਰਾਨ ਸਾਂਭ ਸੰਭਾਲ ਵੀ ਕਰੇਗੀ। ਉਨਾ ਕਿਹਾ ਕਿ ਪਹਿਲੇ ਪੜਾਅ ਵਿੱਚ ਲੋਕਾਂ ਦੀ ਸਭ ਤੋਂ ਵੱਧ ਤਰਜੀਹ ਵਾਲੇ ਕੰਮਾਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਨਾ ਨੂੰ ਸ਼ੁਰੂ ਕਰਨ ਦੀ ਸਭ ਤੋਂ ਵੱਧ ਮੰਗ ਕੀਤੀ ਜਾ ਰਹੀ ਸੀ।
ਸਮਾਰਟ ਸਿਟੀ ਪ੍ਰਾਜੈਕਟਾਂ ਦੇ ਵਿਸਥਾਰ ਵਿੱਚ ਵੇਰਵੇ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸ਼ਹਿਰ ਅੰਦਰ 34.57 ਕਰੋੜ ਰੁਪਏ ਦੀ ਲਾਗਤ ਨਾਲ 63000 ਐਲ.ਈ.ਡੀ. ਲਾਈਟਾਂ ਲੱਗਣਗੀਆਂ। ਇਹ ਕੰਮ ਛੇ ਮਹੀਨਿਆਂ ਅੰਦਰ ਸ਼ੁਰੂ ਹੋਵੇਗਾ ਅਤੇ ਇਸ ਦੀ ਸਾਂਭ ਸੰਭਾਲ 3 ਤੋਂ 5 ਸਾਲ ਤੱਕ ਲਈ ਹੋਵੇਗੀ। ਹੁਣ ਤੱਕ 3000 ਲਾਈਟਾਂ ਪਹਿਲਾਂ ਹੀ ਲੱਗ ਚੁੱਕੀਆਂ ਹਨ ਅਤੇ ਨਵੀਆਂ ਸਥਾਪਤ ਹੋਣ ਤੋਂ ਬਾਅਦ ਇਨ•ਾਂ ਦੀ ਗਿਣਤੀ 66,000 ਹੋ ਜਾਵੇਗੀ। ਸ.ਸਿੱਧੂ ਨੇ ਅੱਗੇ ਦੱਸਿਆ ਕਿ 2.3 ਕਰੋੜ ਰੁਪਏ ਦੀ ਲਾਗਤ ਨਾਲ ਹੈਰੀਟੇਜ ਸਟਰੀਟ ‘ਤੇ ਸ਼ਰਧਾਲੂਆਂ ਨੂੰ ਮੁਫਤ ਵਾਈ ਫਾਈ ਦੀ ਸਹੂਲਤ ਮਿਲੇਗੀ।
ਸ. ਸਿੱਧੂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਧਾਰਮਿਕ ਤੇ ਇਤਿਹਾਸਕ ਸਥਾਨਾਂ ‘ਤੇ ਦਰਸ਼ਨ ਕਰਨ ਲਈ ਆਉਂਦੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਹਾਲ ਬਜ਼ਾਰ ਵਿਖੇ ਕੈਰੋ ਮਾਰਕੀਟ ਵਿਖੇ 18.24 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਲੈਵਲ ਕਾਰ ਪਾਰਕਿੰਗ ਬਣਾਈ ਜਾ ਰਹੀ ਹੈ। ਪੰਜਾਬ ਵਿੱਚ ਆਪਣੇ ਕਿਸਮ ਦੀ ਪਹਿਲੀ ਆਟੋਮੇਟਿਡ ਕਾਰ ਪਾਰਕਿੰਗ ਵਿੱਚ 500 ਦੇ ਕਰੀਬ ਵਾਹਨਾਂ ਦੀ ਪਾਰਕਿੰਗ ਸਹੂਲਤ ਹੋਵੇਗੀ ਜਿਨ•ਾਂ ਵਿੱਚ 415 ਚਾਰ ਪਹੀਆ ਤੇ 70 ਦੋ ਪਹੀਆ ਵਾਹਨ ਸ਼ਾਮਲ ਹੋਣਗੇ। ਇਹ ਪ੍ਰਾਜੈਕਟ 12 ਮਹੀਨਿਆਂ ਅੰਦਰ ਸ਼ੁਰੂ ਹੋ ਜਾਵੇਗਾ ਅਤੇ ਇਸ ਦੀ ਸਾਂਭ ਸੰਭਾਲ 10 ਸਾਲਾਂ ਲਈ ਹੋਵੇਗੀ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਸੇਫ ਸਿਟੀ ਵਾਲਾ ਏਕੀਕ੍ਰਿਤ ਕਮਾਂਡ ਤੇ ਕੰਟਰੋਲ ਕੇਂਦਰ (ਆਈ.ਸੀ.ਸੀ.) ਪ੍ਰਾਜੈਕਟ ਵੀ ਆਉਂਦੇ 12 ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗਾ। 94 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਤਹਿਤ ਸੁਰੱਖਿਆ ਪੱਖੋਂ ਪੂਰੇ ਸ਼ਹਿਰ ‘ਤੇ ਨਿਗ•ਾਂ ਰੱਖੀ ਜਾ ਸਕੇਗੀ ਅਤੇ ਸਾਰੇ ਕੰਮਾਂ ਦੀ ਨਿਗਰਾਨੀ ਹੋਵੇਗੀ। ਜਨਤਕ ਸਹੂਲਤਾਂ, ਪ੍ਰਦੂਸ਼ਣ ਚੈਕਅੱਪ ਆਦਿ ਸਹੂਲਤਾਂ ਨਾਲ ਲੈਸ ਇਸ ਪ੍ਰਾਜੈਕਟ ਤਹਿਤ ਸਾਰੇ ਸ਼ਹਿਰ ਵਿੱਚ ਕੈਮਰੇ ਲਗਾਏ ਜਾਣਗੇ। ਇਸ ਪ੍ਰਾਜੈਕਟ ਦੀ ਸਾਂਭ ਸੰਭਾਲ 5 ਸਾਲ ਤੱਕ ਲਈ ਹੋਵੇਗੀ।
ਸਮਾਰਟ ਸਿਟੀ ਦੇ ਪਹਿਲੇ ਪੜਾਅ ਵਿੱਚ ਸ਼ਹਿਰ ਦੇ ਸਾਰੇ ਪਾਰਕਾਂ ਅਤੇ ਖਾਲੀ ਥਾਵਾਂ ਦਾ ਵਿਕਾਸ ਤੇ ਸੁੰਦਰੀਕਰਨ ਵੀ ਹੋਵੇਗਾ। 3.83 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 8 ਮਹੀਨਿਆਂ ਅੰਦਰ ਸ਼ੁਰੂ ਹੋਵੇਗਾ ਅਤੇ ਇਸ ਦੀ ਸਾਂਭ ਸੰਭਾਲ 3 ਸਾਲ ਲਈ ਹੋਵੇਗੀ। ਸ. ਸਿੱਧੂ ਨੇ ਕਿਹਾ ਕਿਹਾ ਆਉਂਦੇ ਸਾਲਾਂ ਲਈ ਸਾਂਭ ਸੰਭਾਲ ਦਾ ਜ਼ਿੰਮਾ ਨਾਲੋ-ਨਾਲ ਹੀ ਦੇਣ ਨਾਲ ਆਉਂਦੇ ਸਮੇਂ ਵਿੱਚ ਨਗਰ ਨਿਗਮ ਉਪਰ ਕੋਈ ਬੋਝ ਨਹੀਂ ਹੋਵੇਗਾ। ਉਨ•ਾਂ ਕਿਹਾ ਕਿ ਪਹਿੜੇ ਪੜਾਅ ਦੇ ਪ੍ਰਾਜੈਕਟ ਸਿਰੇ ਚੜ•ਨ ਤੋਂ ਬਾਅਦ ਸ਼ਹਿਰ ਨੂੰ ਨਵੀਂ ਦਿੱਖ ਮਿਲੇਗੀ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਦੂਜੇ ਪੜਾਅ ਵਿੱਚ ਸੀਵਰੇਜ ਸਿਸਟਮ, ਵਾਟਰ ਸਪਲਾਈ, ਡਰੇਨੇਜ਼, ਸਮਾਰਟ ਸੜਕਾਂ, ਸੈਰ ਸਪਾਟਾ ਪੱਖ ਤੋਂ ਵਿਕਾਸ ਅਤੇ ਫਲਾਈਓਵਰ ਹੇਠਾਂ ਥਾਵਾਂ ਦਾ ਸੁੰਦਰੀਕਰਨ ਦਾ ਕੰਮ ਕੀਤਾ ਜਾਵੇਗਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

by Ranjit Singh
4 weeks ago
0

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟ ਕੰਟਰੋਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 