• Latest
  • Trending
ਪੰਜਾਬ ਸਰਕਾਰ ਦਾ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਤੋਹਫਾ

ਪੰਜਾਬ ਸਰਕਾਰ ਦਾ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਤੋਹਫਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

7 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

8 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

8 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

8 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

8 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

9 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

9 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

10 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦਾ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਤੋਹਫਾ

July 18, 2018
in ਪੰਜਾਬ
ਪੰਜਾਬ ਸਰਕਾਰ ਦਾ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਤੋਹਫਾ

ਪੰਜਾਬ ਸਰਕਾਰ ਦਾ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਤੋਹਫਾ
– ਆਂਗਨਵਾੜੀ ਵਰਕਰ ਦਾ 1000 ਰੁਪਏ ਤੇ ਹੈਲਪਰ ਦਾ 500 ਰੁਪਏ ਮਹੀਨਾਵਾਰ ਮਾਣਭੱਤਾ ਵਧਾਇਆ: ਅਰੁਨਾ ਚੌਧਰੀ
– 70 ਸਾਲ ਦੀ ਉਮਰ ‘ਤੇ ਸੇਵਾ ਪੂਰੀ ਹੋਣ ਉਪਰ ਵਰਕਰ ਨੂੰ ਇਕ ਲੱਖ ਰੁਪਏ ਤੇ ਹੈਲਪਰ ਨੂੰ 50 ਹਜ਼ਾਰ ਰੁਪਏ ਯਕਮੁਸ਼ਤ ਵਿੱਤੀ ਲਾਭ ਦਿੱਤਾ ਜਾਵੇਗਾ
– ਪ੍ਰੀ-ਪ੍ਰਾਇਮਰੀ ਕਲਾਸਾਂ ਬਾਰੇ ਸਮਾਜਿਕ ਸੁਰੱਖਿਆ ਤੇ ਸਿੱਖਿਆ ਵਿਭਾਗ ਵੱਲੋਂ ਪਿਛਲੇ ਸਾਲ ਜਾਰੀ ਸਾਂਝਾ ਮੈਮੋਰੰਡਮ ਹੂਬਹੂ ਲਾਗੂ ਹੋਵੇਗਾ
– ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਮੰਤਰੀ ਵੱਲੋਂ ਤਿੰਨੋਂ ਯੂਨੀਅਨਾਂ ਨਾਲ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਚੰਡੀਗੜ, 18 ਜੁਲਾਈ (ਵਿਸ਼ਵ ਵਾਰਤਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਦਿਸ਼ਾਂ ਨਿਰਦੇਸ਼ਾਂ ਤਹਿਤ ਹੇਠ ਪੰਜਾਬ ਸਰਕਾਰ ਵੱਲੋਂ ਅੱਜ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਤੋਹਫਾ ਦਿੰਦਿਆਂ ਜਿੱਥੇ ਉਨਾ ਦੇ ਮਹੀਨਾਵਾਰ ਮਾਣ ਭੱਤਿਆਂ ਵਿੱਚ ਕ੍ਰਮਵਾਰ 1000 ਤੇ 500 ਰੁਪਏ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਉਥੇ ਸੇਵਾ ਪੂਰੀ ਹੋਣ ‘ਤੇ 1 ਲੱਖ ਰੁਪਏ ਤੇ 50 ਹਜ਼ਾਰ ਰੁਪਏ ਦੇ ਯਕਮੁਸ਼ਤ ਵਿੱਤੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ। ਇਨਾ ਫੈਸਲਿਆਂ ਦਾ ਐਲਾਨ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਤਿੰਨੋਂ ਆਂਗਨਵਾੜੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਵੀ ਹਾਜ਼ਰ ਸਨ। ਇਨਾ ਫੈਸਲਿਆਂ ਤੋਂ ਯੂਨੀਅਨ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਦੇ ਖੁਲਾਸੇ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਲਈ ਵੱਡੇ ਫੈਸਲੇ ਲਏ ਗਏ ਹਨ। ਉਨਾ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਫੈਸਲਿਆਂ ਨਾਲ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਵਿੱਤੀ ਲਾਭ ਹੋਵੇਗਾ। ਉਨ•ਾਂ ਦੱਸਿਆ ਕਿ ਵਰਕਰ ਦਾ ਮਹੀਨਾਵਾਰ ਮਾਣ ਭੱਤਾ 5600 ਰੁਪਏ ਤੋਂ ਵਧਾ ਕੇ 6600 ਰੁਪਏ ਅਤੇ ਹੈਲਪਰ ਦਾ ਮਾਣ ਭੱਤਾ 2800 ਰੁਪਏ ਤੋਂ ਵਧਾ ਕੇ 3300 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਹੈ। ਇਹ ਵਾਧਾ ਅਗਲੇ ਵਿੱਤੀ ਵਰੇ ਤੋਂ ਲਾਗੂ ਹੋਵੇਗਾ ਜਿਸ ਕਾਰਨ ਵਰਕਰਾਂ ਤੇ ਹੈਲਪਰਾਂ ਨੂੰ ਵਧਿਆ ਹੋਇਆ ਮਾਣਭੱਤਾ ਪਹਿਲੀ ਅਪਰੈਲ 2019 ਤੋਂ ਮਿਲੇਗਾ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਵਰਕਰਾਂ ਤੇ ਹੈਲਪਰਾਂ ਨੂੰ ਕੁੱਲ ਮਿਲਾ ਕੇ 45 ਕਰੋੜ ਰੁਪਏ ਸਾਲਾਨਾ ਵਿੱਤੀ ਲਾਭ ਹੋਵੇਗਾ।
ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਆਂਗਨਵਾੜੀ ਵਰਕਰ ਤੇ ਹੈਲਪਰ ਮਾਣਭੱਤੇ ‘ਤੇ ਕੰਮ ਕਰਦੇ ਵਲੰਟੀਅਰ ਹੋਣ ਕਾਰਨ ਉਨਾ ਨੂੰ ਨੌਕਰੀ ਪੂਰੀ ਕਰਨ ‘ਤੇ ਕੋਈ ਵੀ ਵਿੱਤੀ ਲਾਭ ਨਹੀਂ ਮਿਲਦਾ ਸੀ। ਉਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਵੱਡਾ ਫੈਸਲਾ ਕਰਦਿਆਂ ਆਂਗਨਵਾੜੀ ਵਰਕਰ ਨੂੰ ਨੌਕਰੀ ਪੂਰੀ ਹੋਣ ‘ਤੇ ਇਕ ਲੱਖ ਰੁਪਏ ਦੀ ਯਕਮੁਸ਼ਤ ਰਾਸ਼ੀ ਅਤੇ ਹੈਲਪਰ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਨੌਕਰੀ ਦੀ ਸਮਾਂ ਸੀਮਾ 70 ਸਾਲ ਹੋਵੇਗੀ।
ਸ੍ਰੀਮਤੀ ਚੌਧਰੀ ਨੇ ਅੱਗੇ ਦੱਸਿਆ ਕਿ ਯੂਨੀਅਨ ਦੀਆਂ ਹੋਰਨਾਂ ਮੰਗਾਂ ਮੰਨਣ ਦਾ ਵਿਸ਼ਵਾਸ ਦਿਵਾਇਆ ਗਿਆ ਹੈ। ਉਨਾ ਕਿਹਾ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਬਾਰੇ ਇਹ ਫੈਸਲਾ ਕੀਤਾ ਗਿਆ ਕਿ ਪਿਛਲੇ ਸਾਲ ਨਵਬੰਰ ਵਿੱਚ ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਸਾਂਝਾ ਮੈਮੋਰੰਡਮ ਹੂਬਹੂ ਲਾਗੂ ਕੀਤਾ ਜਾਵੇਗਾ। ਉਨਾ ਕਿਹਾ ਕਿ ਇਸੇ ਤਰਾ ਬੁਨਿਆਦੀ ਢਾਂਚੇ ਸਮੇਤ ਹੋਰਨਾਂ ਪ੍ਰਬੰਧਕੀ ਮੰਗਾਂ ਨੂੰ ਵਿਭਾਗ ਵੱਲੋਂ ਆਪਣੇ ਪੱਧਰ ‘ਤੇ ਹੱਲ ਕਰ ਦਿੱਤਾ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

by Ankit
2 weeks ago
0

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ  ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 