
ਸ੍ਰੀਨਗਰ, 16 ਸਤੰਬਰ – ਜੰਮੂ ਕਸ਼ਮੀਰ ਦੇ ਮਾਛਿਲ ਵਿਚ ਭਾਰਤੀ ਸੈਨਾ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ 2 ਅੱਤਵਾਦੀਆਂ ਨੂੰ ਮਾਰ ਮੁਕਾਇਆ| ਇਹ ਅੱਤਵਾਦੀ ਮਾਛਿਲ ਸੈਕਟਰ ਵਿਖੇ ਘੁਸਪੈਠ ਦੀ ਫਿਰਾਕ ਵਿਚ ਸਨ ਅਤੇ ਸੈਨਾ ਨੇ ਕਾਰਵਾਈ ਕਰਕੇ ਇਨ੍ਹਾਂ ਨੂੰ ਢੇਰ ਕਰ ਦਿੱਤਾ|
ਦੂਸਰੇ ਪਾਸੇ ਪਾਕਿਸਤਾਨ ਵੱਲੋਂ ਅੱਜ ਫਿਰ ਤੋਂ ਜੰਗਬੰਦੀ ਦਾ ਉਲੰਘਣ ਕੀਤਾ ਗਿਆ| ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਅਰਨੀਆ ਸੈਕਟਰ ਵਿਚ ਗੋਲੀਬਾਰੀ ਕੀਤੀ ਗਈ|
NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ
NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) –...























