• Latest
  • Trending
ਅਫ਼ਗਾਨਿਸਤਾਨ ਹਮਲੇ ’ਚ ਜ਼ਖਮੀ ਹੋਏ 6 ਸਿੱਖ ਇਲਾਜ ਲਈ ਦਿੱਲੀ ਆਏ

ਅਫ਼ਗਾਨਿਸਤਾਨ ਹਮਲੇ ’ਚ ਜ਼ਖਮੀ ਹੋਏ 6 ਸਿੱਖ ਇਲਾਜ ਲਈ ਦਿੱਲੀ ਆਏ

8 years ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

20 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

1 hour ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

2 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

2 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

3 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

3 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

4 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

4 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

5 hours ago
Hindi News
English News
Sunday, November 22, 2026
No Result
View All Result
24 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਫ਼ਗਾਨਿਸਤਾਨ ਹਮਲੇ ’ਚ ਜ਼ਖਮੀ ਹੋਏ 6 ਸਿੱਖ ਇਲਾਜ ਲਈ ਦਿੱਲੀ ਆਏ

July 19, 2018
in ਰਾਸ਼ਟਰੀ
ਅਫ਼ਗਾਨਿਸਤਾਨ ਹਮਲੇ ’ਚ ਜ਼ਖਮੀ ਹੋਏ 6 ਸਿੱਖ ਇਲਾਜ ਲਈ ਦਿੱਲੀ ਆਏ

– ਮਾਰੇ ਗਏ 13 ਹਿੰਦੂ-ਸਿੱਖ ਮ੍ਰਿਤਕਾਂ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਹੋਣਗੀਆਂ ਜਲ ਪ੍ਰਵਾਹ

ਨਵੀਂ ਦਿੱਲੀ 19 ਜੁਲਾਈ (ਵਿਸ਼ਵ ਵਾਰਤਾ) : ਬੀਤੇ ਦਿਨੀਂ ਅਫ਼ਗਾਨਿਸਤਾਨ ’ਚ ਹੋਏ ਆਤਮਘਾਤੀ ਹਮਲੇ ਦੌਰਾਨ ਮਾਰੇ ਗਏ 12 ਸਿੱਖ ਅਤੇ 1 ਹਿੰਦੂ ਦੀਆਂ ਅਸਥੀਆਂ ਨੂੰ ਅੱਜ ਦਿੱਲੀ ਲਿਆਂਦਾ ਗਿਆ। ਦਿੱਲੀ ਵਿਖੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ, ਨਿਊ ਮਹਾਬੀਰ ਨਗਰ ਵਿਖੇ 2 ਦਿਨਾਂ ਸੰਗਤਾਂ ਦੇ ਦਰਸ਼ਨ ਲਈ ਰਖਣ ਉਪਰੰਤ ਉਕਤ ਅਸਥੀਆਂ ਨੂੰ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤਾ ਜਾਵੇਗਾ। ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਮ੍ਰਿਤਕਾ ਦੇ ਪਰਿਵਾਰਕ ਸਾਥੀਆਂ ਨੂੰ ਹੌਸਲਾ ਬੰਨਣ ਉਪਰੰਤ ਅਸਥੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਅਸਥੀਆਂ ਦੇ ਨਾਲ ਹੀ ਹਮਲੇ ਦੌਰਾਨ ਫੱਟੜ ਹੋਏ 6 ਸਿੰਘ ਵੀ ਦਿੱਲੀ ਦੇ ਏਮਸ ਵਿਖੇ ਇਲਾਜ ਕਰਾਉਣ ਲਈ ਨਾਲ ਆਏ ਹਨ ਜਿਨ੍ਹਾਂ ਵਿਚ ਸਤਪਾਲ ਸਿੰਘ, ਗੁਰਮੀਤ ਸਿਘ, ਮਨਜੀਤ ਸਿੰਘ, ਮਨਿੰਦਰ ਸਿੰਘ, ਨਰਿੰਦਰ ਸਿੰਘ, ਨਰਿੰਦਰ ਪਾਲ ਸਿੰਘ ਅਤੇ ਰਵਿੰਦਰ ਕੌਰ ਸ਼ਾਮਿਲ ਹਨ। ਇਸਤੋਂ ਪਹਿਲਾਂ ਇੱਕਬਾਲ ਸਿੰਘ ਨੂੰ ਵੀ ਦਿੱਲੀ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ। ਦਰਅਸਲ 1 ਜੁਲਾਈ 2018 ਨੂੰ ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਸਿੱਖ ਆਗੂਆਂ ਦੇ ਵਫ਼ਦ ਨੂੰ ਆਤਮਘਾਤੀ ਹਮਲਾਵਰ ਨੇ ਆਪਣੇ ਸਣੇ ਬੰਬ ਨਾਲ ਉਡਾ ਦਿੱਤਾ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਦਲ ਨੇ ਕਿਹਾ ਕਿ ਅਫ਼ਗਾਨਿਸਤਾਨ ਦੇ ਸਿੱਖਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ। ਫਟੱੜ ਹੋਏ ਸਿੱਖਾਂ ਦੇ ਇਲਾਜ ਲਈ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਗੱਲਬਾਤ ਕਰਨ ਉਪਰੰਤ ਏਮਸ ਵਿਖੇ ਇਲਾਜ ਦਾ ਪ੍ਰਬੰਧ ਕੀਤਾ ਗਿਆ ਹੈ। ਫਟੱੜ ਹੋਏ ਸਿੱਖਾਂ ਦੇ ਨਾਲ ਆਏ ਤਿਮਾਰਦਾਰਾਂ ਦੇ ਰਹਿਣ ਆਦਿਕ ਦਾ ਖਰਚ ਦਿੱਲੀ ਕਮੇਟੀ ਚੁੱਕੇਗੀ। ਸਾਡੇ ਲਈ ਸਭ ਤੋਂ ਜਰੂਰੀ ਅਫ਼ਗਾਨੀ ਸਿੱਖਾਂ ਨੂੰ ਇਸ ਗੱਲ ਦਾ ਭਰੋਸਾ ਦੇਣਾ ਹੈ ਕਿ ਭਾਰਤ ਦੇ ਸਿੱਖ ਉਨ੍ਹਾਂ ਦੇ ਨਾਲ ਤਨ, ਮਨ ਅਤੇ ਧਨ ਦੇ ਨਾਲ ਖੜੇ ਹਨ।

ਇਥੇ ਦਸ ਦੇਈਏ ਕਿ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਤੌਰ ’ਤੇ ਪ੍ਰਤੀ ਮ੍ਰਿਤਕ ਨੂੰ 1 ਲੱਖ ਰੁਪਏ ਅਤੇ ਪ੍ਰਤੀ ਫਟੱੜ  50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਪਹਿਲੇ ਹੀ ਐਲਾਨ ਕੀਤਾ ਹੋਇਆ ਹੈ। ਅਫ਼ਗਾਨਿਸਤਾਨ ’ਚ ਘੱਟਗਿਣਤੀ ਭਾਈਚਾਰੇ ਦੇ ਕੋਟੇ ਤੋਂ ਸਾਂਸਦ ਦੀ ਚੋਣ ਲੜ ਰਹੇ ਅਵਤਾਰ ਸਿੰਘ ਖਾਲਸਾ ਦੀ ਇਸ ਆਤਮਘਾਤੀ ਹਮਲੇ ’ਚ ਹੋਈ ਬੇਵਕਤੀ ਮੌਤ ਉਪਰੰਤ ਹੁਣ ਉਨ੍ਹਾਂ ਦੇ ਪੁੱਤਰ ਨਰਿੰਦਰ ਸਿੰਘ ਖਾਲਸਾ ਨੇ  ਉਮੀਦਵਾਰ ਵੱਜੋਂ ਚੋਣ ਲੜਨੀ ਹੈ, ਦੀ ਦਿਲੀ ਇੱਛਾ ਸੀ ਕਿ ਉਨ੍ਹਾਂ ਦੇ ਪਿਤਾਜੀ ਦੀਆਂ ਅਸਥੀਆਂ ਭਾਰਤ ਵਿਖੇ ਜਲ ਪ੍ਰਵਾਹ ਕੀਤੀਆਂ ਜਾਣ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਦਿੱਲੀ ਕਮੇਟੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ,ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਮੌਜੂਦ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
November 22, 2026
0

Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

by Ranjit Singh
November 22, 2026
0

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ - ਸਰਹੱਦ ਅਤੇ ਊਰਜਾ ਸਮੇਤ ਅਹਿਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Most Popular

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
2 weeks ago
0

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਅੱਜ ਵੈਲਿੰਗਟਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 