• Latest
  • Trending
ਭਗਵੰਤ ਮਾਨ ਨੇ ਲੋਕ ਸਭਾ ’ਚ ਪਰਲ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਦੀ ਠੱਗੀ ਦਾ ਮੁੱਦਾ ਚੁੱਕਿਆ

ਭਗਵੰਤ ਮਾਨ ਨੇ ਲੋਕ ਸਭਾ ’ਚ ਪਰਲ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਦੀ ਠੱਗੀ ਦਾ ਮੁੱਦਾ ਚੁੱਕਿਆ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

7 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

8 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

8 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

9 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

9 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

9 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

9 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

10 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਨੇ ਲੋਕ ਸਭਾ ’ਚ ਪਰਲ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਦੀ ਠੱਗੀ ਦਾ ਮੁੱਦਾ ਚੁੱਕਿਆ

July 19, 2018
in ਪੰਜਾਬ
ਭਗਵੰਤ ਮਾਨ ਨੇ ਲੋਕ ਸਭਾ ’ਚ ਪਰਲ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਦੀ ਠੱਗੀ ਦਾ ਮੁੱਦਾ ਚੁੱਕਿਆ

ਭਗਵੰਤ ਮਾਨ ਨੇ ਲੋਕ ਸਭਾ ’ਚ ਪਰਲ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਦੀ ਠੱਗੀ ਦਾ ਮੁੱਦਾ ਚੁੱਕਿਆ
-ਆਰਥਿਕ ਅਪਰਾਧੀ ਬਿੱਲ ਤੇ ਪੰਜਾਬੀ ਭਾਸ਼ਾ ਵਿਚ ਕੀਤੀ ਤਕਰੀਰ

ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਅੱਜ ਲੋਕ ਸਭਾ ਵਿਚ ਪਰਲ, ਕਰਾਊਨ ਆਦਿ ਚਿੱਟ ਫ਼ੰਡ ਕੰਪਨੀਆਂ ਦੁਆਰਾ ਲੋਕਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਠੱਗੀ ਦਾ ਮੁੱਦਾ ਅੱਜ ਲੋਕ ਸਭਾ ਵਿਚ ਚੁੱਕਿਆ। ਆਰਥਿਕ ਅਪਰਾਧੀ ਬਿੱਲ ‘ਤੇ ਬੋਲਦਿਆਂ ਕਿਹਾ ਕਿ ਇਹ ਬਿੱਲ ਲਾਗੂ ਹੋਣ ਤੋਂ ਬਾਅਦ ਜੋ ਲੋਕਾਂ ਦੇ ਪੈਸੇ ਲੈ ਕੇ ਭੱਜੇਗਾ ਉਸ ਉੱਤੇ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਮਤਲਬ ਕੱਢਿਆ ਜਾਵੇ ਕਿ ਸਰਕਾਰ ਨੇ ਲੋਕਾਂ ਦਾ ਅਰਬਾਂ ਰੁਪਇਆ ਲੈ ਕੇ ਭੱਜਣ ਵਾਲੇ ਵਿਜੈ ਮਾਲਿਆ, ਲਲਿਤ ਮੋਦੀ, ਨੀਰਵ ਮੋਦੀ ਆਦਿ ਲੋਕਾਂ ਨੂੰ ਮੁਆਫ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਦੇਸ਼ ਦੇ ਬੈਂਕਾਂ ਤੋਂ ਵਿਸ਼ਵਾਸ ਉੱਠ ਗਿਆ ਹੈ ਕਿ ਪਤਾ ਨਹੀਂ ਕਦੋਂ ਕੋਈ ਮਾਲਿਆ, ਮੋਦੀ ਆਦਿ ਉਨ੍ਹਾਂ ਦਾ ਪੈਸਾ ਲੈ ਕੇ ਫ਼ਰਾਰ ਹੋ ਜਾਵੇਗਾ। ਜਿਸ ਕਾਰਨ ਉਹ ਬੈਂਕਾਂ ਵਿਚ ਪੈਸੇ ਜਮਾ ਕਰਵਾਉਣ ਤੋਂ ਡਰਨ ਲੱਗ ਪਏ ਹਨ।
ਮਾਨ ਨੇ ਕਿਹਾ ਕਿ ਬੈਂਕਾਂ ਕੋਲੋਂ ਕੁੱਝ ਕੁ ਹਜ਼ਾਰ ਰੁਪਏ ਦਾ ਕਰਜ਼ਾ ਲੈਣ ਵਾਲੇ ਕਿਸਾਨਾਂ ਦੀਆਂ ਤਾਂ ਬੈਂਕ ਫ਼ੋਟੋਆਂ ਲਗਾ ਕੇ ਉਨ੍ਹਾਂ ਨੂੰ ਸ਼ਰੇਆਮ ਜ਼ਲੀਲ ਕਰਦਾ ਹੈ ਪਰੰਤੂ ਅਰਬਾਂ ਰੁਪਏ ਲੈ ਕੇ ਫ਼ਰਾਰ ਹੋਣ ਵਾਲੇ ਵੱਡੇ ਉਦਯੋਗਪਤੀ ਆਰਾਮ ਨਾਲ ਵਿਦੇਸ਼ਾਂ ਵਿਚ ਬੈਠੇ ਹਨ ਪਰੰਤੂ ਬੈਂਕਾਂ ਨੂੰ ਧੋਖਾ ਦੇ ਕੇ ਆਮ ਲੋਕਾਂ ਦਾ ਅਰਬਾਂ ਰੁਪਏ ਲੁੱਟਣ ਵਾਲੇ ਤੋਂ ਕੋਈ ਪੁੱਛ ਪੜਤਾਲ ਵੀ ਨਹੀਂ ਕਰਦਾ।
ਪ੍ਰਧਾਨ ਮੰਤਰੀ ਮੋਦੀ ਉੱਤੇ ਤੰਜ ਕਸਦਿਆਂ ਮਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੋਦੀ ਕਹਿੰਦੇ ਸਨ ਕਿ ਭਾਜਪਾ ਸਰਕਾਰ ਆਉਣ ਤੋਂ ਬਾਅਦ ਲੋਕਾਂ ਦੇ ਖਾਤਿਆਂ ਵਿਚ 15-15 ਲੱਖ ਆ ਜਾਣਗੇ, ਪਰੰਤੂ ਸਰਕਾਰ ਨੇ ਨੋਟਬੰਦੀ ਕਰਕੇ ਉਨ੍ਹਾਂ ਤੋਂ ਉਨ੍ਹਾਂ ਦੇ ਪੈਸੇ ਵੀ ਖੋਹ ਲਏ।
ਉਨ੍ਹਾਂ ਕਿਹਾ ਕਿ ਨੋਟਬੰਦੀ ਦੌਰਾਨ ਵੀ ਬੈਂਕਾਂ ਸਾਹਮਣੇ ਲਾਈਨਾਂ ਵਿਚ ਖੜਨ ਵਾਲੇ ਕਿਸਾਨ, ਮਜ਼ਦੂਰ, ਦਿਹਾੜੀਦਾਰ ਆਦਿ ਹੀ ਸਨ ਜਦਕਿ ਵੱਡੇ ਘਰਾਨਿਆਂ ਦੇ ਨੋਟ ਖ਼ੁਦ ਹੀ ਬਦਲੇ ਗਏ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇਸ਼ ਦੇ ਬੈਂਕਾਂ ਦਾ 10 ਲੱਖ ਕਰੋੜ ਰੁਪਇਆ ਡਿਫਾਲਟਰਾਂ ਵੱਲੋਂ ਦੱਬਿਆਂ ਹੋਇਆ ਹੈ। ਇਸ ਤੋਂ ਬਿਨਾ ਚਿੱਟ ਫ਼ੰਡ ਕੰਪਨੀਆਂ ਨੇ ਲੋਕਾਂ ਨਾਲ ਕਰੋੜਾ ਰੁਪਇਆ ਦਾ ਧੋਖਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਰਲ ਗਰੁੱਪ ਨੇ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ ਹਨ ਪਰੰਤੂ ਫਿਰ ਵੀ ਉਨ੍ਹਾਂ ਦੀ ਜਾਇਦਾਦ ਨਿਲਾਮ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕੰਪਨੀ ਮਾਲਕ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣਾ ਇਸ ਮਸਲੇ ਦਾ ਹੱਲ ਨਹੀਂ ਹੈ, ਬਲਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਸ ਦੀ ਜਾਇਦਾਦ ਦੀ ਨਿਲਾਮੀ ਕਰਕੇ ਲੋਕਾਂ ਨੂੰ ਉਨ੍ਹਾਂ ਦਾ ਪੈਸਾ ਵਾਪਸ ਕਰੇ।
ਮਾਨ ਨੇ ਕਿਹਾ ਸਹੀਦੇ ਆਜ਼ਮ ਭਗਤ ਸਿੰਘ ਨੂੰ ਇਹ ਚਿੰਤਾ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਹੜੇ ਲੋਕਾਂ ਦੇ ਹੱਥ ਵਿਚ ਜਾਵੇਗਾ ਅਤੇ ਉਨ੍ਹਾਂ ਦਾ ਉਹ ਡਰ ਅੱਜ ਦੇ ਭ੍ਰਿਸ਼ਟ ਸ਼ਾਸਕਾਂ ਨੇ ਸੱਚ ਸਾਬਤ ਕਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਸ਼ਾਇਦ ਅੰਗਰੇਜ਼ ਵੀ ਭਾਰਤ ਨੂੰ 200 ਸਾਲ ਵਿਚ ਉਨ੍ਹਾਂ ਨਹੀਂ ਲੁੱਟ ਸਕੇ ਜਿਨ੍ਹਾਂ 60 ਸਾਲਾਂ ਵਿਚ ਸਾਡੇ ਆਪਣੇ ਸ਼ਾਸਕਾਂ ਨੇ ਲੁੱਟ ਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸਾਰਾ ਖ਼ਜ਼ਾਨਾ ਬਾਹਰਲੇ ਮੁਲਕਾਂ ਨੂੰ ਜਾ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨੌਜਵਾਨਾਂ ਨੂੰ ਪਕੌੜੇ ਤਲ਼ਨ ਦੀ ਸਲਾਹ ਦੇ ਰਚੇ ਹਨ। ਉਨ੍ਹਾਂ ਕਿਹਾ ਕਿ ਗ਼ਰੀਬ ਆਦਮੀ ਆਪਣੇ ਰੋਜ਼ ਦੇ ਖ਼ਰਚੇ ਚੁੱਕਣ ਤੋਂ ਵੀ ਅਸਮਰਥ ਹੈ। ਉਨ੍ਹਾਂ ਮੰਗ ਕੀਤੀ ਕਿ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਕੇ ਸਰਕਾਰ ਆਪਣੀ ਸੰਜੀਦਗੀ ਦਾ ਨਮੂਨਾ ਪੇਸ਼ ਕਰੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼

Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼

by Ranjit Singh
3 weeks ago
0

Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 