• Latest
  • Trending
ਨਵਜੋਤ ਸਿੱਧੂ ਵੱਲੋਂ ਵਿਰਾਸਤ-ਏ-ਖਾਲਸਾ ਨੂੰ ਸੈਰ ਸਪਾਟੇ ਦੇ ਗੜ੍ਹ ਵਜੋਂ ਵਿਕਸਤ ਕਰਨ ਦਾ ਖ਼ਾਕਾ ਪੇਸ਼

ਨਵਜੋਤ ਸਿੱਧੂ ਵੱਲੋਂ ਵਿਰਾਸਤ-ਏ-ਖਾਲਸਾ ਨੂੰ ਸੈਰ ਸਪਾਟੇ ਦੇ ਗੜ੍ਹ ਵਜੋਂ ਵਿਕਸਤ ਕਰਨ ਦਾ ਖ਼ਾਕਾ ਪੇਸ਼

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

7 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

8 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

8 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

9 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

9 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

9 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

9 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

10 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਜੋਤ ਸਿੱਧੂ ਵੱਲੋਂ ਵਿਰਾਸਤ-ਏ-ਖਾਲਸਾ ਨੂੰ ਸੈਰ ਸਪਾਟੇ ਦੇ ਗੜ੍ਹ ਵਜੋਂ ਵਿਕਸਤ ਕਰਨ ਦਾ ਖ਼ਾਕਾ ਪੇਸ਼

July 20, 2018
in ਪੰਜਾਬ
ਨਵਜੋਤ ਸਿੱਧੂ ਵੱਲੋਂ ਵਿਰਾਸਤ-ਏ-ਖਾਲਸਾ ਨੂੰ ਸੈਰ ਸਪਾਟੇ ਦੇ ਗੜ੍ਹ ਵਜੋਂ ਵਿਕਸਤ ਕਰਨ ਦਾ ਖ਼ਾਕਾ ਪੇਸ਼

• ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਤੇ ਬੁਨਿਆਦੀ ਢਾਂਚੇ ‘ਚ ਸੁਧਾਰ ਦੀ ਲੋੜ ‘ਤੇ ਦਿੱਤਾ ਜ਼ੋਰ
ਚੰਡੀਗੜ, 20 ਜੁਲਾਈ (ਵਿਸ਼ਵ ਵਾਰਤਾ) : ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਇੱਕ ਵਿਸਥਾਰਤ ਖ਼ਾਕਾ ਤਿਆਰ ਕੀਤਾ ਹੈ ਜਿਸ ਵਿੱਚ ਵਿਰਾਸਤ-ਏ-ਖਾਲਸਾ ਨੂੰ ਸੈਰ ਸਪਾਟੇ ਦੇ ਗੜ ਵਜੋਂ ਵਿਕਸਤ ਕਰਨ ਦੇ ਨਾਲ ਹੀ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ਾਨਦਾਰ ਬੁਨਿਆਦੀ ਢਾਂਚੇ ਅਤੇ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਨਾਲ ਲੈਸ ਕਰਨਾ ਇੱਕ ਅਹਿਮ ਪੱਖ ਹੈ।
ਅਨੰਦਪੁਰ ਸਾਹਿਬ ਫਾਊਂਡੇਸ਼ਨ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਕਿਉਂਕਿ ਵਿਰਾਸਤ-ਏ-ਖਾਲਸਾ ਵਿਖੇ ਦੁਨੀਆਂ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ ਇਸ ਲਈ ਹੁਣ ਢੁਕਵਾਂ ਸਮਾਂ ਹੈ ਕਿ ਇੱਥੇ ਬਜਟ ਹੋਟਲ, ਫੂਡ ਕੋਰਟ, ਯਾਦ ਚਿੰਨ•ਾਂ ਨੂੰ ਵੇਚਣ ਵਾਲੀਆਂ ਦੁਕਾਨਾਂ ਅਤੇ ਆਰਜ਼ੀ ਟੈਂਟਾਂ ਦੀਆਂ ਰਿਹਾਇਸ਼ਾਂ ਵਰਗੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਉਨ•ਾਂ ਫਾਊਂਡੇਸ਼ਨ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਇਸ ਸਬੰਧੀ ਇਮਾਰਤਸਾਜ਼ਾਂ ਤੋਂ ਵਿਸਥਾਰਤ ਯੋਜਨਾ ਤਿਆਰ ਕਰਵਾ ਲਈ ਜਾਵੇ ਤਾਂ ਜੋ ਤਕਰੀਬਨ 60 ਏਕੜ ਦੀ ਬਾਕੀ ਬਚਦੀ ਥਾਂ ‘ਤੇ ਇਹ ਸਹੂਲਤਾਂ ਵਿਕਸਤ ਕੀਤੀਆਂ ਜਾ ਸਕਣ।
ਸ. ਸਿੱਧੂ ਨੇ ਇਸ ਸਬੰਧੀ ਵਿਸਥਾਰਤ ਪ੍ਰਜੈਂਟੇਸ਼ਨ ਬਣਾਉਣ ਦੀ ਜ਼ਿੰਮੇਵਾਰੀ ਫਾਊਂਡੇਸ਼ਨ ਨੂੰ ਸੌਂਪੀ ਤਾਂ ਜੋ ਇਸਦੇ ਮੁੱਢਲੇ ਡਿਜ਼ਾਈਨ ਅਤੇ ਢਾਂਚੇ ਨਾਲ ਛੇੜ-ਛਾੜ ਤੋਂ ਬਿਨਾਂ ਇਸ ਸ਼ਾਨਾਮੱਤੇ ਪ੍ਰਾਜੈਕਟ ਨੂੰ ਹੋਰ ਵਿਕਸਤ ਕਰਨ ਦਾ ਕੰਮ ਜਾਰੀ ਰੱਖਿਆ ਜਾ ਸਕੇ। ਉਨ•ਾ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ‘ਸਵਦੇਸ਼ ਦਰਸ਼ਨ ਸਕੀਮ’ ਤਹਿਤ ਸੂਬੇ ਦੀਆਂ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲੀਆਂ ਥਾਵਾਂ ਦੇ ਵਿਕਾਸ ਲਈ ਪਹਿਲਾਂ ਹੀ 99 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੋਈ ਹੈ ਜਿਸ ਵਿੱਚੋਂ 29 ਕਰੋੜ ਰੁਪਏ ਦੀ ਰਕਮ ਸਿਰਫ਼ ਸ੍ਰੀ ਅਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ‘ਤੇ ਖ਼ਰਚਾ ਜਾਵੇਗੀ।
ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਸ੍ਰੀ ਨੈਣਾ ਦੇਵੀ ਨਾਲ ਰੋਪ ਵੇਅ ਰਾਹੀਂ ਜੋੜਨ ਦੀ ਤਜਵੀਜ਼ ਦਾ ਸਮਰਥਨ ਕਰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਇਸ ਬਾਰੇ ਹਿਮਾਚਲ ਪ੍ਰਦੇਸ਼ ਦੇ ਆਪਣੇ ਹਮਰੁਤਬਾ ਨਾਲ ਗੱਲ ਕਰਨਗੇ ਤਾਂ ਜੋ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਇਸ ਖੇਤਰ ਦੀ ਸੈਰ ਸਪਾਟੇ ਪੱਖੋਂ ਸਮਰੱਥਾ ਦਾ ਹੋਰ ਭਰਪੂਰ ਇਸਤੇਮਾਲ ਹੋ ਸਕੇ।
ਸ੍ਰੀ ਅਨੰਦਪੁਰ ਸਾਹਿਬ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਹੈਰੀਟੇਜ਼ ਸਟਰੀਟ ਦੀ ਤਰਜ਼ ‘ਤੇ ਵਿਕਸਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਸ. ਸਿੱਧੂ ਨੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੂੰ ਇੱਕ ਵਿਸਥਾਰਪੂਰਬਕ ਯੋਜਨਾ ਬਣਾਉਣ ਲਈ ਕਿਹਾ ਜੋ ਕਿ ਇਹ ਯਕੀਨੀ ਬਣਾਵੇ ਕਿ ਸਾਰੀਆਂ ਇਮਾਰਤਾਂ, ਦੁਕਾਨਾਂ ਤੇ ਢਾਂਚੇ ਇਕਸਾਰ ਤੇ ਇਕਸਮਾਨ ਹੋਣ। ਇਸ ‘ਤੇ ਵਿਭਾਗ ਦੇ ਸਕੱਤਰ ਨੇ ਸ. ਸਿੱਧੂ ਨੂੰ ਜਾਣਕਾਰੀ ਦਿੱਤੀ ਕਿ ਵਿਭਾਗ ਵਲੋਂ ‘ਸਵਦੇਸ਼ ਦਰਸ਼ਨ’ ਪ੍ਰਾਜੈਕਟ ਤਹਿਤ ਪਹਿਲਾਂ ਹੀ ਇਸ ਤਰਜ਼ ‘ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਛੇਤੀ ਹੀ ਇਸ ਪ੍ਰਾਜੈਕਟ ਰਾਹੀਂ ਇਸ ਖੇਤਰ ਦੀ ਅਮੀਰ ਵਿਰਾਸਤ ਨੂੰ ਹੋਰ ਸ਼ਾਨਦਾਰ ਦਿੱਖ ਪ੍ਰਦਾਨ ਕੀਤੀ ਜਾਵੇਗੀ।
ਸੈਰ ਸਪਾਟਾ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਇਸਦੇ ਨੇੜਲੇ ਖੇਤਰ ਵਿੱਚ ਜੰਗਲਾਤ ਹੇਠ ਰਕਬੇ ਨੂੰ ਵਧਾਉਣ ਦੀ ਵਕਾਲਤ ਕੀਤੀ ਅਤੇ ਕਿਹਾ ਕਿ ਇਹ ਖੇਤਰ ਕੁਦਰਤੀ ਸੁਹੱਪਣ ਨਾਲ ਭਰਪੂਰ ਹੈ ਅਤੇ ਵਾਤਾਵਰਣ ਵਿੱਚ ਸੰਤੁਲਨ ਬਣਾਈ ਰੱਖਣ ਪੱਖੋਂ ਇਸਦਾ ਅਹਿਮ ਸਥਾਨ ਹੈ।
ਮੀਟਿੰਗ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਖਾਲਸਾ ਹੈਰੀਟੇਜ਼ ਪ੍ਰਾਜੈਕਟ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਬਣਦਾ ਜਾ ਰਿਹਾ ਹੈ ਅਤੇ ਇੱਥੇ 92,60,564 ਸੈਲਾਨੀ ਆ ਚੁੱਕੇ ਹਨ ਜੋ ਕਿ 7 ਸਾਲਾਂ ਤੋਂ ਘੱਟ ਸਮੇਂ ਦੌਰਾਨ ਕਿਸੇ ਵੀ ਯਾਦਗਾਰੀ ਸਥਾਨ ‘ਤੇ ਆਏ ਸੈਲਾਨੀਆਂ ਦੀ ਗਿਣਤੀ ਪੱਖੋਂ ਸਭ ਤੋਂ ਵੱਧ ਹੈ। ਇਸ ਮੌਕੇ ਸਹਿਕਾਰਤਾ ਤੇ ਜੇਲ• ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ ਮਾਲ ਸ੍ਰੀਮਤੀ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਸੈਰ ਸਪਾਟਾ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ ਅਤੇ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

by Navjot
4 weeks ago
0

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ 'ਤੇ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ) ਆਲ ਇੰਡੀਆ ਕਾਂਗਰਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 