• Latest
  • Trending
ਬੀਬੀ ਜਗੀਰ ਕੌਰ ਵੱਲੋਂ ਜ਼ਿਲਾਵਾਰ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਨਿਯੁਕਤ

ਬੀਬੀ ਜਗੀਰ ਕੌਰ ਵੱਲੋਂ ਜ਼ਿਲਾਵਾਰ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਨਿਯੁਕਤ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

7 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

8 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

9 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

9 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

9 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

9 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

10 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

11 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀਬੀ ਜਗੀਰ ਕੌਰ ਵੱਲੋਂ ਜ਼ਿਲਾਵਾਰ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਨਿਯੁਕਤ

July 21, 2018
in ਪੰਜਾਬ
ਬੀਬੀ ਜਗੀਰ ਕੌਰ ਵੱਲੋਂ ਜ਼ਿਲਾਵਾਰ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਨਿਯੁਕਤ

ਚੰਡੀਗੜ 21 ਜੁਲਾਈ (ਵਿਸ਼ਵ ਵਾਰਤਾ) – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਅਹਿਮ ਫੈਸਲਾ ਕਰਦੇ ਹੋਏ ਵਿੰਗ ਦੀਆਂ ਸੀਨੀਅਰ ਆਗੂਆਂ ਨੂੰ ਜਿਲਾਵਾਰ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮਾਨਯੋਗ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਸ. ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਿਕ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ ਤੱਕ ਮਜਬੁਤ ਕਰਨ ਲਈ ਇਹ ਫੈਸਲਾ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਅੱਜ ਜਿਹਨਾਂ ਸੀਨੀਅਰ ਇਸਤਰੀ ਆਗੂਆਂ ਨੂੰ ਜਿਲਾਵਾਰ ਕੋਆਰਡੀਨੇਟਰ  ਅਤੇ ਸਹਾਇਕ ਕੋਆਰਡੀਨੇਟਰ ਲਾਇਆ ਗਿਆ ਹੈ ਉਹਨਾਂ ਵਿੱਚ ਜਿਲਾ ਅੰਮ੍ਰਿਤਸਰ ਲਈ ਬੀਬੀ ਗੁਰਦੇਵ ਕੌਰ ਸੰਘਾ ਕੋਆਰਡੀਨੇਟਰ ਅਤੇ ਬੀਬੀ ਪਰਮਿੰਦਰ ਕੌਰ ਪੰਨੂ ਸਹਾਇਕ ਕੋਆਰਡੀਨੇਟਰ, ਜਿਲਾ ਸ਼ਹੀਦ ਭਗਤ ਸਿੰਘ ਨਗਰ ਲਈ ਬੀਬੀ ਮਹਿੰਦਰ ਕੌਰ ਜੋਸ਼ ਕੋਆਰਡੀਨੇਟਰ ਅਤੇ ਬੀਬੀ ਬਲਜਿੰਦਰ ਕੌਰ ਖੀਰਨੀਆਂ ਸਹਾਇਕ ਕੋਆਰਡੀਨੇਟਰ, ਜਿਲਾ ਮੋਹਾਲੀ ਲਈ ਬੀਬੀ ਵਨਿੰਦਰ ਕੌਰ ਲੂੰੁਬਾ ਕੋਆਰਡੀਨੇਟਰ ਅਤੇ ਬੀਬੀ ਗੁਰਮੀਤ ਕੌਰ ਬਰਾੜ ਸਹਾਇਕ ਕੋਆਰਡੀਨੇਟਰ, ਜਿਲਾ ਸੰਗਰੂਰ ਲਈ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਕੋਆਰਡੀਨੇਟਰ ਅਤੇ ਬੀਬੀ ਬਲਵਿੰਦਰ ਕੌਰ ਚੀਮਾ ਸਹਾਇਕ ਕੋਆਰਡੀਨੇਟਰ, ਜਿਲਾ ਪਟਿਆਲਾ ਲਈ ਬੀਬੀ ਪਰਮਜੀਤ ਕੌਰ ਲਾਂਡਰਾਂ ਕੋਆਰਡੀਨੇਟਰ ਅਤੇ ਬੀਬੀ ਬਲਜਿੰਦਰ ਕੌਰ ਸੈਦਪੁਰਾ ਸਹਾਇਕ ਕੋਆਰਡੀਨੇਟਰ, ਜਿਲਾ ਫਤਿਹਗੜ• ਸਾਹਿਬ ਲਈ ਬੀਬੀ ਹਰਪ੍ਰੀਤ ਕੌਰ ਬਰਨਾਲਾ ਕੋਆਰਡੀਨੇਟਰ ਅਤੇ ਬੀਬੀ ਰਜਿੰਦਰ ਕੌਰ ਵੀਨਾ ਮੱਕੜ ਸਹਾਇਕ ਕੋਆਰਡੀਨੇਟਰ, ਜਿਲਾ ਜਲੰਧਰ ਲਈ ਬੀਬੀ ਮਨਦੀਪ ਕੌਰ ਸੰਧੂ ਕੋਆਰਡੀਨੇਟਰ ਅਤੇ ਬੀਬੀ ਪੂਨਮ ਅਰੋੜਾ ਸਹਾਇਕ ਕੋਆਰਡੀਨੇਟਰ, ਜਿਲਾ ਰੋਪੜ ਲਈ ਬੀਬੀ ਕੁਲਦੀਪ ਕੌਰ ਕੰਗ ਕੋਆਰਡੀਨੇਟਰ ਅਤੇ ਬੀਬੀ ਕੁਲਵਿੰਦਰ ਕੌਰ ਵਿਰਕ ਸਹਾਇਕ ਕੋਆਰਡੀਨੇਟਰ, ਜਿਲਾ ਬਰਨਾਲਾ ਲਈ ਬੀਬੀ ਸੀਮਾ ਸ਼ਰਮਾ ਕੋਆਡੀਨੇਟਰ, ਜਿਲਾ ਮੋਗਾ ਲਈ ਬੀਬੀ ਸੁਰਿੰਦਰ ਕੌਰ ਦਿਆਲ ਕੋਆਰਡੀਨੇਟਰ ਅਤੇ ਬੀਬੀ ਵੀਨਾ ਜੈਰਥ ਅਤੇ ਬੀਬੀ ਅਵਨੀਤ ਕੌਰ ਖਾਲਸਾ ਸਹਾਇਕ ਕੋਆਰਡੀਨੇਟਰ, ਜਿਲਾ ਗੁਰਦਾਸਪੁਰ ਲਈ ਬੀਬੀ ਸੁਖਦੇਵ ਕੌਰ ਸੱਲਾਂ ਕੋਆਰਡੀਨੇਟਰ ਅਤੇ ਬੀਬੀ ਰਾਜਵੰਤ ਕੌਰ ਅੰਮ੍ਰਿਤਸਰ ਸਹਾਇਕ ਕੋਆਰਡੀਨੇਟਰ, ਜਿਲਾ ਤਰਨ ਤਾਰਨ ਲਈ ਬੀਬੀ ਹਰਜੀਤ ਕੌਰ ਸਿੱਧੂ ਕੋਆਰਡੀਨੇਟਰ ਅਤੇ ਬੀਬੀ ਸਿਮਰਜੀਤ ਕੌਰ ਸਹਾਇਕ ਕੋਆਰਡੀਨੇਟਰ, ਜਿਲਾ ਕਪੂਰਥਲਾ ਲਈ ਬੀਬੀ ਜਤਿੰਦਰ ਕੌਰ ਠੁਕਾਰਾਲ ਕੋਆਰਡੀਨੇਟਰ ਅਤੇ ਬੀਬੀ ਦਲਜੀਤ ਕੌਰ ਸਹਾਇਕ ਕੋਆਰਡੀਨੇਟਰ,  ਲੁਧਿਆਣਾ ਸ਼ਹਿਰੀ ਲਈ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਕੋਆਰਡੀਨੇਟਰ ਅਤੇ ਬੀਬੀ ਜੋਗਿੰਦਰ ਕੌਰ ਰਾਠੌਰ ਅਤੇ ਬੀਬੀ ਤਰਸਮੇ ਕੌਰ ਮਚਾਕੀ ਮੱਲ ਸਿੰਘ ਸਹਾਇਕ ਕੋਆਰਡੀਨੇਟਰ, ਪੁਲਿਸ ਜਿਲਾ ਖੰਨਾ ਲਈ ਬੀਬੀ ਪਰਮਜੀਤ ਕੌਰ ਭਗੜਾਣਾ ਕੋਆਰਡੀਨੇਟਰ ਅਤੇ ਬੀਬੀ ਮਨਪ੍ਰੀਤ ਕੌਰ ਹੁੰਦਲ ਸਹਾਇਕ ਕੋਆਰਡੀਨੇਟਰ, ਪੁਲਿਸ ਜਿਲਾ ਜਗਰਾਉਂ ਲਈ ਬੀਬੀ ਗੁਰਪ੍ਰੀਤ ਕੌਰ ਸਿਬੀਆ ਕੋਆਰਡੀਨੇਟਰ ਅਤੇ ਬੀਬੀ ਨਸੀਬ ਕੌਰ ਢਿੱਲੋਂ ਸਹਾਇਕ ਕੋਆਰਡੀਨੇਟਰ, ਜਿਲਾ ਮਾਨਸਾ ਲਈ ਬੀਬੀ ਪਰਮਜੀਤ ਕੌਰ ਵਿਰਕ ਕੋਆਰਡੀਨੇਟਰ ਅਤੇ ਬੀਬੀ ਪਰਮਿੰਦਰ ਕੌਰ ਰੰਧਾਵਾ ਸਹਾਇਕ ਕੋਆਰਡੀਨੇਟਰ, ਜਿਲਾ ਫਾਜਲਿਕਾ ਲਈ ਬੀਬੀ ਗੁਰਮਿੰਦਰਪਾਲ ਕੌਰ ਢਿੱਲੋਂ ਕੋਆਰਡੀਨੇਟਰ ਅਤੇ ਡਾ. ਪ੍ਰਨੀਤ ਕੌਰ ਭਗਤਾ ਸਹਾਇਕ ਕੋਆਰਡੀਨੇਟਰ, ਜਿਲਾ ਹੁਸ਼ਿਆਰਪੁਰ ਲਈ ਬੀਬੀ ਸਤਿੰਦਰ ਕੌਰ ਬੀਸਲਾ ਕੋਆਰਡੀਨੇਟਰ ਅਤੇ ਬੀਬੀ ਰਾਜਵਿੰਦਰ ਕੌਰ ਰਾਜੂ ਜਲੰਧਰ ਸਹਾਇਕ ਕੋਆਰਡੀਨੇਟਰ, ਜਿਲਾ ਬਠਿੰਡਾ ਲਈ ਬੀਬੀ ਸੁਨੀਤਾ ਸ਼ਰਮਾ ਕੋਆਰਡੀਨੇਟਰ ਅਤੇ ਬੀਬੀ ਪਰਮਜੀਤ ਕੌਰ ਬਰਾੜ ਸਹਾਇਕ ਕੋਆਰਡੀਨੇਟਰ, ਜਿਲਾ ਸ਼ੀ੍ਰ ਮੁਕਤਸਰ ਸਾਹਿਬ ਲਈ ਬੀਬੀ ਸਿਮਰਜੀਤ ਕੌਰ ਸਿੰਮੀ ਕੋਆਰਡੀਨੇਟਰ ਅਤੇ ਬੀਬੀ ਸੂਰਜ ਕੌਰ ਖਿਆਲਾ ਸਹਾਇਕ ਕੋਆਰਡੀਨੇਟਰ, ਜਿਲਾ ਪਠਾਨਕੋਟ ਲਈ ਬੀਬੀ ਸ਼ਰਨਜੀਤ ਕੌਰ ਜੀਂਦੜ ਕੋਆਰਡੀਨੇਟਰ ਅਤੇ ਪ੍ਰੋ. ਕਮਲਜੀਤ ਕੌਰ ਸਹਾਇਕ ਕੋਆਰਡੀਨੇਟਰ, ਜਿਲਾ ਫਿਰੋਜਪੁਰ ਲਈ ਬੀਬੀ ਇੰਦਰਜੀਤ ਕੌਰ ਮਾਨ ਕੋਆਰਡੀਨੇਟਰ ਅਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਸਹਾਇਕ ਕੋਆਰਡੀਨੇਟਰ, ਜਿਲਾ ਫਰੀਦਕੋਟ ਲਈ ਡਾ. ਅਮਰਜੀਤ ਕੌਰ ਕੋਟਫੱਤਾ ਕੋਆਰਡੀਨੇਟਰ ਅਤੇ ਬੀਬੀ ਮਨਦੀਪ ਕੌਰ ਖੰਭੇ ਸਹਾਇਕ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ।

ਬੀਬੀ ਜਗੀਰ ਕੌਰ ਨੇ ਸਮੂਹ ਨਵ-ਨਿਯੁਕਤ ਕੋਆਰਡੀਨੇਟਰ ਅਤੇ ਸਹਾਇਕ ਕੋਅਰਾਡੀਨੇਟਰ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਮਿਲੇ ਜਿਲੇ ਨਾਲ ਸਬੰਧਤ ਜਿਲਾ ਜਥੇਬੰਦੀ ਦੀ ਮੀਟਿੰਗ ਬੁਲਾ ਕੇ ਜਿਲਾ ਜਥੇਬੰਦੀਆਂ ਮੁਕੰਮਲ ਕਰਵਾ ਕੇ ਪਾਰਟੀ ਦੇ ਮੁੱਖ ਦਫਤਰ ਨੂੰ ਭੇਜਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

by Jaspreet Kaur
2 weeks ago
0

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 