• Latest
  • Trending
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ਵਿੱਚ 57 ਥਾਂਵਾਂ ‘ਤੇ 6000 ਤੋਂ ਵੱਧ ਟਰੈਕਟਰਾਂ ਰਾਹੀਂ ਕੇਂਦਰੀ ਭਾਜਪਾ ਸਰਕਾਰ ਵਿਰੁੱਧ 15000 ਕਿਸਾਨਾਂ ਦੁਆਰਾ ਜ਼ਬਰਦਸਤ ਰੋਸ ਮਾਰਚ

3 years ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

35 minutes ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

1 hour ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

5 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hindi News
English News
Thursday, November 19, 2026
No Result
View All Result
23 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ਵਿੱਚ 57 ਥਾਂਵਾਂ ‘ਤੇ 6000 ਤੋਂ ਵੱਧ ਟਰੈਕਟਰਾਂ ਰਾਹੀਂ ਕੇਂਦਰੀ ਭਾਜਪਾ ਸਰਕਾਰ ਵਿਰੁੱਧ 15000 ਕਿਸਾਨਾਂ ਦੁਆਰਾ ਜ਼ਬਰਦਸਤ ਰੋਸ ਮਾਰਚ

January 26, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ਵਿੱਚ 57 ਥਾਂਵਾਂ ‘ਤੇ 6000 ਤੋਂ ਵੱਧ ਟਰੈਕਟਰਾਂ ਰਾਹੀਂ ਕੇਂਦਰੀ ਭਾਜਪਾ ਸਰਕਾਰ ਵਿਰੁੱਧ 15000 ਕਿਸਾਨਾਂ ਦੁਆਰਾ ਜ਼ਬਰਦਸਤ ਰੋਸ ਮਾਰਚ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ਵਿੱਚ 57 ਥਾਂਵਾਂ ‘ਤੇ 6000 ਤੋਂ ਵੱਧ ਟਰੈਕਟਰਾਂ ਰਾਹੀਂ ਕੇਂਦਰੀ ਭਾਜਪਾ ਸਰਕਾਰ ਵਿਰੁੱਧ 15000 ਕਿਸਾਨਾਂ ਦੁਆਰਾ ਜ਼ਬਰਦਸਤ ਰੋਸ ਮਾਰਚ

ਚੰਡੀਗੜ੍ਹ 26 ਜਨਵਰੀ (ਵਿਸ਼ਵ ਵਾਰਤਾ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਤਿੱਖੇ ਰੋਸ ਵਜੋਂ ਦੇਸ਼ ਭਰ ਵਿੱਚ ਕੀਤੇ ਗਏ ਟਰੈਕਟਰ ਮਾਰਚ ਦੇ ਅੰਗ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ/ਤਹਿਸੀਲ/ਬਲਾਕ ਕੇਂਦਰਾਂ ਅਤੇ ‘ਤੇ 57 ਸ਼ਹਿਰਾਂ ਵਿੱਚ 6000 ਤੋਂ ਵੱਧ ਟਰੈਕਟਰਾਂ ਦੁਆਰਾ ਰੋਸ ਮਾਰਚ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਟਰੈਕਟਰ ਚਾਲਕਾਂ ਵੱਲੋਂ ਕਿਸਾਨ ਮੰਗਾਂ ਦੇ ਹੱਕ ਵਿੱਚ ਅਤੇ ਮੋਦੀ ਭਾਜਪਾ ਸਰਕਾਰ ਵਿਰੁੱਧ ਜੋਸ਼ ਭਰਪੂਰ ਨਾਹਰੇ ਲਾਏ ਜਾ ਰਹੇ ਸਨ। ਇਨ੍ਹਾਂ ਰੋਸ ਮਾਰਚਾਂ ਵਿੱਚ ਸੈਂਕੜੇ ਔਰਤਾਂ ਸਮੇਤ 15000 ਦੇ ਕਰੀਬ ਕੁੱਲ ਸ਼ਮੂਲੀਅਤ ਸੀ। ਜਿੱਥੋਂ ਵੀ ਮਾਰਚ ਲੰਘਦਾ ਸੀ ਸੜਕਾਂ ‘ਤੇ ਖੜ੍ਹੇ ਦਰਸ਼ਕਾਂ ਵੱਲੋਂ ਵੀ ਭਰਪੂਰ ਹਮਾਇਤੀ ਹੁੰਗਾਰਾ ਮਿਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮਾਰਚ ਸ਼ੁਰੂ ਕਰਨ ਮੌਕੇ ਥਾਂ ਥਾਂ ਜੁੜੇ ਕਿਸਾਨਾਂ ਮਜ਼ਦੂਰਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਤਿੰਨ ਸਾਲ ਪਹਿਲਾਂ 730 ਸ਼ਹੀਦੀਆਂ ਵਾਲੇ ਆਪਾਵਾਰੂ ਸੰਘਰਸ਼ ਰਾਹੀਂ ਜਿੱਤੇ ਗਏ ਕਾਲੇ ਕਾਨੂੰਨਾਂ ਵਿਰੋਧੀ ਮੋਰਚੇ ਨੂੰ ਮੁਲਤਵੀ ਕਰਦੇ ਸਮੇਂ ਕੀਤੇ ਗਏ ਲਿਖਤੀ ਵਾਅਦਿਆਂ ਤੋਂ ਮੋਦੀ ਸਰਕਾਰ ਭੱਜ ਰਹੀ ਹੈ ਜੋ ਇਸਦੇ ਕਿਸਾਨ ਵਿਰੋਧੀ ਹੋਣ ਦਾ ਠੋਸ ਸਬੂਤ ਹੈ। ਇਹੀ ਨਹੀਂ ਬਲਕਿ ਮਜ਼ਦੂਰ ਵਿਰੋਧੀ ਕਾਲੇ ਕਾਨੂੰਨ ਪਾਸ ਕਰਕੇ ਅਤੇ ਨਿੱਜੀਕਰਨ ਦੀਆਂ ਸਾਮਰਾਜੀ ਨੀਤੀਆਂ ਨੂੰ ਲਾਗੂ ਕਰਕੇ ਸਾਰੇ ਕਿਰਤੀ ਵਰਗਾਂ ਦਾ ਕਚੂੰਬਰ ਕੱਢਿਆ ਜਾ ਰਿਹਾ ਹੈ ਅਤੇ ਮਹਿੰਗਾਈ ਸਣੇ ਬੇਰੁਜ਼ਗਾਰੀ ਹੱਦਾਂ ਬੰਨੇ ਟੱਪ ਰਹੀ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਵਿਰੁੱਧ ਮੁੜ ਉਲੀਕੇ ਗਏ ਲੰਬੇ ਸੰਘਰਸ਼ ਦੇ ਅਗਲੇ ਪੜਾਅ ‘ਤੇ 16 ਫਰਵਰੀ ਨੂੰ ਸਨਅਤੀ ਮਜ਼ਦੂਰਾਂ ਦੀ ਦੇਸ਼ ਵਿਆਪੀ ਹੜਤਾਲ ਮੌਕੇ ਕਿਸਾਨਾਂ ਵੱਲੋਂ ਗ੍ਰਾਮੀਣ ਬੰਦ ਰਾਹੀਂ ਹਮਾਇਤ ਕੀਤੀ ਜਾ ਰਹੀ ਹੈ। ਉਸਤੋਂ ਅਗਲੇ ਪੜਾਅ ‘ਤੇ ਦਿੱਲੀ ਵਿਖੇ ਵਿਸ਼ਾਲ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸਦੀ ਮਿਤੀ ਦਾ ਐਲਾਨ ਜਲਦੀ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮੋਰਚੇ ਦੀਆਂ ਮੰਗਾਂ ਵਿੱਚ ਸਾਰੀਆਂ ਫਸਲਾਂ ਦੇ ਲਾਭਕਾਰੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਤੇ ਲਖੀਮਪੁਰ ਖੀਰੀ ਕਤਲੇਆਮ ਦੇ ਸ਼ਿਕਾਰ ਪਰਿਵਾਰਾਂ ਨੂੰ ਪੂਰਾ ਇਨਸਾਫ ਦੇਣ ਸਮੇਤ ਦਿੱਲੀ ਕਿਸਾਨ ਮੋਰਚੇ ਦੀਆਂ ਲਟਕਦੀਆਂ ਮੰਗਾਂ ਜਿਵੇਂ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਫ਼ਸਲੀ ਤਬਾਹੀ ਦੀ ਪੂਰੀ ਭਰਪਾਈ ਵਾਲ਼ੀ ਫ਼ਸਲ ਬੀਮਾ ਯੋਜਨਾ,60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਮਜ਼ਦੂਰਾਂ ( ਸਮੇਤ ਔਰਤਾਂ) ਨੂੰ 10000 ਰੁਪਏ ਮਹੀਨਾ ਬੁਢਾਪਾ ਪੈਨਸ਼ਨ, ਕਿਸਾਨਾਂ ਮਜ਼ਦੂਰਾਂ ਵਿਰੁੱਧ ਦਰਜ ਪੁਲਿਸ ਕੇਸਾਂ ਦੀ ਵਾਪਸੀ, ਦਿੱਲੀ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਤੋਂ ਇਲਾਵਾ ਨਿਊਜਕਲਿੱਕ ਵੈਬਸਾਈਟ ਵਿਰੁੱਧ ਦਰਜ ਝੂਠੀ ਐਫ਼ ਆਈ ਆਰ ਰੱਦ ਕਰਨਾ ਸ਼ਾਮਲ ਹਨ। ਥਾਂ ਥਾਂ ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ,ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ ਅਤੇ ਜ਼ਿਲ੍ਹਾ/ਬਲਾਕ ਪੱਧਰੇ ਆਗੂ ਸ਼ਾਮਲ ਸਨ। ਕਿਸਾਨ ਆਗੂਆਂ ਵੱਲੋਂ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਇਸ ਮੋਰਚੇ ਦੇ ਅਗਲੇ ਪੜਾਵਾਂ ਵਿੱਚ ਵੀ ਦਿੱਲੀ ਮੋਰਚੇ ਵਾਂਗ ਹੀ ਲਾਮਬੰਦੀਆਂ ਵਧਾਉਣ ਲਈ ਪੂਰਾ ਤਾਣ ਜੁਟਾਉਣ ਦਾ ਸੱਦਾ ਦਿੱਤਾ ਗਿਆ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
November 19, 2026
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

by Navjot
4 days ago
0

  ਢਾਕਾ, 15 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 