ਚੰਡੀਗੜ੍ਹ ਮੇਅਰ ਚੋਣ ਲਈ ਵੋਟਿੰਗ ਜਾਰੀ
ਚੰਡੀਗੜ੍ਹ,30ਜਨਵਰੀ(ਵਿਸ਼ਵ ਵਾਰਤਾ)- ਚੰਡੀਗੜ੍ਹ ਮੇਅਰ ਚੋਣ ਵਾਸਤੇ ਵੋਟਿੰਗ ਦਾ ਸਿਲਸਿਲਾ ਜਾਰੀ ਹੈ। ਦੱਸ ਦਈਏ ਕਿ, ਮੇਅਰ ਵਾਸਤੇ ਜਿੱਤ ਦਾ ਅੰਕੜਾ 19 ਹੈ। ਇਸ ਸਮੇਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਗਠਜੋੜ ਕੋਲ ਕੁੱਲ 20 ਵੋਟਾਂ ਹਨ। ਭਾਜਪਾ ਕੋਲ ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਸਮੇਤ ਕੁੱਲ 15 ਵੋਟਾਂ ਹਨ।