<img class="alignnone size-medium wp-image-393" src="http://wishavwarta.in/wp-content/uploads/2017/08/jammu-kasmir-srinagar-300x225.jpg" alt="" width="300" height="225" /> ਸ੍ਰੀਨਗਰ 25 ਜੁਲਾਈ - ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਅੱਜ ਸੁਰੱਖਿਆ ਬਲਾਂ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ 2 ਦਹਿਸ਼ਤਗਰਦਾਂ ਨੂੰ ਢੇਰ ਕਰ ਦਿੱਤਾ। ਮਾਰੇ ਗਏ ਇਹਨਾਂ ਦਹਿਸ਼ਤਗਰਦਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਗਏ ਹਨ।