• Latest
  • Trending
ਅਨੁਸੂਚਿਤ ਲੜਕੀਆਂ ਨਾਲ ਬਲਾਤਕਾਰ ਦੇ ਕੇਸਾਂ ਵਿੱਚ ਕੈਪਟਨ ਸਰਕਾਰ ਦਾ ਦੋਹਰਾ ਮਾਪਦੰਡ : ਕੈਂਥ

ਅਨੁਸੂਚਿਤ ਲੜਕੀਆਂ ਨਾਲ ਬਲਾਤਕਾਰ ਦੇ ਕੇਸਾਂ ਵਿੱਚ ਕੈਪਟਨ ਸਰਕਾਰ ਦਾ ਦੋਹਰਾ ਮਾਪਦੰਡ : ਕੈਂਥ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

8 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

9 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

9 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

9 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

9 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

10 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

10 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

11 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਨੁਸੂਚਿਤ ਲੜਕੀਆਂ ਨਾਲ ਬਲਾਤਕਾਰ ਦੇ ਕੇਸਾਂ ਵਿੱਚ ਕੈਪਟਨ ਸਰਕਾਰ ਦਾ ਦੋਹਰਾ ਮਾਪਦੰਡ : ਕੈਂਥ

July 25, 2018
in ਪੰਜਾਬ
ਅਨੁਸੂਚਿਤ ਲੜਕੀਆਂ ਨਾਲ ਬਲਾਤਕਾਰ ਦੇ ਕੇਸਾਂ ਵਿੱਚ ਕੈਪਟਨ ਸਰਕਾਰ ਦਾ ਦੋਹਰਾ ਮਾਪਦੰਡ : ਕੈਂਥ

“ਕੈਪਟਨ ਸਰਕਾਰ ‘ਤੋਂ ਅਨੁਸੂਚਿਤ ਜਾਤੀਆਂ ਦੇ ਲੋਕ ਮੰਗਦੇ ਹਨ ਜਵਾਬ, ਕਿ ਬਲਾਤਕਾਰ ਕੇਸਾਂ ਵਿੱਚ ਵਿੱਚ ਇਸੇਤਰ੍ਹਾਂ ਹੋਵੇਗਾ ਵਿਵਹਾਰ”

ਐਸ ਆਈ ਟੀ ਰਿਪੋਰਟ ਤੋਂ ਬਾਅਦ ਵੀ ਦੋਸ਼ੀਆਂ ਵਿਰੁੱਧ ਸਿਆਸੀ ਦਖਲਅੰਦਾਜ਼ੀ ਕਰਕੇ ਕਾਰਵਾਈ ਨਹੀਂ – ਕੈਂਥ

ਚੰਡੀਗੜ੍ਹ, 25, ਜੁਲਾਈ (ਵਿਸ਼ਵ ਵਾਰਤਾ)- ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਨਾਲ ਬਲਾਤਕਾਰ ਦੇ ਕੇਸਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੋਹਰਾ ਮਾਪਦੰਡ ਅਪਣਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਬਚਾਉਣ ਲਈ ਪੁਲਿਸ ਪ੍ਰਸ਼ਾਸ਼ਨ ਦਾ ਇਸਤੇਮਾਲ ਕਰਕੇ ਪੀੜਤ ਲੜਕੀਆਂ ਦੀ ਅਵਾਜ਼ ਦਬਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ  ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਕਾਮਯਾਬ ਨਹੀਂ ਹੋਣ ਦੇਵੇਗਾ।

ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬਾ ਪਲਵਿੰਦਰ ਕੋਰ ਹਰਿਆਊ  ਨੇ ਦੱਸਿਆ ਕਿ ਫਰੀਦਕੋਟ ਜਿਲ੍ਹੇ ਦੀ ਅਧਿਆਪਕਾ ਨਾਲ ਅਦਰਸ਼ ਮਾਡਲ ਸਕੂਲ ਦੇ ਚੇਅਰਮੈਨ ਨਰਿੰਦਰ ਸਿੰਘ ਰੰਧਾਵਾ ਅਤੇ ਲੜਕੇ ਜਸਮੀਤ ਸਿੰਘ ਰੰਧਾਵਾ ਨੇ ਵੱਖੋ ਵੱਖਰੇ ਸਮੇਂ ਬਲਾਤਕਾਰ ਕੀਤੀ, ਪੁਲਿਸ ਦੇ ਗਜ਼ਟਿਡ ਅਫਸਰ ਨੇ ਇਨਕੁਆਰੀ ਕਰਕੇ ਐਫ ,ਆਈ ,ਆਰ ,ਨੰਬਰ 121 ਮਿਤੀ 6/9/2017 ਦਰਜ ਕੀਤੀ ਉਸ ਵਿੱਚ ਧਾਰਾਵਾਂ ਨੂੰ ਗਲਤ ਢੰਗ ਨਾਲ ਲਗਾਇਆ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਵਜਾਏ ਉਸ ਦੀ ਮਦਦਗਾਰ ਬਣ ਗਿਆ । ਅਧਿਆਪਕਾਂ ਨੂੰ ਬਲਾਤਕਾਰ ਧਾਰਾ ਆਈਪੀਸੀ 376ਸੀ ਦੀ ਬਜਾਏ ਧਾਰਾ ਆਈਪੀਸੀ 376ਡੀ, 354, 420, 406 ਅਤੇ ਅੱਤਿਆਚਾਰ ਰੋਕਥਾਮ ਐਕਟ 89 3(1) (ਐਕਸ)  ਲਗਾ ਦਿੱਤੀ। ਪੁਲਿਸ ਦੋਸ਼ੀ ਨੂੰ ਗ੍ਰਿਫਤਾਰ ਕਰਨ ਬਜਾਏ ਉਸ ਦੀ ਮਦਦਗਾਰ ਬਣ ਗਈ ਗਲਤ ਧਾਰਾ 376ਡੀ ਦਾ ਫਾਇਦਾ ਉਠਾਦਿਆ ਅਰਜੀ ਜਮਾਂਨਤ ਮਿਲੀ। ਦੋਸ਼ੀਆਂ ਵਿਰੁੱਧ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਪੁਲਿਸ ਨੇ ਜਮਾਨਤ ਨੂੰ ਰੱਦ ਕਰਵਾਉਣ ਲਈ ਕੋਈ ਕਾਨੂੰਨੀ ਚਾਰਾਜੋਈ ਅੱਜ ਤੱਕ ਨਹੀਂ ਕੀਤੀ ਸਗੋਂ ਮੁੱਖ ਮੰਤਰੀ ਹਾਊਸ ਵੱਲੋਂ  ਬਚਾਉਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੋਸ਼ੀਆਂ ਵਿਰੁੱਧ ਡਾਇਰੈਕਟਰ ਜਰਨਲ ਪੁਲਿਸ ਪੰਜਾਬ ਸ੍ਰੀ ਸੁਰੇਸ਼ ਕੁਮਾਰ ਅਰੋੜਾ ਕੋਲ ਫਰਵਰੀ ਮਹੀਨੇ ਵਿੱਚ ਪੀੜਤ ਲੜਕੀ ਨੂੰ ਨਾਲ ਲੈਕੇ ਫਰੀਦਕੋਟ ਪੁਲਿਸ ਦੀ ਮਿਲੀਭੁਗਤ ਬਾਰੇ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦਾ ਵਫਦ ਮਿਲਿਆ ਅਤੇ ਇਸ ਕੇਸ ਸੰਬੰਧੀ ਸ਼ਪੈਸ਼ਲ ਇਨਵੇਸਟੀਗੇਸ਼ਨ ਟੀਮ ਬਣਾਉਣ ਮੰਗ ਕੀਤੀ ਗਈ। ਇਸ ਕੇਸ ਦੀ ਜਾਂਚ ਪੜਤਾਲ ਲਈ ਟੀਮ ਦਾ ਗਠਨ ਇਨਸਪੈਕਟਰ ਜਰਨਲ ਆਫ ਪੁਲਿਸ ਕਰਾਈਮ ਦੀ ਅਗਵਾਈ ਵਿੱਚ ਕੀਤਾ ਗਿਆ,ਫਰੀਦਕੋਟ ਪੁਲਿਸ ਨੂੰ ਐਪ੍ਰਲ ਮਹੀਨੇ ਵਿੱਚ ਕੋਰਟ ਵਿੱਚ ਚਲਾਨ ਪੇਸ਼ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਪਰ ਸਿਆਸੀ ਦਖਲਅੰਦਾਜ਼ੀ ਕਰਕੇ ਅੱਜ ਤੱਕ ਪੁਲਿਸ ਕੁੱਝ ਵੀ ਕਰਨ ਵਿੱਚ ਲਾਚਾਰ ਨਜਰ ਆਉਂਦੀ ਹੈ।

ਸ੍ਰ ਕੈਂਥ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਗ੍ਰਹਿ ਵਿਭਾਗ ਦੀ ਜੁਮੇਵਾਰੀ ਹੈ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਨਾਲ ਸਬੰਧਤ ਬਲਾਤਕਾਰ ਕੇਸਾਂ ਦੀ ਪੈਰਵੀ ਕਰਨ ਲਈ ਸਮਾਂ ਨਹੀਂ ਹੈ ਕਿਉਂਕਿ ਸੈਕਟਰੀਏਟ ਸਥਿਤ ਦਫਤਰ ਵਿਚੋਂ ਮੁੱਖ ਮੰਤਰੀ ਸਾਹਿਬ ਗੈਰਹਾਜ਼ਰ ਹਨ।

ਆਗੂਆਂ ਅੱਗੇ ਦੱਸਿਆ ਕਿ ਸਮਾਜ ਵਿੱਚ ਵਿਤਕਰੇ, ਬਲਾਤਕਾਰ,ਅੱਤਿਆਚਾਰਾਂ ਅਤੇ ਸੋਸ਼ਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ, ਪਰ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੀਆਂ ਘਟਨਾਵਾਂ ਉੱਤੇ ਮੌਨ ਧਾਰਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਅਜਿਹੇ ਘਟਨਾਵਾਂ ਪ੍ਰਤੀ ਸਖਤ ਕਾਰਵਾਈ ਨਾ ਕਰਨ ਦੀ ਕੋਸ਼ਿਸ਼ ਨੂੰ ਬੇਪਰਦਾ ਕਰਦਾ ਹੈ ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਸ੍ਰ ਕੈਂਥ ਨੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਵਿੱਚ ਇੱਕ ਨਿਗਰਾਨੀ ਸੈਲ ਸਥਾਪਿਤ ਕੀਤਾ ਜਾਵੇ ਜਿਹੜਾ ਰੋਜਾਨਾ ਅਨੁਸੂਚਿਤ ਜਾਤੀਆਂ ਨਾਲ ਹੋ ਰਹੀਆਂ ਘਟਨਾਵਾਂ ਦਾ ਤੁੰਰਤ ਨੋਟਿਸ ਲੈ ਕੇ ਨਿਆਂ ਮਿਲਣ ਵਿੱਚ ਹੋ ਰਹੀ ਦੇਰੀ ਨੂੰ ਰੋਕਿਆ ਜਾਵੇ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਔਰਤਾਂ ਦਾ ਬਲਾਤਕਾਰ, ਕਤਲ, ਬੇਇੱਜ਼ਤੀ,ਅਤੇ ਅਪਮਾਣਤ ਸ਼ਰੇਆਮ ਕੀਤਾ ਜਾ ਰਿਹਾ ਹੈ ,ਉਹਨਾਂ ਦੀ ਸੁਣਵਾਈ ਕਿਤੇ ਨਹੀਂ ਹੋ ਰਹੀ ਸਗੋਂ ਉਨ੍ਹਾਂ ਉਪਰ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਪੁਲਿਸ ਪ੍ਰਸਾਸ਼ਨ ਜਾਣਬੁੱਝ ਕੇ ਰਾਜਨੀਤਕ ਆਗੂ ਦੇ ਦਬਾਅ ਹੇਠ ਗਿਣੀ ਮਿੱਥੀ ਸ਼ਾਜਿਸ਼ ਤਹਿਤ ਅਨੁਸੂਚਿਤ ਜਾਤੀ ਦੀ ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਸੂਬੇ ਅੰਦਰ ਚਾਰ ਲੋਕ ਸਭਾ ਮੈਂਬਰ ਤੇ 34 ਵਿਧਾਇਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ—ਭਾਜਪਾ ਤੇ ਆਮ ਆਦਮੀ ਪਾਰਟੀ  ਨਾਲ ਸਬੰਧਤ ਤੇ ਅਨੁਸੂਚਿਤ ਜਾਤਾਂ ਦੀ ਰਹਿਣੁਮਾਈ ਕਰਦੇ ਹਨ ਲੇਕਿਨ ਕੋਈ ਵੀ ਅਵਾਜ਼ ਬੁਲੰਦ ਨਹੀ ਕਰ ਰਿਹਾ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

by Navjot
6 days ago
0

ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਧਨਤੇਰਸ ਦੇ ਮੌਕੇ 'ਤੇ ਦੇਸ਼ ਵਾਸੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 