ਨਵੀਂ ਦਿੱਲੀ, 26 ਜੁਲਾਈ – ਅੱਜ ਕਾਰਗਿਲ ਵਿਜੇ ਦਿਵਸ ਮੌਕੇ ਸਮੁੱਚੇ ਰਾਸ਼ਟਰ ਵੱਲੋਂ ਸ਼ਹੀਦਾਂ ਨੂੰ ਨਮਨ ਕੀਤਾ ਜਾ ਰਿਹਾ ਹੈ। ਰੱਖਿਆ ਮੰਤਰੀ ਨਿਰਮਲ ਸੀਤਾਰਮਨ ਤੋਂ ਇਲਾਵਾ ਤਿੰਨਾਂ ਸੈਨਾਵਾਂ ਦੇ ਮੁੱਖੀਆਂ ਵੱਲੋਂ ਦਿੱਲੀ ਵਿਖੇ ਅਮਰ ਜਵਾਨ ਜਯੋਤੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਵਰਨਣਯੋਗ ਹੈ ਕਿ ਕਾਰਗਿਲ ਦੀ ਲਡ਼ਾਈ ਭਾਰਤ ਅਤੇ ਪਾਕਿਸਤਾਨ ਦੇ ਵਿੱਚ ਇੱਕ ਲਡ਼ਾਈ ਸੀ ਜੋ ਮਈ 1999 ਤੋਂ ਜੁਲਾਈ 1999 ਦੇ ਦੌਰਾਨ ਕਸ਼ਮੀਰ ਦੇ ਕਾਰਗਿਲ ਜ਼ਿਲ੍ਹੇ ਵਿੱਚ ਅਤੇ ਬਾਕੀ ਸਰਹੱਦਾਂ ਉੱਤੇ ਹੋਈ ਸੀ। ਕਾਰਗਿਲ ਜੰਗ ਲਗਭਗ 60 ਦਿਨ ਚੱਲੀ ਅਤੇ 26 ਜੁਲਾਈ ਨੂੰ ਜੰਗ ਦਾ ਅੰਤ ਹੋਇਆ। ਇਸ ਜੰਗ ਵਿੱਚ ਭਾਰਤ ਦੀ ਜਿੱਤ ਹੋਈ।
ਇਸ ਦੌਰਾਨ ਵੱਖ-ਵੱਖ ਆਗੂਆਂ ਨੇ ਸ਼ਹੀਦਾਂ ਨੂੰ ਟਵੀਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ-
On #KargilVijayDiwas, a grateful nation pays homage to all those who served the nation during Operation Vijay. Our brave soldiers ensured that India remains protected and gave a befitting answer to those who tried to vitiate the atmosphere of peace.
— Narendra Modi (@narendramodi) July 26, 2018
Remembering & saluting the brave soldiers of the #IndianArmy @adgpi whose courage and valour was immortalised during the Kargil war. Their heroic acts will remain etched as defining moments in the nation’s history. #KargilVijayDiwas
— Capt.Amarinder Singh (@capt_amarinder) July 26, 2018
Lions of the 8 Batallion of SIKH Regiment that fell enroute to glory in the 1999, bagging the prized Tiger Hill. On #KargilVijayDiwas we salute the heroes of the Sikh Regiment who while answering the call of duty gave the ultimate sacrifice of their life and captured TIGER HILL! pic.twitter.com/UDmZJtjL3U
— Harjinder Singh Kukreja (@SinghLions) July 26, 2018