ਵੱਡੀ ਖ਼ਬਰ- ਕਿਸਾਨ ਅੰਦੋਲਨ ਨੂੰ ਲੈਕੇ ਕੇਂਦਰ ਸਰਕਾਰ ਹਿੱਲੀ
ਕਿਸਾਨ ਯੂਨੀਅਨ ਲੀਡਰਾਂ ਨੂੰ ਭੇਜਿਆ ਗੱਲਬਾਤ ਦਾ ਸੱਦਾ
ਚੰਡੀਗੜ੍ਹ,11ਫਰਵਰੀ(ਵਿਸ਼ਵ ਵਾਰਤਾ)-13ਫਰਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦੇ ਐਲਾਨ ਤੋਂ ਬਾਅਦ ਕੇਂਦਰ ਸਰਕਾਰ ਨੂੰ ਭੱਜਦੌੜ ਪੈ ਗਈ ਹੈ। ਜਿਸ ਦੇ ਚਲਦਿਆਂ ਹੁਣ ਕੇਂਦਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ ਗਿਆ ਹੈ।