ਪੰਜਾਬ ਸਰਕਾਰ ਨੇ ਵਧੀਕ, ਸਹਾਇਕ, ਡਿਪਟੀ ਤੇ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਕੀਤੇ ਨਿਯੁਕਤ
ਚੰਡੀਗੜ੍ਹ, 11 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਐਡਵੋਕੇਟ ਜਨਰਲ (ਏ ਜੀ) ਦਫਤਰ ਪੰਜਾਬ ਵਿਚ 166 ਲਾਅ ਅਫਸਰਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਮੁਤਾਬਕ 75 ਸਹਾਇਕ ਐਡਵੋਕੇਟ ਜਨਰਲ, 43 ਡਿਪਟੀ ਐਡਵੋਕੇਟ ਜਨਰਲ, 25 ਐਡੀਸ਼ਨਲ ਐਡਵੋਕੇਟ ਜਨਰਲ ਅਤੇ 23 ਸੀਨੀਅਰ ਡਿਪਟੀ ਐਡਵੋਕੇਟ ਜਨਰਲ ਦੀ ਨਿਯੁਕਤੀ ਕੀਤੀ ਗਈ ਹੈ।
senior deputy advocate general for chandigarh