• Latest
  • Trending
ED ਵੱਲੋਂ ਅਰਵਿੰਦ ਕੇਜਰੀਵਾਲ ਨੂੰ ਸੱਤਵਾਂ ਸੰਮਨ ਜਾਰੀ

3 years ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

57 minutes ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

3 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

5 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

6 hours ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

Hindi News
English News
Sunday, September 27, 2026
No Result
View All Result
26 °c
Chandigarh
26 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ED ਵੱਲੋਂ ਅਰਵਿੰਦ ਕੇਜਰੀਵਾਲ ਨੂੰ ਸੱਤਵਾਂ ਸੰਮਨ ਜਾਰੀ

ਪੜ੍ਹੋ, ਹੁਣ ਕਦੋਂ ਬੁਲਾਇਆ ਪੁੱਛਗਿੱਛ ਲਈ

February 22, 2024
in Politics, ਸਿਆਸੀ, ਖਬਰਾਂ, ਦਿੱਲੀ
ED ਵੱਲੋਂ ਅਰਵਿੰਦ ਕੇਜਰੀਵਾਲ ਨੂੰ ਸੱਤਵਾਂ ਸੰਮਨ ਜਾਰੀ
ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਅੱਜ ਫਿਰ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਤਵਾਂ ਸੰਮਨ ਭੇਜਿਆ ਹੈ। ਏਜੰਸੀ ਨੇ ਕੇਜਰੀਵਾਲ ਨੂੰ 26 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਕੇਜਰੀਵਾਲ ਇੱਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ। ਆਮ ਆਦਮੀ ਪਾਰਟੀ ਏਜੰਸੀ ਦੇ ਸੰਮਨਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸ ਰਹੀ ਹੈ। ਇਸ ਤੋਂ ਪਹਿਲਾਂ 17 ਫਰਵਰੀ ਨੂੰ ਏਜੰਸੀ ਨੇ ਛੇਵਾਂ ਸੰਮਨ ਭੇਜ ਕੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਉਦੋਂ ‘ਆਪ’ ਨੇ ਕਿਹਾ ਸੀ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ। ਜਦੋਂ ਸੰਮਨ ਦੀ ਵੈਧਤਾ ਨੂੰ ਲੈ ਕੇ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ ਤਾਂ ਏਜੰਸੀ ਨੂੰ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਈਡੀ ਨੇ ਕੇਜਰੀਵਾਲ ਨੂੰ 2 ਫਰਵਰੀ, 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਸਨ। ਜਦੋਂ ਦਿੱਲੀ ਦੇ ਮੁੱਖ ਮੰਤਰੀ ਪੰਜ ਸੰਮਨਾਂ ਦੇ ਬਾਅਦ ਵੀ ਪੁੱਛਗਿੱਛ ਲਈ ਨਹੀਂ ਆਏ ਤਾਂ ਈਡੀ ਨੇ ਰਾਉਸ ਐਵੇਨਿਊ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
Tags: Aam Aadmi Partyarvind kejriwalDelhiedLiquor Policy Case
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

by Ankit
September 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ ਪੁਲਿਸ ਟੀਮਾਂ ਨੇ 184 ਵਿਅਕਤੀਆਂ...

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 27, 2026
0

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

Most Popular

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

by Navjot
4 weeks ago
0

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ ; ਅਸਮਾਨ 'ਚ ਉੱਠਿਆ ਸੁਆਹ ਦਾ ਗੁਬਾਰ ਜਕਾਰਤਾ, 1 ਸਤੰਬਰ (ਵਿਸ਼ਵ ਵਾਰਤਾ) ਇੰਡੋਨੇਸ਼ੀਆ ਦੇ ਉੱਤਰੀ ਸੁਮਾਤਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 