• Latest
  • Trending
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਦੇ ਘਰ ‘ਤੇ ਸੀਬੀਆਈ ਦਾ ਛਾਪਾ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਦੇ ਘਰ ‘ਤੇ ਸੀਬੀਆਈ ਦਾ ਛਾਪਾ

2 years ago
Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

3 minutes ago
PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

43 minutes ago
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

3 hours ago
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

3 hours ago
Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

3 hours ago
National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

3 hours ago
Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

4 hours ago
National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

6 hours ago
Hindi News
English News
Saturday, April 18, 2026
No Result
View All Result
38 °c
Chandigarh
31 ° Sun
32 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਦੇ ਘਰ ‘ਤੇ ਸੀਬੀਆਈ ਦਾ ਛਾਪਾ

ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਮਾਮਲੇ 'ਚ ਹੋਈ ਕਾਰਵਾਈ

February 22, 2024
in ਖਬਰਾਂ
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਦੇ ਘਰ ‘ਤੇ ਸੀਬੀਆਈ ਦਾ ਛਾਪਾ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਦੇ ਘਰ ‘ਤੇ ਸੀਬੀਆਈ ਦਾ ਛਾਪਾ

ਚੰਡੀਗੜ੍ਹ, 22 ਫਰਵਰੀ (ਵਿਸ਼ਵ ਵਾਰਤਾ) ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਘਰ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਨੇ ਛਾਪਾ ਮਾਰਿਆ ਹੈ। ਜਾਣਕਾਰੀ ਮੁਤਾਬਕ ਵੀਰਵਾਰ ਸਵੇਰ ਤੋਂ ਹੀ ਦਿੱਲੀ ‘ਚ ਸਤਿਆਪਾਲ ਮਲਿਕ ਦੇ ਘਰ ਸਮੇਤ 30 ਤੋਂ ਜ਼ਿਆਦਾ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੀਬੀਆਈ ਦੀ ਇਹ ਕਾਰਵਾਈ ਜੰਮੂ-ਕਸ਼ਮੀਰ ਦੇ ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਮਲਿਕ ਦੇ ਕਰੀਬੀ ਅਤੇ ਸਹਿਯੋਗੀ ਵੀ ਸੀਬੀਆਈ ਦੇ ਰਡਾਰ ‘ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸਤਿਆਪਾਲ ਮਲਿਕ ਇਨ੍ਹੀਂ ਦਿਨੀਂ ਬਿਮਾਰ ਹਨ ਅਤੇ ਦਿੱਲੀ ਦੇ ਇੱਕ ਹਸਪਤਾਲ ‘ਚ ਦਾਖਲ ਹਨ। ਮਲਿਕ ਦਾ ਕਹਿਣਾ ਹੈ ਕਿ ਤਾਨਾਸ਼ਾਹੀ ‘ਚ ਉਸ ‘ਤੇ ਅਤੇ ਉਸ ਦੇ ਸਾਥੀਆਂ ‘ਤੇ ਛਾਪੇ ਮਾਰੇ ਜਾ ਰਹੇ ਹਨ ਅਤੇ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਰ ਉਹ ਘਬਰਾਏਗਾ ਨਹੀਂ। ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਵੀ ਸੀਬੀਆਈ ਇਸ ਮਾਮਲੇ ਵਿੱਚ ਛਾਪੇਮਾਰੀ ਕਰ ਚੁੱਕੀ ਹੈ।

ਸੱਤਿਆਪਾਲ ਮਲਿਕ ਨੂੰ ਭਾਜਪਾ ਵਿਚ ਰਹਿੰਦੇ ਹੋਏ ਬਿਹਾਰ, ਜੰਮੂ-ਕਸ਼ਮੀਰ, ਗੋਆ, ਮੇਘਾਲਿਆ ਅਤੇ ਉੜੀਸਾ ਦਾ ਰਾਜਪਾਲ ਬਣਾਇਆ ਗਿਆ ਸੀ।

Tags: CBIFormerGovernorJ&KKiru hydroelectric power projectSatya Pal Malik
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

by Jaspreet Kaur
April 18, 2026
0

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ ਤੇਹਰਾਨ, 18 ਅਪ੍ਰੈਲ 2026 (ਵਿਸ਼ਵ ਵਾਰਤਾ): ਹੋਮੁਰਜ਼ ਸਟ੍ਰੇਟ 'ਤੇ ਇੱਕ ਵਾਰ...

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

by Jaspreet Kaur
April 18, 2026
0

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ ਨਵੀ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ) : ਪ੍ਰਧਾਨ...

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

by Jaspreet Kaur
April 18, 2026
0

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ - ਜਾਣੋ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

by Jaspreet Kaur
April 18, 2026
0

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ ਤੇਹਰਾਨ, 18 ਅਪ੍ਰੈਲ 2026 (ਵਿਸ਼ਵ ਵਾਰਤਾ): ਹੋਮੁਰਜ਼ ਸਟ੍ਰੇਟ 'ਤੇ ਇੱਕ ਵਾਰ...

Most Popular

National: ਛੱਤੀਸਗੜ੍ਹ ਪਾਵਰ ਪਲਾਂਟ ਹਾਦਸਾ – ਹੁਣ ਤੱਕ 17 ਮੌਤਾਂ

National: ਛੱਤੀਸਗੜ੍ਹ ਪਾਵਰ ਪਲਾਂਟ ਹਾਦਸਾ – ਹੁਣ ਤੱਕ 17 ਮੌਤਾਂ

by Ranjit Singh
3 days ago
0

National: ਛੱਤੀਸਗੜ੍ਹ ਪਾਵਰ ਪਲਾਂਟ ਹਾਦਸਾ - ਹੁਣ ਤੱਕ 17 ਮੌਤਾਂ ਛੱਤੀਸਗੜ੍ਹ, 15 ਅਪ੍ਰੈਲ 2026 (ਵਿਸ਼ਵ ਵਾਰਤਾ) – ਛੱਤੀਸਗੜ੍ਹ ਦੇ ਸਕਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 