IPL 2024 ਦੇ ਪਹਿਲੇ ਪੜਾਅ ਦਾ ਸ਼ਡਿਊਲ ਜਾਰੀ- 22 ਮਾਰਚ ਤੋਂ ਹੋਵੇਗਾ ਆਗਾਜ਼

IPL 2024 ਦੇ ਪਹਿਲੇ ਪੜਾਅ ਦਾ ਸ਼ਡਿਊਲ ਜਾਰੀ- 22 ਮਾਰਚ ਤੋਂ ਹੋਵੇਗਾ ਆਗਾਜ਼   ਚੰਡੀਗੜ੍ਹ,22ਫਰਵਰੀ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ-2024 ਦਾ ਸ਼ਡਿਊਲ ਅੱਜ ਜਾਰੀ ਕੀਤਾ ਗਿਆ ਹੈ। ਇਹ ਲੀਗ 22 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ। ਓਪਨਿੰਗ ਮੈਚ ਵਿੱਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੀਆਂ ਟੀਮਾਂ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ … Continue reading IPL 2024 ਦੇ ਪਹਿਲੇ ਪੜਾਅ ਦਾ ਸ਼ਡਿਊਲ ਜਾਰੀ- 22 ਮਾਰਚ ਤੋਂ ਹੋਵੇਗਾ ਆਗਾਜ਼