• Latest
  • Trending
ਮੋਹਾਲੀ ਪੁਲਿਸ ਵੱਲੋ ਗੈਂਗਸਟਰ ਜੱਗੂ ਭਗਵਾਨਪੂਰੀਆ ਦੇ ਗੁਰਗੇ ਨੂੰ ਪਾਕਿਸਤਾਨ ਬਾਰਡਰ ਤੋ ਡਰੋਨ ਰਾਹੀ ਆਏ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਗ੍ਰਿਫਤਾਰ ਕੀਤਾ

ਮੋਹਾਲੀ ਪੁਲਿਸ ਵੱਲੋ ਗੈਂਗਸਟਰ ਜੱਗੂ ਭਗਵਾਨਪੂਰੀਆ ਦੇ ਗੁਰਗੇ ਨੂੰ ਪਾਕਿਸਤਾਨ ਬਾਰਡਰ ਤੋ ਡਰੋਨ ਰਾਹੀ ਆਏ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਗ੍ਰਿਫਤਾਰ ਕੀਤਾ

3 years ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

13 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

31 minutes ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

53 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

2 hours ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

2 hours ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

2 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

2 hours ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

12 hours ago
Hindi News
English News
Wednesday, November 18, 2026
No Result
View All Result
15 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਾਲੀ ਪੁਲਿਸ ਵੱਲੋ ਗੈਂਗਸਟਰ ਜੱਗੂ ਭਗਵਾਨਪੂਰੀਆ ਦੇ ਗੁਰਗੇ ਨੂੰ ਪਾਕਿਸਤਾਨ ਬਾਰਡਰ ਤੋ ਡਰੋਨ ਰਾਹੀ ਆਏ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਗ੍ਰਿਫਤਾਰ ਕੀਤਾ

February 23, 2024
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਮੋਹਾਲੀ ਪੁਲਿਸ ਵੱਲੋ ਗੈਂਗਸਟਰ ਜੱਗੂ ਭਗਵਾਨਪੂਰੀਆ ਦੇ ਗੁਰਗੇ ਨੂੰ ਪਾਕਿਸਤਾਨ ਬਾਰਡਰ ਤੋ ਡਰੋਨ ਰਾਹੀ ਆਏ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਗ੍ਰਿਫਤਾਰ ਕੀਤਾ

ਮੋਹਾਲੀ ਪੁਲਿਸ ਵੱਲੋ ਗੈਂਗਸਟਰ ਜੱਗੂ ਭਗਵਾਨਪੂਰੀਆ ਦੇ ਗੁਰਗੇ ਨੂੰ ਪਾਕਿਸਤਾਨ ਬਾਰਡਰ ਤੋ ਡਰੋਨ ਰਾਹੀ ਆਏ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਗ੍ਰਿਫਤਾਰ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 2024 (ਸਤੀਸ਼ ਕੁਮਾਰ ਪੱਪੀ):- ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਜਾਂਚ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ ਤੇ ਕ੍ਰਿਮੀਨਲ ਇੰਟੈਲੀਜੈਸ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸਪੈਸ਼ਲ ਸੈੱਲ ਸਟਾਫ ਮੋਹਾਲੀ ਦੀ ਟੀਮ ਵੱਲੋ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ।

ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਮੁਕੱਦਮਾ ਨੰਬਰ: 02 ਮਿਤੀ 03.01.2024 ਅ\ਧ 471,474,465 ਆਈ.ਪੀ.ਸੀ., 25 ਅਸਲਾ ਐਕਟ, ਥਾਣਾ ਸਿਟੀ ਖਰੜ ਵਿੱਚ ਦੋਸ਼ੀ ਗੁਰਇਕਬਾਲਮੀਤ ਸਿੰਘ ਉਰਫ ਰੋਬਿਨ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਹਾਸਾਵਾਲਾ ਥਾਣਾ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਲੋੜੀਂਦਾ ਸੀ ਅਤੇ ਜੋ ਪਹਿਲਾਂ ਹੀ ਭਗੌੜਾ ਚੱਲ ਰਿਹਾ ਸੀ, ਜਿਸ ਨੂੰ ਟੈਕਨੀਕਲ ਅਤੇ ਹਿਊਮਨ ਸੋਰਸ ਰਾਹੀ ਟਰੇਸ ਕਰਕੇ ਬੀਕਾਨੇਰ ਰਾਜਸਥਾਨ ਤੋਂ ਕਾਬੂ ਕੀਤਾ, ਜਿਸ ਨੂੰ ਮਿਤੀ 04-02-2024 ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਉਸ ਪਾਸੋਂ ਤਫਤੀਸ਼ ਦੌਰਾਨ ਹੁਣ ਤੱਕ ਪਾਕਿਸਤਾਨ ਬਾਰਡਰ ਤੋਂ ਡਰੋਨ ਰਾਹੀਂ ਆਏ 4 ਵਿਦੇਸ਼ੀ ਪਿਸਟਲ, 02 ਮੈਗਜੀਨ, ਇੱਕ ਏਅਰਟੈਲ ਡੋਂਗਲ ਸਮੇਤ ਸਿਮ ਅਤੇ ਇੱਕ ਫਾਰਚਿਊਨਰ ਕਾਰ ਬ੍ਰਾਮਦ ਕੀਤੀ ਗਈ ਹੈ।

ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਗੁਰਇਕਬਾਲਮੀਤ ਸਿੰਘ, ਜਦੋਂ ਜੇਲ ਵਿੱਚ ਬੰਦ ਸੀ, ਉਸ ਸਮੇਂ ਉਹ ਗੈਂਗਸਟਰ ਜੱਗੂ ਭਗਵਾਨਪੂਰੀਆ ਦੇ ਸੰਪਰਕ ਵਿੱਚ ਆ ਗਿਆ ਸੀ, ਜਿਸ ਤੋਂ ਬਾਅਦ ਦੋਸ਼ੀ ਸਾਲ 2023 ਵਿੱਚ ਜੇਲ ਵਿੱਚੋ ਜਮਾਨਤ ਤੇ ਬਾਹਰ ਆ ਗਿਆ ਸੀ, ਜਿਸ ਤੋਂ ਬਾਅਦ ਉਹ ਭਗੌੜਾ ਹੋ ਗਿਆ ਸੀ। ਦੋਸ਼ੀ ਜੇਲ ਵਿੱਚੋ ਬਾਹਰ ਆਉਣ ਤੋ ਬਾਅਦ ਗੈਂਗਸਟਰ ਜੱਗੂ ਭਗਵਾਨਪੂਰੀਆ ਦੀ ਗੈਂਗ ਨੂੰ ਓਪਰੇਟ ਕਰ ਰਿਹਾ ਸੀ ਅਤੇ ਦੋਸ਼ੀ ਉਕਤ ਵੱਲੋ ਆਰਟੀਐਮ ਟੈਰੀ ਡ੍ਰੀਮ ਹਾਊਸ ਸੈਕਟਰ-115 ਖਰੜ ਵਿੱਚ ਕਿਰਾਏ ਤੇ ਆਪਣੇ ਸਾਥੀ ਜਗਮੀਤ ਸਿੰਘ ਉੱਰਫ ਜੱਗੀ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਭਾਗੋਵਾਲ ਥਾਣਾ ਕਿੱਲਾ ਲਾਲ ਸਿੰਘ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਸੇਵਕ ਸਿੰਘ ਉੱਰਫ ਬੰਬ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਗੋਇੰਦਵਾਲ ਸਾਹਿਬ ਥਾਣਾ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਨਾਲ ਰਹਿ ਸੀ, ਜੋ ਇੱਥੇ ਬੈਠ ਕੇ ਪੰਜਾਬ ਦੇ ਮਾਝਾ ਏਰੀਆ ਵਿੱਚ ਗੈਂਗਸਟਰ ਜੱਗੂ ਭਗਵਾਨਪੂਰੀਆ ਦਾ ਐਕਸਟੋਰਸ਼ਨ ਰੈਕਿਟ ਚਲਾ ਰਿਹਾ ਸੀ। ਜਿਸ ਨੂੰ ਗ੍ਰਿਫਤਾਰ ਕਰਨ ਤੋ ਬਾਅਦ ਇਸ ਐਕਸਟੋਰਸ਼ਨ ਰੈਕਿਟ ਨੂੰ ਠੱਲ ਪਾਈ ਹੈ ਅਤੇ ਇਸ ਤੋ ਇਲਾਵਾ ਉਕਤ ਚਾਰੋ ਵਿਦੇਸ਼ੀ ਪਿਸਟਲ ਪਾਕਿਸਤਾਨ ਬਾਰਡਰ ਤੋ ਡਰੋਨ ਰਾਹੀ ਆਏ ਸਨ, ਜੋ ਇਹ ਪਿਸਟਲ ਨਿਸ਼ਾਨ ਵਾਸੀ ਤਰਨਤਾਰਨ ਹਾਲ ਵਾਸੀ ਪੁਰਤਗਾਲ ਵੱਲੋ ਦੋਸ਼ੀ ਗੁਰਇਕਬਾਲਮੀਤ ਸਿੰਘ ਉੱਰਫ ਰੋਬਿਨ ਨੂੰ ਮੁੱਹਈਆ ਕਰਵਾਏ ਗਏ ਸਨ, ਜੋ ਨਿਸ਼ਾਨ ਵੀ ਗੈਂਗਸਟਰ ਜੱਗੂ ਭਗਵਾਨਪੂਰੀਆ ਦੀ ਗੈਂਗ ਦਾ ਹੀ ਮੈਂਬਰ ਹੈ। ਦੋਸ਼ੀ ਗੁਰਇਕਬਾਲਮੀਤ ਸਿੰਘ ਉੱਰਫ ਰੋਬਿਨ ਉਕਤ ਦਾ ਇੱਕ ਸਾਥੀ ਜਗਮੀਤ ਸਿੰਘ ਉੱਰਫ ਜੱਗੀ ਉਕਤ ਨੂੰ ਬਟਾਲਾ ਪੁਲਿਸ ਵੱਲੋ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਇਹਨਾ ਦਾ ਤੀਸਰਾ ਸਾਥੀ ਗੁਰਸੇਵਕ ਸਿੰਘ ਉੱਰਫ ਬੰਬ ਅਜੇ ਭਗੋੜਾ ਹੈ ਜਿਸ ਨੂੰ ਜਲਦ ਤੋ ਜਲਦ ਗ੍ਰਿਫਤਾਰ ਕੀਤਾ ਜਾਵੇਗਾ।ਮੁਕੱਦਮਾ ਹਜਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-

ਮੁਕੱਦਮਾ ਨੰਬਰ 02 ਮਿਤੀ 03-01-2024 ਅ\ਧ 471,474,465 ਆਈ.ਪੀ.ਸੀ., 25 ਅਸਲਾ ਐਕਟ, ਥਾਣਾ ਸਿਟੀ ਖਰੜ, ਐਸ.ਏ.ਐਸ ਨਗਰ।

*ਗ੍ਰਿਫਤਾਰ ਦੋਸ਼ੀ* : ਗੁਰਇਕਬਾਲਮੀਤ ਸਿੰਘ ਉਰਫ ਰੋਬਿਨ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਹਾਸਾਵਾਲਾ ਥਾਣਾ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ

*ਬ੍ਰਾਮਦਗੀ* :

1. ਵਿਦੇਸ਼ੀ ਪਿਸਟਲ = 04 (03 – Pistol 9MM Glock, CF9 and Beretta)( 01 – Pistol .30 Bore)
2. ਜਿੰਦਾ ਕਾਰਤੂਸ 09 ਐਮ.ਐਮ. = 42 (9MM = 22)(.30 bore = 20)
3. ਮੈਗਜੀਨ = 06 (9MM = 4)
4. ਇੱਕ ਏਅਰਟੈਨ ਡੋਗਲ ਸਮੇਤ ਸਿਮ
5. ਫਾਰਚਿਊਨਰ ਕਾਰ ਨੰ. CH 01 CC 7477

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

by Ranjit Singh
November 18, 2026
0

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ - ਸਵੇਰੇ 10 ਵਜੇ ਹੋਵੇਗੀ ਮੀਟਿੰਗ - ਪਿਛਲੇ ਫੈਸਲਿਆਂ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

by Ranjit Singh
November 18, 2026
0

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ - ਮੁੰਬਈ ਦੌਰੇ ਦੌਰਾਨ ਅਰਥਸ਼ਾਟ ਐਵਾਰਡ ਸਮਾਰੋਹ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

by Ranjit Singh
November 18, 2026
0

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ - ਸਵੇਰੇ 10 ਵਜੇ ਹੋਵੇਗੀ ਮੀਟਿੰਗ - ਪਿਛਲੇ ਫੈਸਲਿਆਂ...

Most Popular

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
1 week ago
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 