• Latest
  • Trending
ਵਾਰਾਣਸੀ ‘ਚ ਗੁਰੂ ਰਵਿਦਾਸ  ਦੀ ਨਵੀਂ ਮੂਰਤੀ ਦਾ ਉਦਘਾਟਨ ‘ਤੇ ਅਜਾਇਬ ਘਰ ਦਾ ਭੂਮੀ ਪੂਜਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਰਮਜੀਤ ਸਿੰਘ ਕੈਂਥ ਨੇ ਕੀਤਾ ਧੰਨਵਾਦ

2 years ago
FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

21 seconds ago
IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਵਨਡੇ ਅੱਜ

11 minutes ago
Hukamnama Sri Darbar Sahib Today – 19 July 2026 | Ang 658 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

11 hours ago
72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

11 hours ago
ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

12 hours ago
ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

Hindi News
English News
Sunday, July 19, 2026
No Result
View All Result
30 °c
Chandigarh
30 ° Mon
26 ° Tue
26 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਾਰਾਣਸੀ ‘ਚ ਗੁਰੂ ਰਵਿਦਾਸ  ਦੀ ਨਵੀਂ ਮੂਰਤੀ ਦਾ ਉਦਘਾਟਨ ‘ਤੇ ਅਜਾਇਬ ਘਰ ਦਾ ਭੂਮੀ ਪੂਜਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਰਮਜੀਤ ਸਿੰਘ ਕੈਂਥ ਨੇ ਕੀਤਾ ਧੰਨਵਾਦ

February 24, 2024
in Politics, ਖਬਰਾਂ
ਵਾਰਾਣਸੀ ‘ਚ ਗੁਰੂ ਰਵਿਦਾਸ  ਦੀ ਨਵੀਂ ਮੂਰਤੀ ਦਾ ਉਦਘਾਟਨ ‘ਤੇ ਅਜਾਇਬ ਘਰ ਦਾ ਭੂਮੀ ਪੂਜਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਰਮਜੀਤ ਸਿੰਘ ਕੈਂਥ ਨੇ ਕੀਤਾ ਧੰਨਵਾਦ

ਵਾਰਾਣਸੀ ‘ਚ ਗੁਰੂ ਰਵਿਦਾਸ  ਦੀ ਨਵੀਂ ਮੂਰਤੀ ਦਾ ਉਦਘਾਟਨ ‘ਤੇ ਅਜਾਇਬ ਘਰ ਦਾ ਭੂਮੀ ਪੂਜਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਰਮਜੀਤ ਸਿੰਘ ਕੈਂਥ ਨੇ ਕੀਤਾ ਧੰਨਵਾਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਲਿਤ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ — ਕੈਂਥ

ਪਟਿਆਲਾ, 24 ਫਰਵਰੀ: ਭਾਰਤੀ ਜਨਤਾ ਪਾਰਟੀ ਦੇ ਐਸ.ਸੀ ਮੋਰਚੇ ਵੱਲੋਂ “ਬਸਤੀ ਸੰਪਰਕ ਅਭਿਆਨ” ਅਤੇ “ਗਾਓ ਚਲੋ ਅਭਿਆਨ” ਪ੍ਰੋਗਰਾਮ ਤਹਿਤ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਵਿੱਚ ਪਿੰਡ ਮਰਦਾਂਹੇੜੀ, ਭਟੇੜੀ ਕਲਾਂ ਅਤੇ ਫੈਕਟਰੀ ਏਰੀਆ ਪਟਿਆਲਾ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ 647ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿੱਚ ਭਾਰਤੀਆ ਜਨਤਾ ਪਾਰਟੀ ਪੰਜਾਬ ਦੇ ਐਸ.ਸੀ ਮੋਰਚਾ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਆਪਣੀ ਟੀਮ ਸਮੇਤ ਸ਼ਿਰਕਤ ਕੀਤੀ ਅਤੇ ਮਰਦਾਨਹੇੜੀ, ਭਟੇੜੀ ਕਲਾਂ ਅਤੇ ਫੈਕਟਰੀ ਏਰੀਆ ਪਟਿਆਲਾ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਵਿੱਚ ਨਤਮਸਤਕ ਹੋਏ। ਉਨ੍ਹਾ ਟੀਮ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਤੇ ਸਨਮਾਨਿਤ ਕੀਤਾ ਗਿਆ। ਮੋਰਚਾ ਦੇ ਮੀਤ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਉਹ ਗੁਰੂ ਰਵਿਦਾਸ ਦੇ 647ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਵਾਰਾਣਸੀ ‘ਚ ਗੁਰੂ ਰਵਿਦਾਸ ਜੀ ਦੀ ਨਵੀਂ ਮੂਰਤੀ ਦਾ ਉਦਘਾਟਨ ‘ਤੇ ਅਜਾਇਬ ਘਰ ਦਾ ਭੂਮੀ ਪੂਜਨ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦੇ ਹਾਂ। ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਜਨਮ ਅਸਥਾਨ ਨਾਲ ਸਬੰਧਤ 96.36 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਸਰਦਾਰ ਕੈਂਥ ਨੇ ਕਿਹਾ ਕਿ ਸੱਭਿਆਚਾਰਕ ਸੰਭਾਲ ਪ੍ਰਤੀ ਭਾਜਪਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਇਹ ਸਮਾਗਮ ਖੇਤਰ ਦੀ ਤਰੱਕੀ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਦਲਿਤ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਨਵੀਆਂ ਸਕੀਮਾਂ ਅਤੇ ਨੀਤੀਆਂ ਇਸ ਦੀ ਇੱਕ ਮਿਸਾਲ ਹਨ।ਇਸ ਮੌਕੇ ਯੂਥ ਆਗੂ ਕਮਲ ਰੱਖੜਾ, ਬਲਵਿੰਦਰ ਸਿੰਘ, ਚਰਨ ਸਿੰਘ ਭਟੇੜੀ ਕਲਾਂ, ਜੀਤ ਸਿੰਘ, ਚੰਨਾ ਸਿੰਘ ਮਰਦਾਂਹੇੜੀ ਅਤੇ ਗੁਰਪ੍ਰੀਤ ਸਿੰਘ ਗੁਰੀ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਪਿੰਡ ਵਾਸੀਆਂ ਨੇ “ਬਸਤੀ ਸੰਪਰਕ ਅਭਿਆਨ” ਅਤੇ “ਗਾਓ ਚਲੋ ਅਭਿਆਨ” ਪ੍ਰੋਗਰਾਮਾਂ ਦਾ ਸਮਰਥਨ ਕਰਨ ਦਾ ਭਰੋਸਾ ਦਿੱਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

by Ranjit Singh
July 19, 2026
0

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ - ਬੁਕਾਯੋ ਸਾਕਾ ਦੀ ਹੈਟ੍ਰਿਕ ਨੇ ਐਮਬਾਪੇ...

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਵਨਡੇ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਵਨਡੇ ਅੱਜ

by Ranjit Singh
July 19, 2026
0

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਵਨਡੇ ਅੱਜ - ਸੀਰੀਜ਼ 1-1 ਨਾਲ ਬਰਾਬਰੀ 'ਤੇ -...

Hukamnama Sri Darbar Sahib Today – 19 July 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 July 2026 | Ang 658 I ਅੱਜ ਦਾ ਹੁਕਮਨਾਮਾ

by Ankit
July 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 19-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

by Ranjit Singh
July 19, 2026
0

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ - ਬੁਕਾਯੋ ਸਾਕਾ ਦੀ ਹੈਟ੍ਰਿਕ ਨੇ ਐਮਬਾਪੇ...

Most Popular

ਜੇਸਨ ਸਟੈਥਮ ਦੀ ਐਕਸ਼ਨ ਥ੍ਰਿਲਰ ਫਿਲਮ ‘Mutiny’ ਅਗਸਤ ‘ਚ ਹੋਵੇਗੀ ਰਿਲੀਜ਼

by Navjot
4 days ago
0

ਜੇਸਨ ਸਟੈਥਮ ਦੀ ਐਕਸ਼ਨ ਥ੍ਰਿਲਰ ਫਿਲਮ ‘Mutiny’ ਅਗਸਤ ‘ਚ ਹੋਵੇਗੀ ਰਿਲੀਜ਼ ਮੁੰਬਈ, 15 ਜੁਲਾਈ (ਵਿਸ਼ਵ ਵਾਰਤਾ) ਹਾਲੀਵੁੱਡ ਸਟਾਰ ਜੇਸਨ ਸਟੈਥਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 