ਵਪਾਰੀਆਂ ਲਈ ਵਰਦਾਨ ਸਾਬਤ ਹੋਈ ‘ਸਰਕਾਰ-ਵਪਾਰ ਮਿਲਣੀ’

ਮੁਕੇਰੀਆਂ, 24 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀ ਗਈ ‘ਸਰਕਾਰ-ਵਪਾਰ ਮਿਲਣੀ’ ਵਪਾਰੀਆਂ ਵੱਲੋਂ ਉਠਾਏ ਗਏ ਮੁੱਦਿਆਂ ਦੇ ਫੌਰੀ ਨਿਪਟਾਰੇ ਲਈ ਢੁਕਵਾਂ ਮੰਚ ਸਾਬਤ ਹੋਈ। ਗੱਲਬਾਤ ਦੌਰਾਨ ਜਦੋਂ ਇੱਕ ਵਪਾਰੀ ਨੇ ਤਲਵਾੜਾ ਵਿਖੇ ਬੀ.ਬੀ.ਐਮ.ਬੀ. ਹਸਪਤਾਲ ਦੇ ਕਾਰਜਸ਼ੀਲ ਨਾ ਹੋਣ ਕਾਰਨ ਤਲਵਾੜਾ ਦੇ ਵਸਨੀਕਾਂ ਦੀ ਦੁਰਦਸ਼ਾ ਦਾ ਮੁੱਦਾ … Continue reading ਵਪਾਰੀਆਂ ਲਈ ਵਰਦਾਨ ਸਾਬਤ ਹੋਈ ‘ਸਰਕਾਰ-ਵਪਾਰ ਮਿਲਣੀ’