• Latest
  • Trending
ਕਿਸਾਨ ਅੰਦੋਲਨ 2.0 ਦਾ ਅੱਜ 13 ਵਾਂ ਦਿਨ

ਕਿਸਾਨ ਅੰਦੋਲਨ 2.0 ਦਾ ਅੱਜ 13 ਵਾਂ ਦਿਨ

3 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

2 hours ago
WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

2 hours ago
ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

4 hours ago
ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

5 hours ago
ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

6 hours ago
ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

6 hours ago
ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

6 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

6 hours ago
ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

7 hours ago
Hindi News
English News
Wednesday, September 16, 2026
No Result
View All Result
26 °c
Chandigarh
26 ° Thu
27 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ 2.0 ਦਾ ਅੱਜ 13 ਵਾਂ ਦਿਨ

February 25, 2024
in ਕਿਸਾਨ ਅੰਦੋਲਨ 2.0, ਖਬਰਾਂ
ਕਿਸਾਨ ਅੰਦੋਲਨ 2.0 ਦਾ ਅੱਜ 13 ਵਾਂ ਦਿਨ

ਕਿਸਾਨ ਅੰਦੋਲਨ 2.0 ਦਾ ਅੱਜ 13 ਵਾਂ ਦਿਨ

ਕਿਸਾਨਾਂ ਦੇ ਦਿੱਲੀ ਕੂਚ ’ਤੇ ਫੈਸਲਾ 29 ਫਰਵਰੀ ਨੂੰ

ਪੁਲਿਸ ਨੇ ਟਿੱਕਰੀ-ਸਿੰਘੂ ਬਾਰਡਰ ਅਸਥਾਈ ਤੌਰ ‘ਤੇ ਖੋਲ੍ਹਿਆ

ਚੰਡੀਗੜ੍ਹ,25ਫਰਵਰੀ(ਵਿਸ਼ਵ ਵਾਰਤਾ)- 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਅੱਜ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਲਈ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ । ਉਨ੍ਹਾਂ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਦੱਸ ਦਈਏ ਕਿ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਤੋਂ ਪਾਬੰਦੀ ਹਟਾ ਲਈ ਗਈ ਹੈ। ਜ਼ਿਕਰਯੋਗ ਹੈ ਕਿ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ। ਸਰਹੱਦਾਂ ਤੇ ਡਟੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਘਰ ਵਾਪਸ ਨਹੀਂ ਜਾਣਗੇ। ਅੱਜ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਸਬੰਧੀ ਕਾਨਫਰੰਸ ਕਰਨਗੇ। ਇਸ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਯੋਜਨਾ ਹੈ। ਮਾਹਿਰ ਇੱਥੇ ਆਉਣਗੇ ਅਤੇ ਡਬਲਯੂ.ਟੀ.ਓ. ਦੇ ਨੁਕਸਾਨਾਂ ਬਾਰੇ ਦੱਸਣਗੇ। ਇਸ ਤੋਂ ਇਲਾਵਾ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਦਿੱਲੀ ਦੇ ਟਿੱਕਰੀ ਬਾਰਡਰ ਅਤੇ ਸਿੰਘੂ ਬਾਰਡਰ, ਜੋ ਕਿ 11 ਦਿਨਾਂ ਤੋਂ ਬੰਦ ਸਨ, ਨੂੰ ਅਸਥਾਈ ਤੌਰ ‘ਤੇ ਖੋਲ੍ਹ ਦਿੱਤਾ ਗਿਆ ਹੈ। ਦਿੱਲੀ ਪੁਲਿਸ ਵੱਲੋਂ ਟਿੱਕਰੀ ਬਾਰਡਰ ‘ਤੇ ਲਗਾਏ ਗਏ ਕੰਟੇਨਰ ਅਤੇ ਪੱਥਰ ਹਟਾਏ ਗਏ। ਹਾਲਾਂਕਿ ਸ਼ੁਰੂਆਤ ‘ਚ ਇਕ ਪਾਸੇ ਵਾਲੀ ਸੜਕ ਨੂੰ ਖੋਲ੍ਹ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਝੜੌਦਾ ਸਰਹੱਦ ‘ਤੇ ਵੀ ਸਾਈਡ ਮੂਵਮੈਂਟ ਸ਼ੁਰੂ ਹੋ ਗਈ ਹੈ।

Tags: FARMERPROTESTkisanandolanShambhu Khanauri Border
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

by Navjot
September 16, 2026
0

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ   ਚੰਡੀਗੜ੍ਹ,...

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

by Navjot
September 16, 2026
0

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ   ਮੁੰਬਈ, 16 ਸਤੰਬਰ (ਵਿਸ਼ਵ...

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

by Navjot
September 16, 2026
0

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

by Navjot
2 weeks ago
0

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ   ਚੰਡੀਗੜ੍ਹ, 31 ਅਗਸਤ(ਵਿਸ਼ਵ ਵਾਰਤਾ) ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 