• Latest
  • Trending
ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਦੇ 11 ਗੈਂਗਸਟਰ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਦੇ 11 ਗੈਂਗਸਟਰ ਗ੍ਰਿਫ਼ਤਾਰ

8 years ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

41 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

9 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

10 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

10 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

10 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

10 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

10 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

11 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, November 12, 2026
No Result
View All Result
16 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਦੇ 11 ਗੈਂਗਸਟਰ ਗ੍ਰਿਫ਼ਤਾਰ

July 30, 2018
in ਪੰਜਾਬ
ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਦੇ 11 ਗੈਂਗਸਟਰ ਗ੍ਰਿਫ਼ਤਾਰ

• ਗੈਂਗਸਟਰਾਂ ਕੋਲੋਂ ਵੱਖ ਵੱਖ ਤਰਾਂ ਦੇ 17 ਹਥਿਆਰ ਬਰਾਮਦ
• ਸੁਖਪ੍ਰੀਤ ਬੁੱਢਾ, ਗੁਰਬਖ਼ਸ਼ ਸੇਵੇਵਾਲਾ ਤੇ ਦਿਲਪ੍ਰੀਤ ਗੈਂਗਸਟਰ ਨਾਲ ਸਬੰਧਿਤ ਨੇ ਇਹ ਗੈਂਗਸਟਰ
ਚੰਡੀਗੜ• 30 ਜੁਲਾਈ : ਪੰਜਾਬ ਵਿੱਚ ਗੈਂਗਸਟਰਾਂ ਵਿਰੁੱਧ ਆਪਣੀ ਅਸਰਦਾਰ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਇੱਕ ਵੱਡੇ ਗੈਂਗਸਟਰਾਂ ਦੇ ਗਰੁੱਪ ਦਾ ਪਰਦਾਫਾਸ਼ ਕਰਕੇ ਵੱਡੀ ਪ੍ਰਾਪਤੀ ਕੀਤੀ ਹੈ। ਇੰਟੈਲੀਜੈਂਸ ਵਿੰਗ ਦੇ ਸੰਗਠਿਤ ਕਰਾਈਮ ਕੰਟਰੋਲ ਯੂਨਿਟ (ਆਕੂ) ਨੇ ਇਹ ਕਾਰਵਾਈ ਕਰਦਿਆਂ ਅਮਨ ਕੁਮਾਰ ਉਰਫ਼ ਅਮਨਾ ਜੈਤੋਂ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦੂ ਜੈਤੋਂ ਸਣੇ ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਨਾਲ ਸਬੰਧਿਤ 9 ਹੋਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿੰਨਾਂ ਕੋਲੋ ਵੱਖ ਵੱਖ ਤਰਾਂ ਦੇ 17 ਹਥਿਆਰ ਬਰਾਮਦ ਕੀਤੇ ਗਏ ਹਨ।
ਅੱਜ ਇੱਥੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੰਗਠਿਤ ਕਰਾਈਮ ਕੰਟਰੋਲ ਯੂਨਿਟ ਦੇ ਆਈ.ਜੀ.ਪੀ. ਇੰਟੈਲੀਜੈਂਸ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਮੁੱਢਲੀ ਜਾਂਚ ਅਨੁਸਾਰ ਇਹ ਦੋਵੇਂ ਗੈਂਗਸਟਰ ਬੀਤੀ 17 ਜੂਨ ਨੂੰ ਰਾਮਪੁਰਾ ਫੂਲ, ਬਠਿੰਡਾ ਵਿਖੇ ਹਰਦੇਵ ਸਿੰਘ ਉਰਫ਼ ਗੋਗੀ ਜਟਾਣਾ ਨੂੰ ਉਸਦੇ ਹੀ ਪੋਲਟਰੀ ਫਾਰਮ ਵਿਚ ਕਤਲ ਕਰਨ ਦੇ ਦੋਸ਼ ਅਧੀਨ ਲੋੜੀਂਦੇ ਸਨ। ਇੰਨਾਂ ਖਿਲਾਫ਼ ਆਈ.ਪੀ.ਸੀ. ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਇਸ ਸਬੰਧੀ ਐਫ.ਆਈ.ਆਰ ਪਹਿਲਾਂ ਹੀ ਦਰਜ਼ ਸੀ।
ਆਈ.ਜੀ.ਪੀ. ਇੰਟੈਲੀਜੈਂਸ ਨੇ ਦੱਸਿਆ ਕਿ ਇਹ ਕਤਲ ਕਥਿਤ ਤੌਰ ‘ਤੇ ਮੋਗਾ ਜ਼ਿਲ•ੇ ਦੇ ਨਾਮੀ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਅਤੇ ਉਸਦੇ ਸਾਥੀ ਗੁਰਬਖ਼ਸ਼ ਸਿੰਘ ਸੇਵੇਵਾਲਾ, ਫ਼ਰੀਦਕੋਟ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ। ਇਸ ਕਤਲ ਤੋਂ ਬਾਅਦ ਸੁਖਪ੍ਰੀਤ ਬੁੱਢਾ ਨੇ ਇਸ ਕਤਲ ਦੀ ਜਿੰਮੇਵਾਰੀ ਲੈਣ ਲਈ ਇਸ ਹਮਲੇ ਵਿੱਚ ਆਪਣੇ ਕਥਿਤ ਤੌਰ ‘ਤੇ ਸ਼ਾਮਿਲ ਹੋਣ ਦਾ ਫੇਸਬੁੱਕ ਆਈ.ਡੀ. ‘ਤੇ ਖੁਲਾਸਾ ਵੀ ਕੀਤਾ ਸੀ। ਹੋਰ ਗ੍ਰਿਰਫ਼ਤਾਰ ਗੈਂਗਸਟਰ ਵੀਨਾ ਬੁੱਟਰ ਉਰਫ਼ ਵਰਿੰਦਰ ਸਿੰਘ ਮੋਗਾ ਨੇ ਅਮਨ ਜੈਤੋਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ ਜੋ ਕਿ ਗੋਗੀ ਜਟਾਣਾ ਦੇ ਕਤਲ ਕਾਂਡ ਵਿੱਚ ਵਰਤੇ ਗਏ ਸਨ। ਉਹ ਵੀ ਇਸੇ ਤਰ•ਾਂ ਦੀ ਸਾਜਿਸ਼ ਦੇ ਘੱਟੋ-ਘੱਟ 6 ਕੇਸਾਂ ਵਿੱਚ ਲੋੜੀਂਦਾ ਹੈ।
ਉਨਾਂ ਕਿਹਾ ਕਿ ਇਸੇ ਗਰੁੱਪ ਦੇ ਗ੍ਰਿਫਤਾਰ ਕੀਤੇ ਮੈਂਬਰਾਂ ਵਿੱਚ ਬਿੱਟੂ ਮਹਿਲਕਲਾਂ ਉਰਫ਼ ਅਰਸ਼ਦੀਪ ਸਿੰਘ ਬਰਨਾਲਾ ਵੀ ਸ਼ਾਮਿਲ ਹੈ, ਜੋ ਕਿ ਚੋਰੀ, ਡਕੈਤੀ, ਕਾਰ ਚੋਰੀ ਆਦਿ ਵਰਗੇ ਕਰੀਬ 34 ਕੇਸਾਂ ਵਿੱਚ ਸ਼ਾਮਲ ਹੈ। ਇਸ ਗਰੁੱਪ ਦੇ ਬਾਕੀ ਮੈਂਬਰਾਂ ਵਿੱਚ ਰਜਤ ਕੁਮਾਰ ਉਰਫ਼ ਸਾਫੀ ਫ਼ਰੀਦਕੋਟ, ਕਰਨ ਮੰਗਲਾ ਬਰਨਾਲਾ, ਸੁੱਖਾ ਉਰਫ਼ ਵਿੱਕੀ ਫ਼ਰੀਦਕੋਟ, ਪਲਵਿੰਦਰ ਸਿੰਘ ਉਰਫ਼ ਲਿਖਾਰੀ ਮੋਗਾ, ਸੁਮਿਤ ਬਜਾਜ ਉਰਫ਼ ਲੰਢੀ ਫ਼ਰੀਦਕੋਟ, ਆਲਮ ਭੱਠਲ ਉਰਫ਼ ਕ੍ਰਾਂਤੀ ਬਰਨਾਲਾ ਅਤੇ ਲਖਵਿੰਦਰ ਸਿੰਘ ਫ਼ਰੀਦਕੋਟ ਸ਼ਾਮਿਲ ਹਨ। ਇਹ ਸਾਰੇ ਦੋਸ਼ੀ ਪੰਜਾਬ ਅਤੇ ਹਰਿਆਣਾ ਵਿੱਚ ਵੱਖ-ਵੱਖ ਕੇਸਾਂ ਜਿਵੇਂ ਕਤਲ, ਕਤਲ ਕਰਨ ਦੀ ਕੋਸ਼ਿਸ਼, ਫਿਰੌਤੀ, ਕਾਰ ਚੋਰੀ, ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦਾ ਲੈਣ-ਦੇਣ ਅਤੇ ਹੋਰ ਚੋਰੀਆਂ ਵਿੱਚ ਸ਼ਾਮਿਲ ਸਨ।
ਕੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹਨਾਂ ਗੈਂਗ-ਮੈਂਬਰਾਂ ਪਾਸੋਂ ਕੁੱਲ 17 ਹਥਿਆਰ ਬਰਾਮਦ ਕੀਤੇ ਗਏ ਹਨ ਜਿਹਨਾਂ ਵਿੱਚ 9 ਪਿਸਤੌਲਾਂ, 5 ਰਿਵਾਲਵਰ, 1 ਰਾਈਫਲ ਅਤੇ 2 ਬੰਦੂਕਾਂ ਸ਼ਾਮਿਲ ਹਨ। ਇਹਨਾਂ ਵਿੱਚੋਂ ਕੁੱਝ ਵਿਦੇਸ਼ੀ ਹਥਿਆਰ ਵੀ ਸ਼ਾਮਿਲ ਹਨ। ਇਹਨਾਂ ਗੈਗਸਟਰਾਂ ਦੇ ਕਬਜੇ ‘ਚੋਂ 2 ਸਕਾਰਪੀਓ ਅਤੇ 1 ਹੁੰਡਾਈ ਕਰੇਟਾ ਕਾਰ ਵੀ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਅਨੁਸਾਰ ਇਹ ਕਰੇਟਾ ਕਾਰ ਕੁਰੂਕਸ਼ੇਤਰ ਤੋਂ ਚੋਰੀ ਕੀਤੀ ਗਈ ਸੀ ਅਤੇ ਦਿਲਪ੍ਰੀਤ ਉਰਫ਼ ਬਾਬਾ ਅਤੇ ਸੁਖਪ੍ਰੀਤ ਉਰਫ਼ ਬੁੱਢਾ ਵੱਲੋਂ ਫਿਲਮ ਅਦਾਕਾਰ ਪਰਮੀਸ਼ ਵਰਮਾ ‘ਤੇ ਹਮਲੇ ਦੀ ਘਟਨਾ ਵਿੱਚ ਇਸੇ ਕਾਰ ਦੀ ਵਰਤੋਂ ਕੀਤੀ ਗਈ ਸੀ।
ਉਨਾਂ ਦੱਸਿਆ ਕਿ ਇਸੇ ਸਾਲ ਮਾਰਚ ਮਹੀਨੇ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਦੀ ਟੋਏਟਾ ਇਨੋਵਾ ਕਾਰ ਸਾੜਨ ਲਈ ਵੀ ਇਹੀ ਗਰੁੱਪ ਜਿੰਮੇਵਾਰ ਸੀ। ਇਸ ਤੋਂ ਇਲਾਵਾ ਪਿਛਲੇ ਸਾਲ ਨਵੰਬਰ ਵਿੱਚ ਇੱਕ ਹੋਰ ਮਾਮਲੇ ਵਿੱਚ ਨਿੱਜੀ ਦੁਸ਼ਮਣੀ ਕਾਰਨ ਬਠਿੰਡਾ ਵਿਖੇ ਗੁਰਪ੍ਰੀਤ ਸਿੰਘ ਮਹਿਮਾ ਸਰਜਾ ਨੂੰ ਅਮਨ ਜੈਤੋ, ਜਸਪ੍ਰੀਤ ਸਿੰਘ ਉਰਫ਼ ਲਾਡੀ ਅਤੇ ਰਾਕੇਸ਼ ਉਰਫ਼ ਕਾਕੂ ਵੱਲੋਂ ਗੋਲੀ ਮਾਰ ਕੇ ਬੂਰੀ ਤਰ•ਾਂ ਜਖਮੀ ਕਰ ਦਿੱਤਾ ਗਿਆ ਸੀ। ਮਾਰਚ 2018 ਵਿੱਚ ਅਮਨ ਜੈਤੋਂ, ਅਜੈ ਫ਼ਰੀਦਕੋਟੀਆ, ਜਸਪ੍ਰੀਤ ਉਰਫ਼ ਲਾਡੀ ਨੇ ਸਿਵਲ ਲਾਈਨਜ਼ ਬਠਿੰਡਾ ਇਲਾਕੇ ‘ਚੋਂ ਬੰਦੂਕ ਦੀ ਨੋਕ ‘ਤੇ ਇੱਕ ਬਲੀਨੋ ਕਾਰ ਵੀ ਚੋਰੀ ਕੀਤੀ ਸੀ। ਇਸ ਤੋਂ ਇਲਾਵਾ ਨਵੰਬਰ 2017 ਵਿੱਚ ਇੱਕ ਹੋਰ ਹਥਿਆਰਬੰਦ ਠੱਗੀ ਦੇ ਮਾਮਲੇ ‘ਚ ਅਮਨ ਜੈਤੋਂ, ਅਜੈ ਫ਼ਰੀਦਕੋਟੀਆ, ਮੰਨਾ ਮਹਿਲਕਲਾਂ, ਟਾਈਗਰ ਨੇ ਧੱਕੇ ਨਾਲ ਚੌਲਾਂ ਦੇ ਭਰੇ ਟਰੱਕ ਨੂੰ ਚੋਰੀ ਕਰਕੇ ਵੇਚ ਦਿੱਤਾ ਸੀ। ਇੰਨਾਂ ਗੈਂਗਸਟਰਾਂ ਨੇ ਨਵੰਬਰ 2017 ਵਿੱਚ ਅਮਨ ਜੈਤੋਂ ਨੇ ਮੰਨਾ ਮਹਿਲਕਲਾਂ ਅਤੇ ਹੋਰਨਾਂ ਨਾਲ ਸੰਗਰੂਰ ਜ਼ਿਲ•ੇ ‘ਚੋਂ ਸਵਿਫਟ ਡਿਜ਼ਾਇਰ ਕਾਰ ਚੋਰੀ ਕੀਤੀ ਅਤੇ ਮਾਰਚ 2018 ਵਿੱਚ ਅਮਨ ਜੈਤੋਂ, ਅਜੈ ਫ਼ਰੀਦਕੋਟੀਆ, ਜਸਪ੍ਰੀਤ ਉਰਫ਼ ਲਾਡੀ ਨੇ ਜਗਰੂਪ ਸਿੰਘ ਉਰਫ਼ ਜੂਪਾ ਨੂੰ ਅੰਮ੍ਰਿਤਸਰ ਸ਼ਹਿਰ ਦੇ ਇਲਾਕੇ ਵਿੱਚ ਬੁਰੀ ਤਰ•ਾਂ ਜਖ਼ਮੀ ਕਰ ਦਿੱਤਾ ਸੀ।
ਆਈ.ਜੀ.ਪੀ. ਇੰਟੈਲੀਜੈਂਸ ਨੇ ਦੱਸਿਆ ਕਿ ਇਹ ਸਮੁੱਚਾ ਆਪ੍ਰੇਸ਼ਨ ਸੰਗਠਿਤ ਕਰਾਈਮ ਕੰਟਰੋਲ ਯੂਨਿਟ ਦੇ ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ ਅਤੇ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਚਲਾਇਆ ਜਾ ਰਿਹਾ ਹੈ ਅਤੇ ਸੰਗਠਿਤ ਕਰਾਈਮ ਕੰਟਰੋਲ ਯੂਨਿਟ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ, ਸਬ-ਇੰਸਪੈਕਟਰ ਬਲਵਿੰਦਰ ਸਿੰਘ ਅਤੇ ਸਬ-ਇੰਸਪੈਕਟਰ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਅਗਲੇਰੀ ਕਾਰਵਾਈ ਚਲਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹਨਾਂ ਸਾਰੇ ਮੁਲਜ਼ਮਾਂ ਨੂੰ ਰਾਜਪੁਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 6 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਚੱਲ ਰਹੀ ਹੈ ਅਤੇ ਇਸ ਆਪ੍ਰੇਸ਼ਨ ਵਿੱਚ ਕਈ ਹੋਰ ਵੀ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।
ਉਨਾਂ ਕਿਹਾ ਕਿ ਪੰਜਾਬ ਪੁਲਿਸ ਇੰਨਾਂ ਗੈਂਗਸਟਰਾਂ ਦੇ ਮੁਕੱਦਮਿਆਂ ਦੀ ਅਦਾਲਤ ਵਿੱਚ ਪੂਰੀ ਪੈਰਵੀ ਕਰੇਗੀ ਦਾਂ ਜੋ ਇਹ ਸਜਾਵਾਂ ਤੋਂ ਬਚ ਨਾ ਸਕਣ। ਉਨਾਂ ਇਹ ਵੀ ਆਖਿਆ ਕਿ ਜੇਲਾਂ ਵਿੱਚੋਂ ਆਪਣੀਆਂ ਕਾਰਵਾਈਆਂ ਚਲਾ ਰਹੇ ਬੰਦੀ ਗੈਂਗਸਟਰਾਂ ਉਪਰ ਵੀ ਸਖਤ ਨਿਗਾਹ ਰੱਖੀ ਜਾ ਰਹੀ ਹੈ ਤਾਂ ਜੋ ਪੰਜਾਬ ਨੂੰ ਜੁਰਮਾਂ ਸਬੰਧੀ ਕਾਰਵਾਈਆਂ ਅਤੇ ਗੈਂਗਸਟਰਾਂ ਤੋਂ ਮੁਕਤ ਕੀਤਾ ਜਾ ਸਕੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Most Popular

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

by Ranjit Singh
4 weeks ago
0

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ - ਸ਼੍ਰੋਮਣੀ ਕਮੇਟੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 