• Latest
  • Trending
ਪੁੱਡਾ -ਗਮਾਡਾ ਸਮੂਹ ਸਟਾਫ ਵੱਲੋਂ 11ਵਾਂ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ

ਪੁੱਡਾ -ਗਮਾਡਾ ਸਮੂਹ ਸਟਾਫ ਵੱਲੋਂ 11ਵਾਂ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ

2 years ago
International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

15 minutes ago
Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

49 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

2 hours ago
National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ

National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ

2 hours ago
Cricket: ਇੰਗਲੈਂਡ ਖਿਲ਼ਾਫ ਅੱਜ ਦੇ ਮੈਚ ‘ਚ ਵਿਰਾਟ ਕੋਹਲੀ ਰਚ ਸਕਦੇ ਨੇ ਇਤਿਹਾਸ

Cricket: ਇੰਗਲੈਂਡ ਖਿਲ਼ਾਫ ਅੱਜ ਦੇ ਮੈਚ ‘ਚ ਵਿਰਾਟ ਕੋਹਲੀ ਰਚ ਸਕਦੇ ਨੇ ਇਤਿਹਾਸ

3 hours ago
Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ

Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ

3 hours ago
National: ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ‘ਤੇ ਅੰਨਾ ਹਜ਼ਾਰੇ ਨੇ ਦਿੱਤਾ ਵੱਡਾ ਬਿਆਨ

National: ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ‘ਤੇ ਅੰਨਾ ਹਜ਼ਾਰੇ ਨੇ ਦਿੱਤਾ ਵੱਡਾ ਬਿਆਨ

4 hours ago
National: ਇਸ ਦੇਸ਼ ਦੇ ਵਿਦੇਸ਼ ਮੰਤਰੀ ਅੱਜ ਪੰਜ ਦਿਨਾਂ ਦੇ ਦੌਰੇ ਲਈ ਆ ਰਹੇ ਭਾਰਤ

National: ਇਸ ਦੇਸ਼ ਦੇ ਵਿਦੇਸ਼ ਮੰਤਰੀ ਅੱਜ ਪੰਜ ਦਿਨਾਂ ਦੇ ਦੌਰੇ ਲਈ ਆ ਰਹੇ ਭਾਰਤ

4 hours ago
Punjab Weather: ਸੂਬੇ ‘ਚ ਬਦਲਣ ਲੱਗਿਆ ਮੌਸਮ, ਮੋਹਾਲੀ ‘ਚ ਪਿਆ ਮੀਂਹ

Punjab Weather: ਸੂਬੇ ‘ਚ ਬਦਲਣ ਲੱਗਿਆ ਮੌਸਮ, ਮੋਹਾਲੀ ‘ਚ ਪਿਆ ਮੀਂਹ

4 hours ago
National: ਸੋਨਮ ਵਾਂਗਚੁਕ ਦੀ ਹਸਪਤਾਲ ‘ਚ ਵੀ ਭੁੱਖ ਹੜਤਾਲ ਜਾਰੀ, ਇਲਾਜ ਲੈਣ ਤੋਂ ਕੀਤੀ ਨਾਂਹ

National: ਸੋਨਮ ਵਾਂਗਚੁਕ ਦੀ ਹਸਪਤਾਲ ‘ਚ ਵੀ ਭੁੱਖ ਹੜਤਾਲ ਜਾਰੀ, ਇਲਾਜ ਲੈਣ ਤੋਂ ਕੀਤੀ ਨਾਂਹ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Sunday, July 19, 2026
No Result
View All Result
36 °c
Chandigarh
29 ° Mon
26 ° Tue
25 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁੱਡਾ -ਗਮਾਡਾ ਸਮੂਹ ਸਟਾਫ ਵੱਲੋਂ 11ਵਾਂ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ

February 26, 2024
in MOHALI, Politics, ਖਬਰਾਂ
ਪੁੱਡਾ -ਗਮਾਡਾ ਸਮੂਹ ਸਟਾਫ ਵੱਲੋਂ 11ਵਾਂ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ

ਪੁੱਡਾ -ਗਮਾਡਾ ਸਮੂਹ ਸਟਾਫ ਵੱਲੋਂ 11ਵਾਂ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ

ਖੂਨਦਾਨੀ ਆਪਣੀ ਵਾਰੀ ਦੀ ਉਡੀਕ ਪੂਰੀ ਉਤਸੁਕਤਾ ਨਾਲ ਕਰਦੇ ਵੇਖੇ ਗਏ – ਵਿਧਾਇਕ ਕੁਲਵੰਤ ਸਿੰਘ

ਮੋਹਾਲੀ, 26 ਫਰਵਰੀ (ਸਤੀਸ਼ ਕੁਮਾਰ ਪੱਪੀ ) : ਸਮੂਹ ਸਟਾਫ ਪੁੱਡਾ -ਗਮਾਡਾ ਐਸ.ਸੀ ਟੀ.ਪੀ ਵੱਲੋਂ ਪੁੱਡਾ ਭਵਨ ਸੈਕਟਰ 62 ਮੋਹਾਲੀ ਵਿਖੇ ਜੀ.ਐਮ.ਸੀ.ਐਚ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ 11ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, ਅਤੇ ਇਸ ਮੌਕੇ ਤੇ ਹਰ ਵਾਰ ਦੀ ਤਰ੍ਹਾਂ ਖੂਨਦਾਨ ਕੈਂਪ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਵਿੱਚ ਉਚੇਚੇ ਤੌਰ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਅਤੇ ਉਹਨਾਂ ਦੇ ਪੁੱਤਰ- ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਵੀ ਸ਼ਮੂਲੀਅਤ ਕੀਤੀ, ਇਸ ਮੌਕੇ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁੱਡਾ ਅਤੇ ਗਮਾਡਾ ਦਾ ਸਮੂਹ ਸਟਾਫ ਉਹਨਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਇਸ ਯੂਨੀਅਨ ਅਤੇ ਸਟਾਫ ਮੈਂਬਰਾਂ ਵੱਲੋਂ ਰੱਖੇ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਆ ਰਹੇ ਹਨ, ਅਤੇ ਇਹ ਬੜੀ ਚੰਗੀ ਗੱਲ ਹੈ ਕਿ ਜਿੱਥੇ ਉਹ ਅੱਜ ਗਿਆਰਵਾਂ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ,ਉੱਥੇ ਨਾਲ ਹੀ ਉਹ ਖੂਨਦਾਨ ਕੈਂਪ ਦੀ ਸ਼ੁਰੂਆਤ ਤੋਂ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਣਾ ਨਹੀਂ ਭੁੱਲਦੇ, ਕਿਸ ਦੇ ਲਈ ਸਮੂਹ ਸਟਾਫ ਪੁੱਡਾ ਗਮਾਡਾ ਯੂਨੀਅਨ ਦੇ ਸਮੂਹ ਮੈਂਬਰ ਅਤੇ ਅਹੁਦੇਦਾਰ ਵਧਾਈ ਦੇ ਪਾਤਰ ਹਨ, ਉਹਨਾਂ ਕਿਹਾ ਕਿ ਖੂਨਦਾਨ ਕੈਂਪ ਦੇ ਦੌਰਾਨ ਖੂਨਦਾਨੀਆਂ ਵਿੱਚ ਪਾਇਆ ਜਾ ਰਿਹਾ ਉਤਸ਼ਾਹ ਵੇਖਣਾ ਬਣਦਾ ਸੀ, ਖੂਨਦਾਨੀ ਪੂਰੀ ਉਤਸੁਕਤਾ ਨਾਲ ਆਪਣੀ ਵਾਰੀ ਦੀ ਉਡੀਕ ਕਰਦੇ ਵੇਖੇ ਗਏ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਆਪ ਦੀ ਸਰਕਾਰ ਲੋਕਾਂ ਦੇ ਦੁਆਰ ਤੇ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ,
ਇਸ ਮੌਕੇ ਤੇ ਯੂਥ ਨੇਤਾ ਆਮ ਆਦਮੀ ਪਾਰਟੀ- ਸਰਬਜੀਤ ਸਿੰਘ ਸਮਾਣਾ ਕੌਂਸਲਰ,
ਆਰ. ਪੀ. ਸ਼ਰਮਾ, ਗੁਰਵਿੰਦਰ ਸਿੰਘ ਸੈਣੀ
,ਚਰਨਜੀਤ ਕੌਰ,ਮਹਿੰਦਰ ਸਿੰਘ ਮਲੋਆ, ਪ੍ਰਗਟ ਸਿੰਘ,ਬਲਬੀਰ ਮਸੀਹ,
ਜਸਮੀਤ ਸਿੰਘ,ਮਨਜੀਤ ਸਿੰਘ, ਬਾਵਾ ਸਿੰਘ ਪਟਿਆਲਾ, ਪਵਨ ਕੁਮਾਰ, ਗੁਰਪ੍ਰੀਤ ਸਿੰਘ, ਗੁਰਪਾਲ ਸਿੰਘ, ਪੰਕਜ ਮਹਿਮੀ, ਉਮਾ ਜੋਸ਼ੀ,
ਬਲਬੀਰ ਸਿੰਘ, ਪ੍ਰਭਦੀਪ ਸਿੰਘ ਬੋਪਾਰਾਏ, ਸੁਖਦੇਵ ਸਿੰਘ, ਅਵਤਾਰ ਸਿੰਘ ਝਾਮਪੁਰ, ਬਲਜੀਤ ਸਿੰਘ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

by Ranjit Singh
July 19, 2026
0

International: ਈਰਾਨ 'ਚ ਆਇਆ ਜ਼ਬਰਦਸਤ ਭੂਚਾਲ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਐਤਵਾਰ ਨੂੰ ਈਰਾਨ ਦੇ ਦੱਖਣ-ਪੱਛਮੀ ਖੁਜ਼ੇਸਤਾਨ ਸੂਬੇ ਦੇ...

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

by Ranjit Singh
July 19, 2026
0

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

by Ranjit Singh
July 19, 2026
0

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

by Ranjit Singh
July 19, 2026
0

International: ਈਰਾਨ 'ਚ ਆਇਆ ਜ਼ਬਰਦਸਤ ਭੂਚਾਲ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਐਤਵਾਰ ਨੂੰ ਈਰਾਨ ਦੇ ਦੱਖਣ-ਪੱਛਮੀ ਖੁਜ਼ੇਸਤਾਨ ਸੂਬੇ ਦੇ...

Most Popular

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

by Jaspreet Kaur
5 days ago
0

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ ਵਾਂਗਚੁਕ ਦੇ ਸਮਰਥਨ 'ਚ ਉਤਰੇ ਕਈ ਬਾਲੀਵੁੱਡ ਸਿਤਾਰੇ; ਪੜ੍ਹੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 