• Latest
  • Trending
ਦਾ ਆਸਕਫੋਰਡ ਸਕੂਲ ਵੱਲੋਂ ਸਾਲਾਨਾ ਸੱਭਿਆਚਾਰਕ ਸਮਾਰੋਹ ‘ਰੰਗ-ਏ-ਉਮੰਗ-2024’ ਦਾ ਆਯੋਜਨ

ਦਾ ਆਸਕਫੋਰਡ ਸਕੂਲ ਵੱਲੋਂ ਸਾਲਾਨਾ ਸੱਭਿਆਚਾਰਕ ਸਮਾਰੋਹ ‘ਰੰਗ-ਏ-ਉਮੰਗ-2024’ ਦਾ ਆਯੋਜਨ

3 years ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

8 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

8 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਾ ਆਸਕਫੋਰਡ ਸਕੂਲ ਵੱਲੋਂ ਸਾਲਾਨਾ ਸੱਭਿਆਚਾਰਕ ਸਮਾਰੋਹ ‘ਰੰਗ-ਏ-ਉਮੰਗ-2024’ ਦਾ ਆਯੋਜਨ

ਉੱਘੇ ਗਾਇਕ ਅਤੇ ਫਿਲਮ ਅਦਾਕਾਰ ਕਰਮਜੀਤ ਅਨਮੋਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਦਿਆਂ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ

February 27, 2024
in ਸਿੱਖਿਆ, ਮਨੋਰੰਜਨ
ਦਾ ਆਸਕਫੋਰਡ ਸਕੂਲ ਵੱਲੋਂ ਸਾਲਾਨਾ ਸੱਭਿਆਚਾਰਕ ਸਮਾਰੋਹ ‘ਰੰਗ-ਏ-ਉਮੰਗ-2024’ ਦਾ ਆਯੋਜਨ

ਦਾ ਆਸਕਫੋਰਡ ਸਕੂਲ ਵੱਲੋਂ ਸਾਲਾਨਾ ਸੱਭਿਆਚਾਰਕ ਸਮਾਰੋਹ ‘ਰੰਗ-ਏ-ਉਮੰਗ-2024’ ਦਾ ਆਯੋਜਨ

ਉੱਘੇ ਗਾਇਕ ਅਤੇ ਫਿਲਮ ਅਦਾਕਾਰ ਕਰਮਜੀਤ ਅਨਮੋਲ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ

ਮੂਣਕ, 27 ਫਰਵਰੀ (ਵਿਸ਼ਵ ਵਾਰਤਾ ) – ਸ਼੍ਰੀ ਸ਼ਿਆਮ ਐਜੂਕੇਸ਼ਨਲ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਦਾ ਆਸਕਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ, ਰਾਮਗੜ੍ਹ ਗੁੱਜਰਾਂ ਵਿਖੇ ਸਾਲਾਨਾ ਸੱਭਿਆਚਾਰਕ ਸਮਾਰੋਹ ‘ਰੰਗ-ਏ-ਉਮੰਗ-2024’ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਮੌਕੇ ਸ਼ਬਦ ਗਾਇਨ ‘ਜੋ ਮਾਂਗੇ ਠਾਕੁਰ ਆਪਣੈ ਤੇ ਸੋਈ-ਸੋਈ ਦੇਵੈ’ ਗਾਇਨ ਨਾਲ ਹੋਈ। ਅਤੇ ਮਾਤਾ ਸਰਸਵਤੀ ਦੀ ਪੂਜਾ ਵੀ ਕੀਤੀ ਗਈ। ਇਸ ਸਮਾਗਮ ਵਿੱਚ ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਕਰਮਜੀਤ ਅਨਮੋਲ, ਸੀਬਾ ਸਕੂਲ ਲਹਿਰਾਗਾਗਾ ਦੇ ਮੈਨੇਜਿੰਗ ਡਾਇਰੈਕਟਰ ਕੰਵਲਜੀਤ ਸਿੰਘ ਢੀਂਡਸਾ ਅਤੇ ਪੰਜਾਬ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਜਸਵੀਰ ਸਿੰਘ ਕੁੰਦਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਵਿੱਚ ਸਕੂਲ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ, ਕੋਰੀਓਗ੍ਰਾਫੀ, ਹਰਿਆਣਵੀ ਡਾਂਸ ਪੇਸ਼ ਕੀਤਾ। ਮੈਡਮ ਜਸਲੀਨ ਕੌਰ ਅਤੇ ਸਤਵੀਰ ਕੌਰ ਵੱਲੋਂ ਬੱਚਿਆਂ ਨੂੰ ਤਿਆਰ ਕਰਵਾਏ ਕੋਰੀਓਗਾਫੀ ‘ਨਸ਼ੇ’ ਨੇ ਸਮਾਜ ਵਿੱਚ ਪੈਦਾ ਹੋਏ ਛੋਟੇ ਨਸ਼ਿਆਂ ਦੇ ਦਰਿਆ ਨੂੰ ਖਤਮ ਕਰਨ ਦਾ ਸੁਨੇਹਾ ਦਿੱਤਾ। ਸਕੂਲ ਵੱਲੋਂ ਇਲਾਕੇ ਦੇ ਪਿੰਡਾਂ ਦੇ ਸਰਪੰਚਾਂ ਦਾ ਵੀ ਸਨਮਾਨ ਕੀਤਾ ਗਿਆ। ਮੈਡਮ ਸੁਪ੍ਰੀਤ ਤੇ ਪ੍ਰਿਯੰਕਾ ਵੱਲੋਂ ਤਿਆਰ ਕਰਵਾਏ ‘ਸ਼ੋਸਲ ਮੀਡੀਆ’ ਕੋਰੀਓਗ੍ਰਾਫੀ ਰਾਹੀ ਬੱਚਿਆਂ ਨੇ ਸ਼ੋਸਲ ਮੀਡੀਆ ਦੀ ਦਲ-ਦਲ ਵਿੱਚ ਫਸਦੇ ਜਾ ਰਹੇ ਲੋਕਾਂ ਦੀ ਤਸਵੀਰ ਪੇਸ਼ ਕੀਤੀ। ਕਰਮਜੀਤ ਅਨਮੋਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਰੂਰੀ ਨਹੀਂ ਹੁੰਦਾ ਕਿ ਤੁਸੀਂ ਪੜ੍ਹ ਲਿਖ ਕੇ ਨੌਕਰੀ ਹੀ ਲੈਣੀ ਹੈ, ਕਈ ਵਾਰ ਹੁਨਰ ਵੀ ਸਾਨੂੰ ਚੰਗੀ ਸੇਧ ਜਾਂ ਤੁਹਾਡੀ ਕਮਾਈ ਦਾ ਵਧੀਆ ਸਾਧਨ ਬਣ ਸਕਦਾ ਹੈ। ਸ.ਜਸਵੀਰ ਸਿੰਘ ਕੁੰਦਨੀ ਨੇ ਕਿਹਾ ਕਿ ਇਸ ਪੱਛੜੇ ਇਲਾਕੇ ਵਿੱਚ ਵਧੀਆ ਸਿੱਖਿਆ ਸੰਸਥਾ ਦੀ ਲੋੜ ਸੀ, ਅੱਜ ਬੱਚਿਆਂ ਦੀਆ ਕਲਾਕ੍ਰਿਤੀਆਂ ਦੇਖ ਕੇ ਮੈਨੂੰ ਖੁਸ਼ੀ ਹੋਈ ਹੈ ਕਿ ਦਾ ਆਕਸਫੋਰਡ ਸਕੂਲ ਆਉਣ ਵਾਲੇ ਸਮੇਂ ਵਿੱਚ ਇਲਾਕੇ ਦੀ ਨਾਮੀ ਸਿੱਖਿਆ ਸੰਸਥਾ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਸ. ਕੰਵਲਜੀਤ ਸਿੰਘ ਢੀਂਡਸਾ ਨੇ ਸਕੂਲ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿੱਦਿਆ ਦਾ ਚਾਨਣ ਜਿੱਥੇ ਵੀ ਜਾਂਦਾ ਉੱਥੇ ਅਗਿਆਨਤਾ ਦਾ ਹਨੇਰਾ ਦੂਰ ਹੁੰਦਾ ਹੈ, ਵਿੱਦਿਆ ਸਿਰਫ ਕਿਤਾਬਾਂ ਤੱਕ ਸੀਮਿਤ ਨਹੀਂ ਹੁੰਦੀ। ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਚੀਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਮੰਚ ਸੰਚਾਲਨ ਸੁਭਾਸ਼ ਸ਼ਰਮਾ, ਮੈਡਮ ਹਰਜੀਤ ਕੌਰ, ਸਤਵੀਰ ਕੌਰ, ਗੁਰਮੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਕੀਤਾ। ਸੀਬਾ ਸਕੂਲ ਦੇ ਪ੍ਰਿੰਸੀਪਲ ਬਿਬਿਨ ਅਲੈਗਜੈਂਡਰ ਅਤੇ ਰਣਦੀਪ ਸੰਗਤਪੁਰਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਦੇ ਐਮ.ਡੀ. ਸਤਨਾਮ ਸਿੰਘ ਅਤੇ ਚੇਅਰਮੈਨ ਨਰਿੰਦਰ ਸਿੰਗਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਅਮਰਜੀਤ ਕੌਰ, ਰਾਜਵਿੰਦਰ ਸਿੰਘ ਹਰੀਗੜ੍ਹ, ਗੁਰਪ੍ਰੀਤ ਸਿੰਘ ਬਾਗੜੀ, ਪਵਿੱਤਰ ਗੰਢੂਆਂ, ਕੁੱਕੀ ਲਦਾਲ, ਜਗਦੀਸ਼ ਰਾਏ ਸਿੰਗਲਾ, ਬਲਜੀਤ ਸਿੰਘ ਮੰਡਵੀ, ਸਤਿੰਦਰ ਢਿੱਲੋ, ਸਰਪੰਚ ਗੁਰਸੇਵ ਸਿੰਘ ਮਨਿਆਣਾ, ਨਾਜਰ ਸਿੰਘ ਮਨਿਆਣਾ, ਰੂਪ ਸਿੰਘ ਮਨਿਆਣਾ, ਸਰਪੰਚ ਬਲਵਾਨ ਸਿੰਘ ਰਾਮਗੜ੍ਹ, ਸਰਪੰਚ ਲਾਭ ਕੌਰ ਸਲੇਮਗੜ੍ਹ, ਡਾ.ਮੇਜਰ ਸਿੰਘ, ਬਲਵਿੰਦਰ ਸਿੰਘ ਮੰਡਵੀ ਡੇਰਾ, ਸਾਹਿਬ ਸਿੰਘ ਮੰਡਵੀ, ਐਡਵੋਕੇਟ ਪਾਰਸ ਸ਼ਰਮਾ, ਜਤਿੰਦਰ ਸ਼ਰਮਾ, ਮੈਡਮ ਸ਼ੁਸਮਾ ਸ਼ਰਮਾ, ਜੇਈ ਰਾਮ ਸਿੰਘ ਖੋਖਰ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

by Jaspreet Kaur
November 2, 2026
0

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ 'ਚ ਦਿਹਾਂਤ; ਮਨੋਰੰਜਨ ਜਗਤ 'ਚ ਸੋਗ ਨਵੀ ਦਿੱਲੀ, 2 ਨਵੰਬਰ (ਵਿਸ਼ਵ ਵਾਰਤਾ)...

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

by Jaspreet Kaur
October 5, 2026
0

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ ਨਵੀ ਦਿੱਲੀ, 5 ਸਤੰਬਰ 2026 (ਵਿਸ਼ਵ...

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

by Jaspreet Kaur
September 24, 2026
0

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਮੁੰਬਈ, 24 ਸਤੰਬਰ 2026 (ਵਿਸ਼ਵ ਵਾਰਤਾ): 'ਵੈਲਕਮ' ਅਤੇ 'ਆਸ਼ਿਕੀ'...

NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ

NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ

by Navjot
September 18, 2026
0

NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ   ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

Most Popular

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ

by Ranjit Singh
3 weeks ago
0

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਆਲ ਇੰਡੀਆ ਕਾਂਗਰਸ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 