ਬਰਮਿੰਘਮ 1 ਅਗਸਤ – ਭਾਰਤ ਤੇ ਇੰਗਲੈਂਡ ਦਰਮਿਆਨ ਪਹਿਲਾ ਟੈਸਟ ਮੈਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਇੰਗਲੈਂਡ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ।
IND XI: S Dhawan, M Vijay, L Rahul, V Kohli, A Rahane, D Karthik, H Pandya, R Ashwin, M Shami, U Yadav, I Sharma