• Latest
  • Trending
ਰਮੇਸ਼ ਸਿੰਘ ਅਰੋੜਾ ਬਣੇ ਪਾਕਿਸਾਤਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਰਮੇਸ਼ ਸਿੰਘ ਅਰੋੜਾ ਬਣੇ ਪਾਕਿਸਾਤਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

2 years ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

2 minutes ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

33 minutes ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

40 minutes ago
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

1 hour ago
Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

2 hours ago
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

2 hours ago
Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

3 hours ago
Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

4 hours ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

4 hours ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

4 hours ago
Hindi News
English News
Thursday, July 16, 2026
No Result
View All Result
40 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਮੇਸ਼ ਸਿੰਘ ਅਰੋੜਾ ਬਣੇ ਪਾਕਿਸਾਤਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

March 2, 2024
in ਅੰਤਰਰਾਸ਼ਟਰੀ, ਧਾਰਮਿਕ
ਰਮੇਸ਼ ਸਿੰਘ ਅਰੋੜਾ ਬਣੇ ਪਾਕਿਸਾਤਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਰਮੇਸ਼ ਸਿੰਘ ਅਰੋੜਾ ਬਣੇ ਪਾਕਿਸਾਤਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਚੰਡੀਗੜ੍ਹ,2ਮਾਰਚ(ਵਿਸ਼ਵ ਵਾਰਤਾ)-ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਅਤੇ ਬੀਬੀ ਸਤਵੰਤ ਕੌਰ ਨੂੰ ਜਰਨਲ ਸਕੱਤਰ ਬਣਾਇਆ ਗਿਆ ਹੈ। ਰਾਮੇਸ਼ ਸਿੰਘ ਅਰੋੜਾ ਨੇ ਭਾਰਤ ਵਿਚਲੀਆਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਦੁਨੀਆ ਭਰ ਦੇ ਸਿੱਖਾਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਕੱਢਣ ਲਈ ਇਕ ਪਲੇਟਫਾਰਮ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 2003 ਵਾਲੇ ਮੂਲ ਨਾਨਕਸ਼ਾਹੀ ਕੈਲੰਡਰ ’ਤੇ ਪਹਿਰਾ ਦਿੰਦੀ ਰਹੇਗੀ। ਅਰੋੜਾ ਨੇ ਕਿਹਾ ਕਿ ਸਾਡੀ ਟੀਮ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਵਿਚ ਵਸਦੇ ਸਿੱਖਾਂ ਨੂੰ ਪਾਕਿਸਤਾਨ ਦੇ ਅਮੀਰ ਸਿੱਖ ਵਿਰਸੇ ਨਾਲ ਜੋੜਨ ਲਈ ਯਤਨਸ਼ੀਲ ਰਹੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

by Jaspreet Kaur
July 16, 2026
0

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ - 500 ਤੋਂ ਵੱਧ ਮੌਤਾਂ ਦਾ ਖਦਸ਼ਾ ਨਵੀ ਦਿੱਲੀ, 16...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ, 15 ਜ਼ਖਮੀ

ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ, 15 ਜ਼ਖਮੀ

by Navjot
July 15, 2026
0

ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ, 15 ਜ਼ਖਮੀ ਇਸਲਾਮਾਬਾਦ, 15 ਜੁਲਾਈ (ਵਿਸ਼ਵ ਵਾਰਤਾ) ਬਚਾਅ ਅਧਿਕਾਰੀਆਂ ਨੇ ਬੁੱਧਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

by Ranjit Singh
July 16, 2026
0

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ ! ਨਵੀਂ ਦਿੱਲੀ, 16...

Most Popular

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

by Ranjit Singh
5 days ago
0

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 