• Latest
  • Trending
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਅੱਜ ਸ਼ਾਮ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕਰੇਗਾ ਮੁਲਾਕਾਤ

2 years ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

1 minute ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

33 minutes ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

39 minutes ago
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

60 minutes ago
Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

2 hours ago
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

4 hours ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Hindi News
English News
Thursday, July 16, 2026
No Result
View All Result
40 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਅੱਜ ਸ਼ਾਮ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕਰੇਗਾ ਮੁਲਾਕਾਤ

March 2, 2024
in ਸਿਆਸੀ, ਖਬਰਾਂ, ਧਾਰਮਿਕ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਅੱਜ ਸ਼ਾਮ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕਰੇਗਾ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਅੱਜ ਸ਼ਾਮ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕਰੇਗਾ ਮੁਲਾਕਾਤ

ਚੰਡੀਗੜ੍ਹ,2ਮਾਰਚ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਇੱਕ ਵਫ਼ਦ ਅੱਜ ਸ਼ਾਮ 5 ਵਜੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਦੌਰਾਨ ਉਹ ਕਿਸਾਨੀ ਮਸਲਿਆਂ ਦੇ ਜਲਦੀ ਹੱਲ, ਬੰਦੀ ਸਿੱਖਾਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਫਾਂਸੀ ਤੋਂ ਉਮਰ ਕੈਦ ਵਿੱਚ ਬਦਲਣ ਦੀ ਮੰਗ ਕਰਨਗੇ। ਇਸ ਦੇ ਨਾਲ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ  ਮੁਖੀ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਵੀ ਉਠਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ 5 ਮੈਂਬਰੀ ਕਮੇਟੀ ਪਹਿਲਾਂ ਹੀ ਰਾਜੋਆਣਾ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸੰਘਰਸ਼ ਕਰ ਰਹੀ ਹੈ। ਐਸਜੀਪੀਸੀ ਕੇਂਦਰ ਸਰਕਾਰ ਤੋਂ ਇਸ ਗੱਲੋਂ ਨਾਰਾਜ਼ ਹੈ ਕਿ 2019 ਵਿੱਚ ਉਨ੍ਹਾਂ ਨੇ ਹੀ ਸਿੱਖਾਂ ਦੀ ਰਿਹਾਈ ਅਤੇ ਸਜ਼ਾ ਮੁਆਫ਼ ਕਰਨ ਦੀ ਗੱਲ ਕੀਤੀ ਸੀ। ਸ਼੍ਰੋਮਣੀ ਕਮੇਟੀ ਵੱਲੋਂ 5 ਸਾਲ ਬੀਤ ਜਾਣ ਅਤੇ ਦੋ ਸਾਲ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਬੰਦੀ ਸਿੱਖਾਂ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

by Ranjit Singh
July 16, 2026
0

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ ! ਨਵੀਂ ਦਿੱਲੀ, 16...

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

by Jaspreet Kaur
July 16, 2026
0

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ - 500 ਤੋਂ ਵੱਧ ਮੌਤਾਂ ਦਾ ਖਦਸ਼ਾ ਨਵੀ ਦਿੱਲੀ, 16...

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

by Ranjit Singh
July 16, 2026
0

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ 'ਚ ਲਿਆ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

by Ranjit Singh
July 16, 2026
0

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ ਚੰਡੀਗੜ੍ਹ, 16 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

by Ranjit Singh
July 16, 2026
0

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ ! ਨਵੀਂ ਦਿੱਲੀ, 16...

Most Popular

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
9 hours ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 