• Latest
  • Trending
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਜਟ ਮੀਟਿੰਗ 29 ਮਾਰਚ ਨੂੰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਜਟ ਮੀਟਿੰਗ 29 ਮਾਰਚ ਨੂੰ 

2 years ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

3 minutes ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

35 minutes ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

41 minutes ago
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

1 hour ago
Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

2 hours ago
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

2 hours ago
Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

3 hours ago
Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

4 hours ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

4 hours ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

4 hours ago
Hindi News
English News
Thursday, July 16, 2026
No Result
View All Result
40 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਜਟ ਮੀਟਿੰਗ 29 ਮਾਰਚ ਨੂੰ 

March 2, 2024
in ਸਿਆਸੀ, ਧਾਰਮਿਕ, ਪੰਜਾਬ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਜਟ ਮੀਟਿੰਗ 29 ਮਾਰਚ ਨੂੰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਜਟ ਮੀਟਿੰਗ 29 ਮਾਰਚ ਨੂੰ 

ਚੰਡੀਗੜ੍ਹ,2ਮਾਰਚ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿੰਨੀ ਪਾਰਲੀਮੈਂਟ ਆਫ ਸਿੱਖਸ ਦੀ ਸਾਲਾਨਾ ਬਜਟ ਮੀਟਿੰਗ 29 ਮਾਰਚ ਨੂੰ ਹੋਵੇਗੀ। ਇਹ ਫੈਸਲਾ ਅੱਜ ਇਥੇ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਗਲੇ ਵਿੱਤੀ ਸਾਲ ਦਾ ਬਜਟ 29 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਆਮ ਮੀਟਿੰਗ ਦੁਪਹਿਰ 1:00 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਨੌਜਵਾਨਾਂ ਨੂੰ ਪੀਸੀਐਸ ਜੁਡੀਸ਼ਰੀ ਲਈ ਤਿਆਰ ਕਰਨ ਲਈ ਅਕੈਡਮੀ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਹੈ। ਇਹ ਜੁਡੀਸ਼ੀਅਲ ਅਕੈਡਮੀ ਪਟਿਆਲਾ ਦੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਸਥਾਪਿਤ ਕੀਤੀ ਜਾਵੇਗੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਦੇ ਨਾਲ-ਨਾਲ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਕਰੇਗੀ। ਇਸ ਅਕੈਡਮੀ ਵਿਚ ਇਹ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਚੰਡੀਗੜ੍ਹ ਵਿਖੇ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ ਅਤੇ ਪੀ.ਸੀ.ਐਸ ਜਨਰਲ ਦੀ ਤਿਆਰੀ ਲਈ ‘ਨਿਸ਼ਚੈ ਅਕੈਡਮੀ’ ਕੰਮ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਾਰਜਕਾਰਨੀ ਕਮੇਟੀ ਦੇ ਹੋਰ ਫੈਸਲਿਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਇੱਕ ਯੂ-ਟਿਊਬ ਚੈਨਲ ਸਥਾਪਿਤ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਥਾਈ ਕਮੇਟੀ ਵਿੱਚ ਵਿਸ਼ੇਸ਼ ਮਤਾ ਪਾਸ ਕਰਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਹ ਕਿਸਾਨਾਂ ਨਾਲ ਕੀਤਾ ਜਾ ਰਿਹਾ ਬੇਰੁਖੀ ਵਾਲਾ ਵਤੀਰਾ ਬੰਦ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨੇ। ਪੰਜਾਬ ਸਰਕਾਰ ਨੂੰ ਵੀ ਦੋਹਰੀ ਨੀਤੀ ਤਿਆਗ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ।

ਉਨ੍ਹਾਂ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਤੰਗ-ਪ੍ਰੇਸ਼ਾਨ ਕਰਨ ਦੀ ਵੀ ਸਖ਼ਤ ਨਿਖੇਧੀ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਕਾਰਜਕਾਰਨੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰਲੇ ਬਾਥਰੂਮਾਂ ਵਿੱਚ ਕੈਮਰੇ ਲਗਾ ਕੇ ਸਿੱਖ ਨੌਜਵਾਨਾਂ ਦੇ ਨਿੱਜਤਾ ਦੇ ਅਧਿਕਾਰਾਂ ਦੀ ਉਲੰਘਣਾ ਕਰਨਾ ਬੇਹੱਦ ਮੰਦਭਾਗਾ ਹੈ। ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਬੇਇਨਸਾਫ਼ੀ ਖ਼ਿਲਾਫ਼ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ ਹੈ ਪਰ ਪੰਜਾਬ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ ਅਤੇ ਮਨੁੱਖੀ ਅਧਿਕਾਰਾਂ ਅਤੇ ਨਿੱਜਤਾ ਦੀਆਂ ਚਿੰਤਾਵਾਂ ਨੂੰ ਯਕੀਨੀ ਬਣਾਇਆ ਜਾਵੇ।

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ.ਮੋਹਨ ਸਿੰਘ ਬੰਗੀ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ: ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਸ: ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ ਅਤੇ ਸ: ਜਸਵੰਤ ਸਿੰਘ ਪੁੜੈਣ ਸਕੱਤਰ ਸ. ਪ੍ਰਤਾਪ ਸਿੰਘ, ਓ.ਐਸ.ਡੀ.ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਤਜਿੰਦਰ ਸਿੰਘ ਪੱਡਾ, ਉਪ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ: ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਸ: ਭਗਵੰਤ ਸਿੰਘ ਧੰਗੇੜਾ, ਐਕਸੀਅਨ ਸ: ਜਤਿੰਦਰਪਾਲ ਸਿੰਘ ਆਦਿ ਸ਼ਾਮਿਲ ਸਨ |

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

by Ranjit Singh
July 16, 2026
0

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ 'ਚ ਲਿਆ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

by Ranjit Singh
July 16, 2026
0

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ ਚੰਡੀਗੜ੍ਹ, 16 ਜੁਲਾਈ (ਵਿਸ਼ਵ...

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

by Ranjit Singh
July 16, 2026
0

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ 'ਤੇ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ - ਡੀਜੀਪੀ ਪੰਜਾਬ ਨੇ...

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

by Ranjit Singh
July 16, 2026
0

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਰੰਗਮੰਚ, ਰੇਡੀਓ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

by Ranjit Singh
July 16, 2026
0

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ ! ਨਵੀਂ ਦਿੱਲੀ, 16...

Most Popular

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
2 weeks ago
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 