• Latest
  • Trending
ਨਵੀਂ ਸਨਅਤੀ ਨੀਤੀ ਨਾਲ ਨਿਵੇਸ਼ ਨੂੰ ਮਿਲੇਗਾ ਹੁਲਾਰਾ: ਸੁੰਦਰ ਸ਼ਾਮ ਅਰੋੜਾ

ਨਵੀਂ ਸਨਅਤੀ ਨੀਤੀ ਨਾਲ ਨਿਵੇਸ਼ ਨੂੰ ਮਿਲੇਗਾ ਹੁਲਾਰਾ: ਸੁੰਦਰ ਸ਼ਾਮ ਅਰੋੜਾ

8 years ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

9 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

10 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

10 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

10 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

10 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

11 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

11 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, November 12, 2026
No Result
View All Result
16 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵੀਂ ਸਨਅਤੀ ਨੀਤੀ ਨਾਲ ਨਿਵੇਸ਼ ਨੂੰ ਮਿਲੇਗਾ ਹੁਲਾਰਾ: ਸੁੰਦਰ ਸ਼ਾਮ ਅਰੋੜਾ

August 2, 2018
in ਪੰਜਾਬ
ਨਵੀਂ ਸਨਅਤੀ ਨੀਤੀ ਨਾਲ ਨਿਵੇਸ਼ ਨੂੰ ਮਿਲੇਗਾ ਹੁਲਾਰਾ: ਸੁੰਦਰ ਸ਼ਾਮ ਅਰੋੜਾ

• ਉਦਯੋਗਿਕ ਇਕਾਈਆਂ ਦੇ ਆਧੁਨਿਕੀਕਰਨ ਅਤੇ ਵਾਧੇ ਵਿੱਚ ਮਿਲੇਗੀ ਮਦਦ
• 25 ਏਕੜ ਵਿੱਚ ਸਥਾਪਿਤ ਹੋਣ ਵਾਲੇ ਉਦਯੋਗਿਕ ਪਾਰਕਾਂ  ਨੂੰ 50 ਪ੍ਰਤੀਸ਼ਤ ਰਕਬਾ ਰਿਹਾਇਸ਼ੀ ਅਤੇ ਵਪਾਰਕ ਤੌਰ ‘ਤੇ ਵਿਕਸਿਤ ਕਰਨ ਦੀ ਮਿਲੇਗੀ ਮਨਜ਼ੂਰੀ

ਚੰਡੀਗੜ, 2 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਨਵੀਂ ਸਨਅਤੀ ਨੀਤੀ ‘ਚ ਕੀਤੀਆਂ ਸੋਧਾਂ ਨਾਲ ਸੂਬੇ ‘ਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ. ਉਨਾ ਦੱਸਿਆ ਕਿ ਸਰਕਾਰ ਨੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਜਗਤ ਵਿੱਚ ਵਿਸ਼ਵਾਸ ਪੈਦਾ ਕਰਨ ਹਿੱਤ ਕਈ ਉਸਾਰੂ ਕਦਮ ਚੁੱਕੇ ਹਨ. ਉਨਾ ਦੱਸਿਆ ਕਿ ਇਸ ਨੀਤੀ ਵਿੱਚ ਉਦਯੋਗਾਂ ਦੀ ਮੰਗ ਅਨੁਸਾਰ ਉਦਯੋਗਾਂ ਨੂੰ ਕਈ ਵਿੱਤੀ ਰਿਆਇਤਾਂ ਦਿੱਤੀਆਂ ਗਈਆਂ ਹਨ ਜਿਨ•ਾਂ ਨਾਲ ਉਦਯੋਗਿਕ ਇਕਾਈਆਂ ਦੇ ਆਧੁਨਿਕੀਕਰਨ ਅਤੇ ਵਾਧੇ ਵਿੱਚ ਮਦਦ ਮਿਲੇਗੀ.

ਸ੍ਰੀ ਅਰੋੜਾ ਨੇ ਦੱਸਿਆ ਕਿ ਨਵੀਂ ਸਨਅਤੀ ਨੀਤੀ ‘ਚ ਸਟੈਂਪ ਡਿਊਟੀ ਤੋਂ ਛੋਟ, ਸੀ.ਐਲ.ਯੂ/ਈ..ਡੀ.ਸੀ. ਤੋਂ ਛੋਟ, ਬਿਜਲੀ ਕਰ ਤੋਂ ਛੋਟ, ਪ੍ਰਾਪਰਟੀ ਟੈਕਸ ਤੋਂ ਛੋਟ, ਵੈਟ/ ਐਸ.ਜੀ.ਐਸ.ਟੀ. ਦੀ ਅਦਾਇਗੀ ਰਾਹੀਂ ਇਨਵੈਸਟਮੈਂਟ ਸਬਸਿਡੀ, ਛੋਟੇ ਤੇ ਦਰਮਿਆਨੇ ਉਦਯੋਗਾਂ ਲਈ ਵਿਆਜ ਸਬਸਿਡੀ, ਤਕਨਾਲੋਜੀ ਪ੍ਰਾਪਤ ਕਰਨ ਲਈ ਵਿੱਤੀ ਸਹਾਇਤਾ, ਵਾਤਾਵਰਨ ਦੀ ਪਾਲਣਾ ਕਰਨ ਲਈ ਸਹਾਇਤਾ, ਸਟਾਰਟ-ਅਪ ਉੱਦਮੀਆਂ ਲਈ ਰਿਆਇਤਾਂ ਅਤੇ ਸਥਾਪਿਤ ਐਂਕਰ ਇਕਾਈਆਂ ਨੂੰ ਰੁਜ਼ਗਾਰ ਪੈਦਾ ਕਰਨ ਲਈ ਔਰਤਾਂ/ ਐਸ.ਸੀ./ ਬੀ.ਸੀ./ .ਬੀ.ਸੀ. ਕਾਮਿਆਂ ਲਈ ਸਬਸਿਡੀ 36 ਹਜ਼ਾਰ ਰੁਪਏ ਤੋਂ 48 ਹਜ਼ਾਰ ਰੁਪਏ ਪ੍ਰਤੀ ਰੁਜ਼ਗਾਰ ਪ੍ਰਤੀ ਸਾਲ ਲਈ, ਸਰਹੱਦੀ ਖੇਤਰ ‘ਚ ਸਥਾਪਿਤ ਹੋਣ ਵਾਲੀਆਂ ਪਹਿਲੀਆਂ ਇਕਾਈਆਂ ਨੂੰ ਵਾਧੂ ਰਿਆਇਤ ਅਤੇ ਛੋਟੀਆਂ ਤੇ ਵੱਡੀਆਂ ਬੀਮਾਰ ਇਕਾਈਆਂ ਲਈ ਵਿਸ਼ੇਸ਼ ਰਾਹਤ ਪੈਕੇਜ ਸਕੀਮ ਆਦਿ ਸੋਧਾਂ ਕੀਤੀਆਂ ਗਈਆਂ ਹਨ.

ਸ੍ਰੀ ਅਰੋੜਾ ਨੇ ਦੱਸਿਆ ਕਿ ਨਵੀਂ ਸੋਧੀ ਹੋਈ ਨੀਤੀ ਤਹਿਤ ਹੁਣ ਘੱਟੋ-ਘੱਟ 25 ਏਕੜ ਵਿੱਚ ਸਥਾਪਿਤ ਹੋਣ ਵਾਲੇ ਉਦਯੋਗਿਕ ਪਾਰਕਾਂ ਨੂੰ 50 ਪ੍ਰਤੀਸ਼ਤ ਰਕਬਾ ਰਿਹਾਇਸ਼ੀ ਅਤੇ ਵਪਾਰਕ ਤੌਰ ‘ਤੇ ਵਿਕਸਿਤ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ ਅਤੇ ਉਦਯੋਗਿਕ ਰਕਬੇ ਤੇ ਕੋਈ ਸੀ.ਐਲ.ਯੂ. ਜਾਂ ਈ.ਡੀ.ਸੀ. ਨਹੀਂ ਲਗੇਗਾ. ਉਨ•ਾਂ ਦੱਸਿਆ ਕਿ ਕੈਪੀਟਿਵ ਜਨਰੇਟਰ ਦੀ ਵਰਤੋ ਕਰਨ ਵਾਲੀਆਂ ਇਕਾਈਆਂ ਨੂੰ ਸਹਾਇਤਾਂ ਦੇਣ ਲਈ ਵੱਖ-ਵੱਖ ਸਟੈਕ ਹੋਲਡਰਾਂ ਨਾਲ ਸਲਾਹ ਕਰਕੇ ਬਣਦੀ ਸਹਾਇਤਾ ਉਪਲੱਬਧ ਕਰਵਾਈ ਜਾਵੇਗੀ. ਉਨ•ਾਂ ਕਿਹਾ ਕਿ ਨਵੀਆਂ ਸੋਧਾਂ ਅਨੁਸਾਰ ਨੈਟ ਐਸ.ਜੀ.ਐਸ.ਟੀ ਦੀ ਲਾਭ ਦੀ ਸਕੀਮ ਬਾਰੇ ਸਰਕਾਰ ਵੱਲੋਂ ਵੱਖਰੀ ਮੁਕੰਮਲ ਸਕੀਮ ਨੋਟੀਫਾਈ ਕੀਤੀ ਜਾਵੇਗੀ. ਉਨ•ਾਂ ਦੱਸਿਆ ਕਿ ਵੱਡੇ ਖੇਤਰ ਦੀਆਂ ਬੀਮਾਰ ਇਕਾਈਆਂ ਨੂੰ ਖਰੀਦਣ ਵਾਲੇ ਉਦਯੋਗਿਕ ਅਦਾਰਿਆਂ ਨੂੰ ਵਿਸ਼ੇਸ਼ ਰਾਹਤ ਪੈਕਜ ਦਿੱਤਾ ਜਾਵੇਗਾ. ਉਨ•ਾਂ ਦੱਸਿਆ ਕਿ ਬੀਮਾਰ ਇਕਾਈ ਦੀ ਐਂਟਰ ਪ੍ਰਾਈਜ ਵੈਲਿਯੂ ਘੱਟੋ-ਘੱਟ 5 ਕਰੋੜ ਹੋਣੀ ਚਾਹੀਦੀ ਹੈ. ਬੀਮਾਰੀ ਇਕਾਈ ਘੱਟੋ-ਘੱਟ ਪੰਜ ਸਾਲ ਕਾਰਜਸ਼ੀਲ ਰਹੀ ਹੋਵੇ ਅਤੇ ਇਸ ਦੀ ਨੈਟ ਵਰਥ ਖਤਮ ਹੋ ਗਈ ਹੋਵੇ ਜਾਂ ਇਕਾਈ ਦਾ ਖਾਤਾ ਪਿੱਛਲੇ ਅੱਠ ਤਿਮਾਹੀਆਂ ਦੌਰਾਨ ਲਗਾਤਾਰ ਐਨ.ਪੀ.ਏ ਘੋਸ਼ਿਤ ਕੀਤਾ ਹੋਵੇ. ਉਨ•ਾਂ ਦੱਸਿਆ ਕਿ ਅਜਿਹੀਆਂ ਬੀਮਾਰ ਇਕਾਈਆਂ ਨੂੰ ਖਰੀਦਣ ਵਾਲੇ ਯੂਨਿਟਾਂ ਨੂੰ ਬਿਜਲੀ ਕਰ ਤੋਂ ਛੋਟ ਅਤੇ ਨੈਟ ਐਸ.ਜੀ.ਐਸ.ਟੀ ਦਾ ਲਾਭ ਤਿੰਨ ਸਾਲ ਤੋਂ ਵਧਾ ਕੇ ਸੱਤ ਸਾਲ ਕੀਤਾ ਗਿਆ ਹੈ.

ਸ੍ਰੀ ਅਰੋੜਾ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਬਿਜਲੀ ਕਰ ਦੀ ਛੋਟ ਵਿੱਚ ਤਹਿਤ ਸੋਸ਼ਲ ਸਕਿਉਰਟੀ ਸੈਸ ਦੀ ਛੋਟ ਪ੍ਰਾਪਤ ਨਹੀਂ ਹੋਵੇਗੀ. ਉਨ•ਾਂ ਦੱਸਿਆ ਕਿ ਨਵੀਂ ਨੀਤੀ ਤਹਿਤ ਐਲਾਨੇ ਗਏ ਥਰਸਟ ਸੈਕਟਰ ਵਿੱਚ ਮੈਨੂਫੈਕਚਰਿੰਗ ਸੈਕਟਰ ਅਤੇ ਸਰਵਿਸ ਸੈਂਟਰ ਆਦਿ ਨਵੇਂ ਸੈਕਟਰ ਸ਼ਾਮਲ ਕੀਤੇ ਗਏ ਹਨ. ਉਨ•ਾਂ ਦੱਸਿਆ ਕਿ ਫੂਡ ਪ੍ਰੋਸੈਸਿੰਗ ਐਂਕਰ ਇਕਾਈਆਂ ਨੂੰ ਪ੍ਰਾਈਵੇਟ ਮਾਰਕੀਟ ਯਾਰਡ ਦੇ ਤੌਰ ‘ਤੇ ਖਰੀਦੇ ਕੱਚੇ ਮਾਲ ਉਪਰ ਖਰੀਦ ਮੁੱਲ ਉਪਰ ਲੱਗੇ 2 ਪ੍ਰਤੀਸ਼ਤ ਦੀ ਰਕਮ ਤੋਂ 100 ਪ੍ਰਤੀਸ਼ਤ ਛੋਟ, ਵੱਡੀਆਂ ਇਕਾਈਆਂ ਨੂੰ ਬਿਜਲੀ ਕਰ ਤੋਂ 10 ਸਾਲ ਲਈ 100 ਪ੍ਰਤੀਸ਼ਤ ਬਿਜਲੀ ਕਰ ਤੋਂ ਛੋਟ ਅਤੇ ਐਂਕਰ ਯੂਨਿਟਾਂ ਨੂੰ 15 ਸਾਲ ਲਈ ਬਿਜਲੀ ਕਰ ਤੋਂ 100 ਪ੍ਰਤੀਸ਼ਤ ਛੋਟ ਦਿੱਤੀ ਗਈ ਹੈ. ਇਸ ਤੋਂ ਇਲਾਵਾ ਜਿਹੜੀਆਂ ਇਕਾਈਆਂ ਭਾਰਤ ਸਰਕਾਰ ਦੀ ਕਰੈਡਿਟ ਲਿੰਕਡ ਕੈਪੀਟਲ ਸਬਸਿਡੀ ਸਕੀਮ ਤਹਿਤ ਪੂਰਾ ਲਾਭ ਲੈ ਚੁੱਕੀਆਂ ਹੋਣ ਉਨ•ਾਂ ਨੂੰ ਵੀ ਵਾਧੂ ਸਹਾਇਤਾ ਦਿੱਤੀ ਜਾਵੇਗੀ.

ਉਦਯੋਗ ਤੇ ਵਣਜ ਮੰਤਰੀ ਨੇ ਦੱਸਿਆ ਕਿ ਨਵੀਆਂ ਸੋਧਾਂ ਤਹਿਤ ਫੇਜ ਪ੍ਰੋਡਕਸ਼ਨ/ ਐਕਸਪੈਨਸ਼ਨ/ ਡਾਈਵਰਸਿਫਿਕੇਸ਼ਨ/ ਮਾਡਰਨਾਇਜੇਸ਼ਨ ਤਹਿਤ ਡੇਟ ਆਫ ਪ੍ਰੋਡਕਸ਼ਨ ਉਹੀ ਮੰਨੀ ਜਾਵੇਗੀ ਜੋ ਕਿ ਇਕਾਈ ਵੱਲੋਂ ਸਬੰਧਤ ਫੇਜ ਪ੍ਰੋਡਕਸ਼ਨ/ ਐਕਸਪੈਨਸ਼ਨ/ ਡਾਈਵਰਸਿਫਿਕੇਸ਼ਨ/ ਮਾਡਰਨਾਈਜੇਸ਼ਨ ਦੀ ਮੁਕੰਮਲ ਅੱਚਲ ਪੂੰਜੀ ਪੂਰੀ ਹੋਣ ‘ਤੇ ਡਿਕਲੇਅਰ ਕੀਤੀ ਹੋਵੇ. ਉਨ•ਾਂ ਦੱਸਿਆ ਕਿ 500 ਕਰੋੜ ਤੋਂ ਵੱਧ ਅੱਚਲ ਪੂੰਜੀ ਵਾਲੀਆਂ ਇਕਾਈਆਂ ਨੂੰ ਉਤਪਾਦਨ ਦੀ ਪਹਿਲੀ ਮਿਤੀ ਤੋਂ ਲੈ ਕੇ ਪੰਜ ਸਾਲ ਤੱਕ ਕੀਤੇ ਗਏ ਨਿਵੇਸ਼ ਨੂੰ ਯੋਗ ਮੰਨਿਆ ਜਾਵੇਗਾ ਅਤੇ ਪੰਜ ਵਾਧੂ ਪਾਤਰਤਾ ਸਰਟੀਫਿਕੇਟ ਜਾਰੀ ਕੀਤੇ ਜਾ ਸਕਣਗੇ. ਇਸ ਤੋਂ ਇਲਾਵਾ 100 ਕਰੋੜ ਤੋਂ ਵੱਧ ਅੱਚਲ ਪੂੰਜੀ ਦੀਆਂ ਇਕਾਈਆਂ ਨੂੰ ਐਕਸਪੈਨਸ਼ਨ ਲਈ ਘੱਟੋਂ ਘੱਟ 50 ਕਰੋੜ ਦਾ ਵਾਧੂ ਅੱਚਲ ਪੂੰਜੀ ਨਿਵੇਸ਼  ਕਰਨਾ ਪਵੇਗਾ. ਉਨ•ਾਂ ਦੱਸਿਆ ਕਿ ਮਾਰਕੀਟ ਫੀਸ, ਰੂਰਲ ਡਿਵੈਲਪਮੈਂਟ ਫੀਸ ਅਤੇ ਰਾਜ ਦੇ ਹੋਰ ਟੈਕਸਿਜ ਆਦਿ ਤੋਂ ਇਲਾਵਾ ਫੂਡ ਪ੍ਰੋਸੈਂਸਿੰਗ ਇੰਡਸਟਰੀਜ ਦੇ ਕੱਚੇ ਮਾਲ ਤੇ ਲੱਗਣ ਵਾਲੀ ਫੀਸ ਤੋਂ 100 ਪ੍ਰਤੀਸਤ ਛੋਟ ਦਿੱਤੀ ਜਾਵੇਗੀ ਅਤੇ ਫੂਡ ਪ੍ਰੋਸੈਸਿੰਗ ਯੂਨਿਟਾਂ ਨੂੰ ਕੱਚਾ ਮਾਲ ਖਰੀਦਣ ਲਈ ਸਾਰੇ ਟੈਕਸ ਅਤੇ ਫੀਸਾਂ ਦੀ ਅਦਾਇਗੀ 10 ਸਾਲ ਲਈ ਛੋਟ ਵਿੱਚ ਬਦਲੀ ਜਾਵੇਗੀ.

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Most Popular

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
2 days ago
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 