• Latest
  • Trending
ਹਰਿਆਣਾ ਸਰਕਾਰ ਵੱਲੋਂ ਟੀਚਿੰਗ ਅਤੇ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਤਨਖਾਹਾਂ ’ਚ ਵਾਧਾ

8 years ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

10 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

11 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, November 12, 2026
No Result
View All Result
16 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ਸਰਕਾਰ ਵੱਲੋਂ ਟੀਚਿੰਗ ਅਤੇ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਤਨਖਾਹਾਂ ’ਚ ਵਾਧਾ

August 3, 2018
in ਪੰਜਾਬ
ਹਰਿਆਣਾ ਸਰਕਾਰ ਵੱਲੋਂ ਟੀਚਿੰਗ ਅਤੇ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਤਨਖਾਹਾਂ ’ਚ ਵਾਧਾ

ਹਰਿਆਣਾ ਸਰਕਾਰ ਵੱਲੋਂ ਟੀਚਿੰਗ ਅਤੇ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਤਨਖਾਹਾਂ ’ਚ ਵਾਧਾ

ਚੰਡੀਗਡ਼੍ਹ, 03 ਅਗਸਤ (ਵਿਸ਼ਵ ਵਾਰਤਾ) – ਹਰਿਆਣਾ ਸਰਕਾਰ ਨੇ ਸੂਬੇ ਦੇ 7 ਸਰਕਾਰੀ  ਯੂਨੀਵਰਸਿਟੀਆਂ, ਸਰਕਾਰੀ ਕਾਲਜਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਕਰਮਚਾਰੀਆਂ ਨੂੰ 1 ਜਨਵਰੀ 2016 ਤੋਂ 7ਵੇਂ ਤਨਖਾਹ ਕਮਿਸ਼ਨ ਦੀ ਸਿਫ਼ਾਰਿਸ਼ਾਂ ਅਨੁਸਾਰ ਵੇਤਨਮਾਨ ਦੇਣ ਦੀ ਮੰਜੂਰੀ ਪ੍ਰਦਾਨ ਕੀਤੀ ਹੈ׀ ਇਸ ਨਾਲ ਸਰਕਾਰੀ ਖਜਾਨੇ ’ਤੇ 230.6 ਕਰੋਡ਼ ਸਾਲਾਨਾ ਦਾ ਵਾਧੂ ਭਾਰ ਪਵੇਗਾ׀

ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਅੱਜ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੌਜੂਦਾ ਵਿਚ ਤਨਖਾਹ ਵਾਧੇ ਨਾਲ ਸੂਬੇ ਦੇ ਵੱਖ-ਵੱਖ ਕਾਲਜਾਂ ਅਤੇ ਯੂਟੀਵਰਸਿਟੀਆਂ ਵਿਚ 2853 ਅਹੁਦਿਆਂ ’ਤੇ ਕੰਮ ਕਰ ਰਹੇ ਟੀਚਿੰਗ ਅਤੇ ਨਾਨ-ਟੀਚਿੰਗ ਅਮਲੇ ਨੂੰ ਲਾਭ ਹੋਵੇਗਾ׀

ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਦਸਿਆ ਕਿ ਸੱਤਵਾਂ ਵੇਤਨਮਾਨ ਲਾਗੂ ਹੋ ਜਾਣ ਦੇ ਬਾਅਦ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਸਿਸਟੈਂਟ ਪੋ੍ਰਫ਼ੈਸਰਾਂ ਨੂੰ 57,700 ਰੁਪਏ ਤੋਂ ਲੈ ਕੇ 79,800 ਰੁਪਏ, ਐਸੋਸਿਏਟ ਪੋ੍ਰਫ਼ੈਸਰਾਂ ਨੂੰ 1,31,400 ਰੁਪਏ ਅਤੇ ਪੋ੍ਰਫ਼ੈਸਰਾਂ ਨੂੰ 1,44,200 ਰੁਪਏ ਤੋਂ ਲੈ ਕੇ 1,82,200 ਰੁਪਏ ਵੇਤਨਮਾਨ ਮਿਲੇਗਾ, ਜਦੋਂ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਸਿਸਟੈਂਟ ਲਾਇਬ੍ਰੇਰੀਅਨ ਨੂੰ 57,700 ਰੁਪਏ ਤੋਂ ਲੈ ਕੇ 68,900 ਰੁਪਏ, ਡਿਪਟੀ ਲਾਇਬ੍ਰੇਰੀਅਨ ਨੂੰ 79,800 ਰੁਪਏ ਤੋਂ ਲੈ ਕੇ 1,31,400 ਰੁਪਏ ਅਤੇ ਲਾਇਬ੍ਰੇਰੀਅਨ ਨੂੰ 1,44,200 ਰੁਪਏ ਵੇਤਨ ਮਿਲੇਗਾ׀

ਉਨ੍ਹਾਂ ਨੇ ਦਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਫ਼ਿਜੀਕਲ ਐਜੂਕੇਸ਼ਨ ਅਤੇ ਸਪੋਰਟਸ ਵਿਭਾਗਾਂ ਦੇ ਅਸਿਸਟੈਂਟ ਡਾਇਰੈਕਟਰ ਨੂੰ 57,700 ਰੁਪਏ ਤੋਂ ਲੈ ਕੇ 68,900 ਰੁਪਏ, ਡਿਪਟੀ ਡਾਇਰੈਕਟਰ ਨੂੰ 79,800 ਰੁਪਏ ਤੋਂ ਲੈ ਕੇ 1,31,400 ਰੁਪਏ ਅਤੇ ਡਾਇਰੈਕਟਰ ਨੂੰ 1,44,200 ਰੁਪਏ ਵੇਤਨਮਾਨ ਮਿਲੇਗਾ׀

ਖਜਾਨਾ ਮੰਤਰੀ ਨੇ ਦਸਿਆ ਕਿ ਹੁਣ ਯੂਟੀਵਰਸਿਟੀਆਂ ਦੇ ਰਜਿਸਟ੍ਰਾਰ ਅਤੇ ਪ੍ਰੀਖਿਆ ਕੰਟਰੋਲਰ ਨੂੰ 1,44,200 ਰੁਪਏ, ਸਬ ਰਜਿਸਟ੍ਰਾਰ ਅਤੇ ਸਬ ਪ੍ਰੀਖਿਆ ਕੰਟਰੋਲਰ ਨੂੰ 79,800 ਰੁਪਏ ਅਤੇ ਅਸਿਸਟੈਂਟ ਰਜਿਸਟ੍ਰਾਰ ਅਤੇ ਅਸਿਸਟੈਂਟ ਪ੍ਰੀਖਿਆ ਕੰਟਰੋਲਰ ਨੂੰ 56,100 ਰੁਪਏ ਦਾ ਵੇਤਨਮਾਨ ਮਿਲੇਗਾ׀ ਉਨ੍ਹਾਂ ਨੇ ਦਸਿਆ ਕਿ ਹੁਣ ਪ੍ਰੋ ਵਾਇਸ ਚਾਂਸਲਰ ਅਤੇ ਚਾਂਸਲਰ ਨੂੰ ਵੀ 7ਵੇਂ ਤਨਖਾਹ ਕਮਿਸ਼ਨ ਦੇ ਅਨੁਸਾਰ ਵੇਤਨਮਾਨ ਮਿਲੇਗਾ׀

ਕੈਪਟਨ ਅਭਿਮਨਿਊ ਨੇ ਦਸਿਆ ਕਿ ਹਰਿਆਣਾ ਦੇ ਸਰਕਾਰੀ ਕਾਲਜਾਂ ਵਿਚ 1990, ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਵਿਚ 2956, ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਵਿਚ 332, ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ, ਰੋਹਤਕ ਵਿਚ 287, ਚੌਧਰੀ ਦੇਵੀਲਾਲ ਯੂਟੀਵਰਸਿਟੀ, ਸਿਰਸਾ ਵਿਚ 64, ਚੌਧਰੀ ਬੰਸੀਲਾਲ ਯੂਨੀਵਰਸਿਟੀ , ਭਿਵਾਨੀ ਵਿਚ 12, ਚੌਧਰੀ ਰਣਬੀਰ ਸਿੰਘ ਯੂਨੀਵਰਸਿਟੀ, ਜੀਂਦ ਵਿਚ 18, ਭਗਤ ਫ਼ੂਲ ਸਿੰਘ ਮਹਿਲਾ ਯੂਟੀਵਰਸਿਟੀ, ਖਾਨਪੁਰ ਕਲਾਂ, ਸੋਨੀਪਤ ਵਿਚ 116 ਅਤੇ ਇੰਦਰਾ ਗਾਂਧੀ ਯੂਨੀਵਰਸਿਟੀ, ਰਿਵਾਡ਼ੀ ਵਿਚ 34 ਅਹੁਦਿਆਂ ’ਤੇ ਕੰਮ ਕਰ ਰਹੇ ਟੀਚਿੰਗ ਅਤੇ ਨਾਨ-ਟੀਚਿੰਗ ਨੂੰ ਤਨਖਾਹ ਵਾਧੇ ਦਾ ਲਾਭ ਮਿਲੇਗਾ׀

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Most Popular

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

by Navjot
2 weeks ago
0

ਮੁੰਬਈ, 25 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵਿਚਕਾਰ ਚੱਲ ਰਹੇ ਵਿਵਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 