ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹਨ ਸੰਗਰੂਰ
ਵੱਖੋ-ਵੱਖ ਵਿਭਾਗਾਂ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡ ਰਹੇ ਹਨ ਨਿਯੁਕਤੀ ਪੱਤਰ
ਚੰਡੀਗੜ੍ਹ, 7 ਮਾਰਚ(ਵਿਸ਼ਵ ਵਾਰਤਾ)-
[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਵਿਖੇ ਵੱਖੋ ਵੱਖ ਵਿਭਾਗਾਂ ਵਿੱਚ ਨਵੇਂ ਨਿਯੁਕਤ 2487 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ।























