• Latest
  • Trending
ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

2 years ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

13 seconds ago
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

21 minutes ago
Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

55 minutes ago
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

1 hour ago
Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

3 hours ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

4 hours ago
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

5 hours ago
Hindi News
English News
Thursday, July 16, 2026
No Result
View All Result
39 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

March 8, 2024
in ਅੰਤਰਰਾਸ਼ਟਰੀ, ਖਬਰਾਂ, ਧਾਰਮਿਕ
ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸ੍ਰੀ ਨਨਕਾਣਾ ਸਾਹਿਬ , 8 ਮਾਰਚ(ਵਿਸ਼ਵ ਵਾਰਤਾ)-ਅੱਜ ਵਿਸ਼ਵ ਪੰਜਾਬੀ ਕਾਂਗਰਸ ਵਲੋਂ ਕਾਰਵਾਈ ਗਈ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ‘ਚ ਪੁੱਜੇ 53 ਮੈਂਬਰੀ ਵਫ਼ਦ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਿਆ , ਜਿੱਥੇ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਇਆ ਸਿੰਘ ਨੇ ਜਿੱਥੇ ਵਫ਼ਦ ਦਾ ਗੁਲਦਸਤਾ ਦੇਕੇ ਸਨਮਾਨਿਤ ਕੀਤਾ ਨਾਲ ਹੀ ਜੈਕਾਰਿਆਂ ਦੀ ਗੂੰਜ ਵਿੱਚ ਵਫ਼ਦ ‘ਤੇ ਫੁੱਲ ਵੀ ਵਰਸਾਏ ਗਏ । ਇਸ ਵਫ਼ਦ ਦੀ ਸਾਂਝੇ ਤੌਰ ਤੇ ਲਾਹੌਰ ਤੋਂ ਨਨਕਾਣਾ ਸਾਹਿਬ ਵਿਖੇ ਗਏ ਵਫ਼ਦ ਦੀ ਅਗਵਾਈ ਚੀਫ਼ ਕੁਆਰਡੀਨੇਟਰ ਸਹਿਜਪ੍ਰੀਤ ਸਿੰਘ ਮਾਂਗਟ ਅਤੇ ਡਾਕਟਰ ਸੁਗੜਾ ਸਦਫ਼ ਸਾਬਕਾ ਡਾਇਰੈਕਟਰ ਪੰਜਾਬ ਕਲਾ ਤੇ ਆਰਟਸ ਵਿਭਾਗ ਨੇ ਕੀਤੀ । ਜਿੱਥੇ ਭਾਈ ਦਇਆ ਸਿੰਘ ਸਿੰਘ ਨੇ ਅਰਦਾਸ ਕਰਕੇ ਸਰਬਤ ਦੇ ਭਲੇ ਦੀ ਮੰਗ ਕੀਤੀ ਉਥੇ ਹੀ ਵਿਸ਼ਵ ਪੰਜਾਬੀ ਕਾਂਗਰਸ ਭਾਰਤੀ ਚੈਪਟਰ ਦੇ ਮੀਤ ਪ੍ਰਧਾਨ ਗੁਰਭਜਨ ਗਿੱਲ ਨੇ ਸੰਬੋਧਨ ਕਰਦੇ ਹੋਏ ਕਿਹਾ ਅਸੀਂ ਸ਼ੁਕਰਗੁਜ਼ਾਰ ਹਾਂ ਕਿ ਲਹਿੰਦੇ ਪੰਜਾਬ ਵਿੱਚ ਪਹਿਲਾ ਸਿੱਖ ਰਮੇਸ਼ ਸਿੰਘ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਇਆ । ਉਨ੍ਹਾਂ ਨਾਲ ਹੀ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਨੂੰ ਸਮਰਪਿਤ ਰਚਨਾਵਾਂ ਵੀ ਬੜੀ ਸ਼ਰਧਾ ਨਾਲ ਪੜੀਆਂ ਗਈਆਂ। ਇਸਤੋਂ ਇਲਾਵਾ ਪੰਜਾਬੀ ਗਾਇਕ ਤੇ ਫ਼ਿਲਮੀ ਹੀਰੋ ਰਵਿੰਦਰ ਗਰੇਵਾਲ ਨੇ ਧਾਰਮਿਕ ਗੀਤਾਂ ਰਾਹੀਂ ਸ਼ਰਧਾਂ ਭੇਂਟ ਕੀਤੀ।
ਇਸ ਦੌਰਾਨ ਦਿਆਲ ਸਿੰਘ ਰਿਸਰਚ ਐਂਡ ਕਲਚਰ ਫੋਰਮ ਦੇ ਡਾਇਰੈਕਟਰ ਡਾਕਟਰ ਅਬਦੁਲ ਰਜ਼ਾਕ ਸ਼ਾਹਿਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਅਗਰ ਕਿਸੇ ਨੇ ਆਪਣੇ ਪਰਿਵਾਰ ਨਾਲ ਵੀ ਲਾਹੌਰ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਆਉਣਾ ਹੋਵੇਗਾ ਤਾਂ ਅਸੀਂ ਪ੍ਰਬੰਧ ਕਰਿਆ ਕਰਾਂਗੇ। ਇਸੇ ਤਰ੍ਹਾਂ ਡਾਕਟਰ ਸਦਫ਼ ਨੇ ਕਿਹਾ ਇਸ ਸਾਲ ਦੇ ਅੰਤ ਤੱਕ ਦੋਹਾਂ ਪੰਜਾਬਾਂ ਦੇ ਕਵੀਆਂ ਨੂੰ ਲੈਕੇ ਅੰਤਰਾਸ਼ਟਰੀ ਮੁਸ਼ਹਿਰਾ ਸਮਲੇਨ ਵੀ ਕਰਵਾਇਆ ਜਾਵੇ ਜਿਸ ਵਿੱਚ ਦੁਨੀਆਂ ਭਰ ਵਿੱਚ ਵਸਦੇ ਪੰਜਾਬੀ ਆਉਣ। ਇਸ ਵਫ਼ਦ ਵਿੱਚ ਸੁਖਵਿੰਦਰ ਅੰਮ੍ਰਿਤ, ਗੁਰਭਜਨ ਗਿੱਲ, ਬਲਵਿੰਦਰ ਸੰਧੂ, ਜੰਗ ਬਹਾਦਰ ਗੋਇਲ , ਨੀਲਮ ਗੋਇਲ, ਸੁਸ਼ੀਲ ਦੁਸਾਂਝ, ਕਮਲ ਦੁਸਾਂਝ, ਜਸਦੇਵ ਸਿੰਘ ਸੇਖੋਂ, ਰਵੀ ਰਵਿੰਦਰ, ਜੰਗ ਬਹਾਦੁਰ ਗੋਇਲ, ਬਲਕਾਰ ਸਿੰਘ ਸਿੱਧੂ, ਹਰਵਿੰਦਰ ਸਿੰਘ ਚੰਡੀਗੜ੍ਹ, ਸੁਸ਼ੀਲ ਦੁਸਾਂਝ, ਇੰਗਲੈਂਡ ਤੋਂ ਅਜ਼ੀਮ ਸ਼ੇਖਰ, ਇੰਗਲੈਂਡ ਤੋਂ ਜਸਵਿੰਦਰ ਸਿੰਘ, ਦਿੱਲੀ ਯੂਨੀਵਰਸਿਟੀ ਤੋਂ ਡਾਕਟਰ ਗੁਰਦੀਪ ਕੌਰ , ਪੰਜਾਬੀ ਅਦਾਕਾਰ ਸੁਨੀਤਾ ਧੀਰ, ਅਨੀਤਾ ਸ਼ਬਦੀਸ਼, ਸ਼ਬਦੀਸ਼ ਮਨਜੀਤ ਕੌਰ ਪੱਡਾ, ਸੇਵਾ ਮੁਕਤ ਆਈ ਏ ਐਸ ਮਾਧਵੀ ਕਟਾਰੀਆ, ਕੇਂਦਰੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਗੁਰਤੇਜ ਸਿੰਘ ਕੋਹਾਰਵਾਲਾ ਅਤੇ ਪੰਜਾਬੀ ਸਿਨੇਮਾ ਦੇ ਅਦਾਕਾਰ ਸਵੈਰਾਜ ਸਿੰਘ ਸੰਧੂ , ਰਤਨ ਸਿੰਘ ਢਿੱਲੋਂ, ਹਰਵਿੰਦਰ ਸਿੰਘ ਚੰਡੀਗੜ੍ਹ, ਐਚ ਐਮ ਵੀ ਕਾਲਜ ਜਲੰਧਰ ਦੇ ਪ੍ਰੋਫੈਸਰ ਨਵਰੂਪ ਕੌਰ, ਐਸ ਡੀ ਕਾਲਜ ਬਰਨਾਲਾ ਦੇ ਪ੍ਰੋਫੈਸਰ ਤਰਸਪਾਲ ਕੌਰ, ਸੁਨੀਲ ਕਟਾਰੀਆ, ਪੱਤਰਕਾਰ ਸ਼ਵਿੰਦਰ ਸਿੰਘ , ਪੱਤਰਕਾਰ ਸੁਖਜਿੰਦਰ ਮਾਨ, ਲੇਖਕ ਦਲਜੀਤ ਸਿੰਘ ਸ਼ਾਹੀ , ਗੁਰਚਰਨ ਕੌਰ ਕੋਛੜ, ਬਲਵਿੰਦਰ ਸਿੰਘ ਸੰਧੂ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਭੁਪਿੰਦਰ ਕੌਰ ਪ੍ਰੀਤ, ਜਗਦੀਪ ਸਿੰਘ ਸਿੱਧੂ, ਜੈ ਇੰਦਰ ਚੌਹਾਨ, ਰਾਜਵੰਤ ਕੌਰ ਬਾਜਵਾ ਆਦਿ ਸ਼ਾਮਿਲ ਸਨ । ਭਲਕੇ ਚੜ੍ਹਦੇ ਪੰਜਾਬ ਤੋਂ ਆਇਆ ਵਫ਼ਦ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਜਾਵੇਗਾ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

by Ranjit Singh
July 16, 2026
0

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ 'ਚ ਲਿਆ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

by Ranjit Singh
July 16, 2026
0

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ ਚੰਡੀਗੜ੍ਹ, 16 ਜੁਲਾਈ (ਵਿਸ਼ਵ...

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

by Ranjit Singh
July 16, 2026
0

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ ਨਵੀਂ ਦਿੱਲੀ, 16 ਜੁਲਾਈ (ਵਿਸ਼ਵ...

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

by Ranjit Singh
July 16, 2026
0

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ 'ਤੇ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ - ਡੀਜੀਪੀ ਪੰਜਾਬ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

by Ranjit Singh
July 16, 2026
0

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ 'ਚ ਲਿਆ...

Most Popular

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਓਲੰਪਿਕ ਪੱਧਰ ਦੇ ਆਧੁਨਿਕ ਸਵੀਮਿੰਗ ਪੂਲ ਦਾ ਕੀਤਾ ਉਦਘਾਟਨ

by Navjot
2 weeks ago
0

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਓਲੰਪਿਕ ਪੱਧਰ ਦੇ ਆਧੁਨਿਕ ਸਵੀਮਿੰਗ ਪੂਲ ਦਾ ਕੀਤਾ ਉਦਘਾਟਨ     ਸੰਗਰੂਰ, 30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 