ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ,12ਮਾਰਚ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ ਕੀਤੀ। ਇਸਦੀ ਜਾਣਕਾਰੀ ਕੈਪਟਨ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
https://x.com/capt_amarinder/status/1767463433182843308?s=20