• Latest
  • Trending
ਅਗਾਂਹਵਧੂ ਲੇਖਕ ਸਃ ਮਹਿੰਦਰ ਸਿੰਘ ਦੋਸਾਂਝ ਨੂੰ ਸਃ ਪ੍ਰੀਤਮ ਸਿੰਘ ਬਾਸੀ ਪੁਰਸਕਾਰ 19 ਮਾਰਚ ਨੂੰ

ਅਗਾਂਹਵਧੂ ਲੇਖਕ ਸਃ ਮਹਿੰਦਰ ਸਿੰਘ ਦੋਸਾਂਝ ਨੂੰ ਸਃ ਪ੍ਰੀਤਮ ਸਿੰਘ ਬਾਸੀ ਪੁਰਸਕਾਰ 19 ਮਾਰਚ ਨੂੰ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

2 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

2 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

2 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

3 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

5 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਾਂਹਵਧੂ ਲੇਖਕ ਸਃ ਮਹਿੰਦਰ ਸਿੰਘ ਦੋਸਾਂਝ ਨੂੰ ਸਃ ਪ੍ਰੀਤਮ ਸਿੰਘ ਬਾਸੀ ਪੁਰਸਕਾਰ 19 ਮਾਰਚ ਨੂੰ

March 13, 2024
in ਸਾਹਿਤਕ
ਅਗਾਂਹਵਧੂ ਲੇਖਕ ਸਃ ਮਹਿੰਦਰ ਸਿੰਘ ਦੋਸਾਂਝ ਨੂੰ ਸਃ ਪ੍ਰੀਤਮ ਸਿੰਘ ਬਾਸੀ ਪੁਰਸਕਾਰ 19 ਮਾਰਚ ਨੂੰ

ਅਗਾਂਹਵਧੂ ਲੇਖਕ ਸਃ ਮਹਿੰਦਰ ਸਿੰਘ ਦੋਸਾਂਝ ਨੂੰ ਸਃ ਪ੍ਰੀਤਮ ਸਿੰਘ ਬਾਸੀ ਪੁਰਸਕਾਰ 19 ਮਾਰਚ ਨੂੰ

ਲੁਧਿਆਣਾਃ 13 ਮਾਰਚ( ਵਿਸ਼ਵ ਵਾਰਤਾ)-ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਕੈਨੇਡਾ ਵੱਸਦੇ ਪੰਜਾਬੀ ਕਵੀ ਮੰਗਾ ਸਿੰਘ ਬਾਸੀ ਦੇ ਸਤਿਕਾਰਤ ਪਿਤਾ ਜੀ ਦੀ ਯਾਦ ਵਿੱਚ ਸਥਾਪਿਤ ਪੁਰਸਕਾਰ ਇਸ ਸਾਲ ਉੱਘੇ ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸਃ ਮਹਿੰਦਰ ਸਿੰਘ ਦੋਸਾਂਝ ਨੂੰ 19 ਮਾਰਚ ਸਵੇਰੇ 11ਵਜੇ ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਟ ਐਂਡ ਟੈਕਨਾਲੋਜੀ ਸਿਵਿਲ ਲਾਈਨਜ਼ ਲੁਧਿਆਣਾ ਵਿਖੇ ਪ੍ਰਦਾਨ ਕੀਤਾ ਜਾਵੇਗਾ।

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਵਰਿਆਮ ਸਿੰਘ ਸੰਧੂ, ਵਿਸ਼ੇਸ਼ ਮਹਿਮਾਨ ਵਜੋਂ ਰਵਿੰਦਰ ਸਹਿਰਾਅ ਸ਼ਾਮਲ ਹੋਣਗੇ ਜਦ ਕਿ ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਡਾ. ਸ ਪ ਸਿੰਘ ਕਰਨਗੇ। ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ. ਲਖਵਿੰਦਰ ਜੌਹਲ ਸ. ਮਹਿੰਦਰ ਸਿੰਘ ਦੋਸਾਂਝ ਦੀ ਸਾਹਿੱਤ ਰਚਨਾ ਤੇ ਸ਼ਖਸੀਅਤ ਬਾਰੇ ਜਾਣ ਪਛਾਣ ਕਰਵਾਉਣਗੇ।

ਇਸ ਪੁਰਸਕਾਰ ਬਾਰੇ ਜਾਣਕਾਰੀ ਦੇਂਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਇਸ ਪੁਰਸਕਾਰ ਵਿੱਚ 51ਹਜ਼ਾਰ ਰੁਪਏ ਦੀ ਰਾਸ਼ੀ ਤੋਂ ਇਲਾਵਾ ਸਨਮਾਨ ਪੱਤਰ ਤੇ ਦੋਸ਼ਾਲਾ ਭੇਂਟ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਇਹ ਪੁਰਸਕਾਰ 6ਸ਼ਖਸੀਅਤਾਂ ਨੂੰ ਪ੍ਰਦਾਨ ਕੀਤਾ ਜਾ ਚੁਕਾ ਹੈ।

ਮਹਿੰਦਰ ਸਿੰਘ ਦੋਸਾਂਝ ਬਾਰੇ ਜਾਣਕਾਰੀ ਦੇਂਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਦੱਸਿਆ ਕਿ 1940 ਵਿੱਚ ਜਗਤਪੁਰ(ਨਵਾਂ ਸ਼ਹਿਰ) ਵਿੱਚ ਜਨਮੇ ਸ. ਦੋਸਾਂਝ ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਉਰਦੂ ਦੇ ਗੂੜ੍ਹ ਗਿਆਤਾ ਹਨ। ਸਾਹਿੱਤ ਸਿਰਜਣਾ ਦੇ ਨਾਲ ਨਾਲ ਆਪ ਨੂੰ ਖੇਤੀਬਾੜੀ ਖੋਜ ਨਾਲ ਸਬੰਧਿਤ ਅਦਾਰਿਆਂ ਦੀਆਂ ਕਮੇਟੀਆਂ ਤੇ ਸੰਸਥਾਵਾਂ ਦੀ ਮੈਂਬਰਸ਼ਿਪ ਵੀ ਹਾਸਲ ਹੈ।

ਸ. ਦੋਸਾਂਝ ਦੀਆਂ ਮੌਲਿਕ ਰਚਨਾਵਾਂ ਵਿੱਚ ਦਿਸ਼ਾ (ਮੌਲਿਕ ਕਾਵਿ ਸੰਗ੍ਰਹਿ, 1972) ਕਿਰਤ ਨਾਲ ਜੁੜੇ ਰਿਸ਼ਤੇ (ਮੌਲਿਕ ਕਹਾਣੀ ਸੰਗ੍ਰਹਿ, 1984), ਰੌਸ਼ਨੀ ਦੀ ਭਾਲ (ਮੌਲਿਕ ਕਾਵਿ ਸੰਗ੍ਰਹਿ, 1998) ਤੇ ਯਾਦਾਂ ਪਾਕਿਸਤਾਨ ਦੀਆਂ ( ਸਫਰਨਾਮਾ) ਪ੍ਰਮੁੱਖ ਹਨ।

ਸਃ ਮਹਿੰਦਰ ਸਿੰਘ ਦੋਸਾਂਝ ਨੇ ਸਾਹਿੱਤ, ਸਿੱਖਿਆ ਸਮਾਜ ਕਲਿਆਣ ਤੇ ਦਿਹਾਤੀ ਵਿਕਾਸ ਦੇ ਖੇਤਰ ਵਿਚ 1960 ਵਿਚ ਲਿਖਾਰੀ ਸਭਾ ਜਗਤਪੁਰ ਦੀ ਸਥਾਪਨਾ ਕੀਤੀ। ਇਲਾਕੇ ਦੇ ਲਗਪਗ 10 ਪਿੰਡਾਂ ਲਈ ਪੁਸਤਕਾਂ ਦੇ ਪ੍ਰਬੰਧ ਕਰਕੇ ਪੇਂਡੂ ਸਾਹਿੱਤਕ ਲਾਇਬ੍ਰੇਰੀਆਂ ਦੀ ਸਥਾਪਨਾ ਕੀਤੀ।

ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਪ੍ਰੋ. ਮਨਜੀਤ ਸਿੰਘ ਛਾਬੜਾ ਨੇ ਦੱਸਿਆ ਕਿ ਸਃ ਮਹਿੰਦਰ ਸਿੰਘ ਦੋਸਾਂਝ ਸਿਰਫ਼ ਲੇਖਕ ਤੇ ਕਿਸਾਨ ਹੀ ਨਹੀ ਹਨ ਸਗੋਂ 1975 ਤੋਂ ਹੁਣ ਤੱਕ ਇਲਾਕੇ ਦੇ ਲਗਪਗ 7 ਉੱਘੇ ਨਗਰਾਂ ਵਿਚ ਲੇਖਕਾਂ ਤੇ ਪਾਠਕਾਂ ਨੂੰ ਉਤਸਾਹਿਤ ਕਰਕੇ ਸਾਹਿੱਤ ਸਭਾਵਾਂ ਚਾਲੂ ਕਰਵਾਈਆਂ।ਪੰਜਾਬ ਵਿੱਚ ਅੱਤਵਾਦ ਦੇ ਦਿਨਾਂ ਵਿਚ ਸੰਨ 1985 ਤੋਂ 1995 ਤੱਕ ਇਲਾਕੇ ’ਚ ਅਮਨ ਏਕਤਾ ਕਮੇਟੀਆਂ ਕਾਇਮ ਕਰਕੇ ਅਮਨ ਤੇ ਏਕਤਾ ਦੀ ਲੋੜ ਲਈ ਅੱਗੇ ਹੋ ਕੇ ਕੰਮ ਕੀਤਾ। ਸਃ ਦੋਸਾਂਝ ਨੇ ਇਲਾਕੇ ’ਚ ਬਿਰਛ ਬੂਟੇ ਲਵਾਉਣ ਲਈ ਵੀ ਸਫ਼ਲ ਮੁਹਿੰਮ ਚਲਾਈ।ਲਗਪਗ 10 ਵਿਧਵਾਂ ਇਸਤਰੀਆਂ ਨੂੰ ਬੈਂਕਾਂ ਤੋਂ ਕਰਜ਼ੇ ਦਵਾ ਕੇ ਰੁਜ਼ਗਾਰ ਪੱਖੋਂ ਪੱਕੇ ਪੈਰਾਂ ’ਤੇ ਖੜ੍ਹੇ ਕੀਤਾ। ਕੀਤਾ।

ਸ. ਦੋਸਾਂਝ ਦੇ ਨਿਕਟਵਰਤੀ ਮਿੱਤਰ ਤੇ ਉੱਘੇ ਕਹਾਣੀਕਾਰ ਬਲਦੇਵ ਸਿੰਘ ਢੀਂਡਸਾ ਵੇ ਦੱਸਿਆ ਕਿ ਦੋਸਾਂਝ ਜੀ ਨੇ ਪਿੰਡ ’ਚ 30 ਸਾਲ ਪਹਿਲਾਂ ਆਪਣੇ ਪਿੰਡ ਜਗਤਪੁਰ ਵਿੱਚ ਬਾਲਗ ਸਿੱਖਿਆ ਕੇਂਦਰ ਚਲਾ ਕੇ ਬਿਰਧ ਬੀਬੀਆਂ ਨੂੰ ਵੀ ਸਿੱਖਿਆ ਪ੍ਰਦਾਨ ਕੀਤੀ। ਅਨੇਕਾ ਆਸਰਾਹੀਣ ਬਜ਼ੁਰਗਾਂ ਦੀ ਸਹਾਇਤਾ ਕੀਤੀ ਤੇ ਕਈ ਉਹਨਾਂ ਗਰੀਬ ਬੱਚਿਆਂ ਨੂੰ ਜੋ ਕਿਸੇ ਕਾਰਨ ਸਕੂਲਾਂ ਵਿਚ ਨਹੀਂ ਜਾਂਦੇ ਹਨ, ਨੂੰ ਲੋੜੀਂਦੀ ਮਦਦ ਤੇ ਉਤਸ਼ਾਹ ਦੇ ਕੇ ਸਕੂਲਾਂ ਵਿੱਚ ਦਾਖ਼ਲ ਕਰਵਾਇਆ। ਦੋ ਗਰੀਬ ਤੇ ਬੇਸਹਾਰਾ ਪਰਿਵਾਰਾਂ ਨੂੰ ਜੋ ਬਾਹੂਬਲੀਆਂ ਦੇ ਧੱਕੇ ਦਾ ਸ਼ਿਕਾਰ ਹੋ ਗਏ ਸਨ ਨੂੰ ਉਠਾਲ ਕੇ ਖੜ੍ਹੇ ਕੀਤਾ ਤੇ ਹਰ ਤਰ੍ਹਾਂ ਦਾ ਸਹਿਯੋਗ ਦੇ ਕੇ ਉਹਨਾਂ ਨੁੰ ਮੁੜ ਖ਼ੁਬਸੂਰਤ ਜੀਵਨ ਨਾਲ ਜੋੜਿਆ ਤੇ ਸਮਾਜ ਵਿਚ ਉਹਨਾਂ ਦੇ ਸਵੈ ਸਨਮਾਨ ਨੂੰ ਬਹਾਲ ਕੀਤਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

by Ranjit Singh
October 25, 2026
0

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ - ਮੁੱਖ ਭਾਸ਼ਨ ਅਕਾਡਮੀ...

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Ranjit Singh
October 18, 2026
0

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ...

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

by Ranjit Singh
October 18, 2026
0

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ' ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

by Navjot
3 weeks ago
0

  ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਵਿਚਕਾਰ ਤੀਜਾ ਅਤੇ ਆਖਰੀ ਵਨਡੇ (ODI)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 