ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ

ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ ਚੋਣ ਕਮਿਸ਼ਨ ਨੇ ਸੱਦੀ ਪ੍ਰੈੱਸ ਕਾਨਫਰੰਸ ਹੋਵੇਗਾ ਆਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਚੰਡੀਗੜ੍ਹ,15ਮਾਰਚ(ਵਿਸ਼ਵ ਵਾਰਤਾ)- ਚੋਣ ਕਮਿਸ਼ਨ ਆਮ ਚੋਣਾਂ 2024 ਅਤੇ ਵਿਧਾਨ ਸਭਾਵਾਂ ਦੇ ਕਾਰਜਕ੍ਰਮ ਦਾ ਐਲਾਨ ਕਰਨ ਲਈ ਕੱਲ੍ਹ ਸ਼ਨੀਵਾਰ, 16 ਮਾਰਚ ਨੂੰ ਇੱਕ ਪ੍ਰੈਸ ਕਾਨਫਰੰਸ ਕਰੇਗਾ। ਇਹ ਪ੍ਰੈੇਸ ਕਾਨਫਰੰਸ ਦੁਪਹਿਰ 3 ਵਜੇ ਹੋਵੇਗੀ। ਇਸ ਨੂੰ … Continue reading ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ