• Latest
  • Trending
ਚੰਡੀਗੜ੍ਹ ਦੀ ਨਰਸਰੀ ’ਚ ਹੋ ਰਹੀ ਸੀ ਅਫ਼ੀਮ ਦੀ ਖੇਤੀ – ਦੋ ਗ੍ਰਿਫਤਾਰ

3 years ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

13 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

31 minutes ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

53 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

Hindi News
English News
Wednesday, November 18, 2026
No Result
View All Result
15 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਦੀ ਨਰਸਰੀ ’ਚ ਹੋ ਰਹੀ ਸੀ ਅਫ਼ੀਮ ਦੀ ਖੇਤੀ – ਦੋ ਗ੍ਰਿਫਤਾਰ

March 19, 2024
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਚੰਡੀਗੜ੍ਹ ਦੀ ਨਰਸਰੀ ’ਚ ਹੋ ਰਹੀ ਸੀ ਅਫ਼ੀਮ ਦੀ ਖੇਤੀ – ਦੋ ਗ੍ਰਿਫਤਾਰ

ਚੰਡੀਗੜ੍ਹ ਦੀ ਨਰਸਰੀ ’ਚ ਹੋ ਰਹੀ ਸੀ ਅਫ਼ੀਮ ਦੀ ਖੇਤੀ – ਦੋ ਗ੍ਰਿਫਤਾਰ

ਚੰਡੀਗੜ੍ਹ, 19ਮਾਰਚ(ਵਿਸ਼ਵ ਵਾਰਤਾ)- ਚੰਡੀਗੜ੍ਹ ਦੇ ਕਿਸ਼ਨਗੜ੍ਹ ‘ਚ ਅਫੀਮ ਦੀ ਖੇਤੀ ਕੀਤੀ ਜਾ ਰਹੀ ਸੀ, ਜਿਸਦਾ ਪਰਦਾਫਾਸ਼ ਪੁਲਿਸ ਵੱਲੋਂ ਛਾਪੇਮਾਰੀ ਦੇ ਦੌਰਾਨ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਬਿਨਾਂ ਮਨਜ਼ੂਰੀ ਤੋਂ ਅਫੀਮ ਦੀ ਖੇਤੀ ਕਰਨੀ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਇੱਥੇ ਅਫੀਮ ਦੀ ਖੇਤੀ ਹੋ ਰਹੀ ਸੀ। ਇਸ ਦੀ ਸੂਚਨਾ ਜ਼ਿਲਾ ਕ੍ਰਾਈਮ ਸੈੱਲ (ਡੀ. ਸੀ. ਸੀ.) ਨੂੰ ਮਿਲਦਿਆਂ ਹੀ ਡੀ.ਸੀ.ਸੀ. ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਦੀ ਅਗਵਾਈ ਵਾਲੀ ਟੀਮ ਨੇ ਕਿਸ਼ਨਗੜ੍ਹ ‘ਚ ਛਾਪਾ ਮਾਰਿਆ। ਦੇਰ ਰਾਤ ਛਾਪਾ ਮਾਰ ਕੇ ਉਥੋਂ ਅਫੀਮ ਦੇ 725 ਪੌਦੇ ਬਰਾਮਦ ਕੀਤੇ ਗਏ। ਡੀਸੀਸੀ ਨੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ 2 ਦੇ ਖ਼ਿਲਾਫ਼ ਧਾਰਾ 18 (ਸੀ) ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ, ਜਿਨ੍ਹਾਂ ਦੀ ਪਛਾਣ ਨਰਸਰੀ ਦੇ ਮਾਲਕ ਸਮੀਰ ਕਾਲੀਆ ਵਾਸੀ ਪੰਚਕੂਲਾ ਅਤੇ ਮਾਲੀ ਸੀਯਾਰਾਮ ਵਾਸੀ ਨਵਾਂ ਗਾਓਂ ਵਜੋਂ ਹੋਈ ਹੈ। ਡੀ.ਸੀ.ਸੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਿਸ਼ਨਗੜ੍ਹ ਚੌਕ ਨੇੜੇ ਸਥਿਤ ਬਲੂਮਿੰਗ ਡੇਲ ਨਰਸਰੀ ਵਿੱਚ ਅਫੀਮ ਦੀ ਖੇਤੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਡੀ.ਸੀ.ਸੀ ਦੀ ਟੀਮ ਨੇ ਸਭ ਤੋਂ ਪਹਿਲਾਂ ਸਿਵਲ ਡਰੈੱਸ ਵਿੱਚ ਉਥੇ ਜਾ ਕੇ ਦੇਖਿਆ ਕਿ ਅਫੀਮ ਦੇ ਬੂਟੇ ਲਗਾਏ ਹੋਏ ਸਨ ਅਤੇ ਉਨ੍ਹਾਂ ਉਪਰ ਲਾਲ ਡੋਡੇ ਅਤੇ ਫੁੱਲ ਖਿਲੇ ਹੋਏ ਸਨ। ਪੂਰੀ ਜਾਂਚ ਤੋਂ ਬਾਅਦ ਦੇਰ ਰਾਤ ਡੀ.ਸੀ.ਸੀ ਨੇ ਪੂਰੀ ਤਿਆਰੀ ਨਾਲ ਛਾਪਾ ਮਾਰ ਕੇ 725 ਅਫੀਮ ਦੇ ਬੂਟੇ ਬਰਾਮਦ ਕੀਤੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

by Ranjit Singh
November 18, 2026
0

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ - ਸਵੇਰੇ 10 ਵਜੇ ਹੋਵੇਗੀ ਮੀਟਿੰਗ - ਪਿਛਲੇ ਫੈਸਲਿਆਂ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

by Ranjit Singh
November 18, 2026
0

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ - ਮੁੰਬਈ ਦੌਰੇ ਦੌਰਾਨ ਅਰਥਸ਼ਾਟ ਐਵਾਰਡ ਸਮਾਰੋਹ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

by Ranjit Singh
November 18, 2026
0

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ - ਸਵੇਰੇ 10 ਵਜੇ ਹੋਵੇਗੀ ਮੀਟਿੰਗ - ਪਿਛਲੇ ਫੈਸਲਿਆਂ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 30 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 