ਚੰਡੀਗੜ 22 ਮਾਰਚ ( ਵਿਸ਼ਵ ਵਾਰਤਾ)- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈ ਡੀ ਦੇ ਰਿਮਾਂਡ ਤੇ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਈ ਡੀ ਨੇ ਕੇਜਰੀਵਾਲ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। 
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























