ਜੈਤੋ, 9 ਅਗਸਤ (ਵਿਸ਼ਵ ਵਾਰਤਾ) – ਵੈੱਬ ਪੋਰਟਲ ‘ਵਿਸ਼ਵ ਵਾਰਤਾ’ ਦੇ ਪੱਤਰਕਾਰ ਰਘੁਨੰਦਨ ਪਰਾਸ਼ਰ, ਪੰਡਿਤ ਸ਼ਿਵ ਕੁਮਾਰ ਸ਼ਰਮਾ ਅਤੇ ਐਡਵੋਕੇਟ ਸੁਰੇਸ਼ ਸ਼ਰਮਾ ਦੀ ਸਤਿਕਾਰਯੋਗ ਮਾਤਾ ਨਰਵਦਾ ਦੇਵੀ (94) ਪਤਨੀ ਸਵ. ਮਸ਼ਹੂਰ ਜੋਤਿਸ਼ਾਚਾਰੀਆ ਪੰਡਿਤ ਕਲਿਆਣ ਸਰੂਪ ਸ਼ਾਸਤਰੀ ਵਿਦਿਆਲੰਕਾਰ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਹਨਾਂ ਨਮਿਤ ਸ੍ਰੀ ਗਰੁੜ ਪੁਰਾਣ ਦੀ ਕਥਾ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ 10 ਅਗਸਤ ਦਿਨ ਸ਼ੁੱਕਰਵਾਰ ਨੂੰ ਚੌਧਰੀ ਚਿਰੰਜੀ ਲਾਲ ਦੀ ਧਰਮਸ਼ਾਲਾ (ਨੇੜੇ ਰੇਲਵੇ ਸਟੇਸ਼ਨ) ਜੈਤੋ (ਜ਼ਿਲ੍ਹਾ ਫਰੀਦਕੋਟ) ਵਿਖੇ ਬਾਅਦ ਦੁਪਹਿਰ 12.00 ਤੋਂ 1.00 ਵਜੇ ਤੱਕ ਹੋਵੇਗੀ।
ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ
ਸ਼ੰਭੂ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) ਅੱਜ ਸ਼ੰਭੂ ਰੇਲਵੇ ਸਟੇਸ਼ਨ 'ਤੇ...