ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਆਪ ਨੇਤਾਵਾਂ ਨੇ ਸੋਸ਼ਲ ਮੀਡੀਆ ਤੇ ਚਲਾਈ ਮੁਹਿੰਮ
ਚੰਡੀਗੜ੍ਹ, 25 ਮਾਰਚ(ਵਿਸ਼ਵ ਵਾਰਤਾ) – ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਆਮ ਆਦਮੀ ਪਾਰਟੀ ਆਗੂਆਂ ਨੇ ਸੋਸ਼ਲ ਮੀਡੀਆ ਤੇ ਮੁਹਿੰਮ ਚਲਾ ਕੇ ਉਹਨਾਂ ਨੂੰ ਸਮਰਥਨ ਦਿੱਤਾ ਹੈ। ਆਪ ਆਗੂਆਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਕੇਜਰੀਵਾਲ ਦੀ ਫੋਟੋ ਲਗਾਈ ਹੈ। ਜਿਸ ਵਿੱਚ ਲਿਖਿਆ ਹੈ ‘ਮੋਦੀ ਦਾ ਸਭ ਤੋਂ ਵੱਡਾ ਡਰ ਕੇਜਰੀਵਾਲ’
https://x.com/BhagwantMann/status/1772103844715254083?t=TL-_Nw4pNtPFNufc0a0QwA&s=08
https://x.com/harjotbains/status/1772233850804179247?t=Q60MLHZHLsFwZa8ZDE4xMA&s=08