ਚੰਡੀਗੜ, 9 ਅਗਸਤ (ਵਿਸ਼ਵ ਵਾਰਤਾ) – ਭਾਰਤ ’ਚ ਚੀਨ ਦੇ ਰਾਜਦੂਤ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ ਗਈ।
ਇਸ ਮੌਕੇ ਦੋਵੇਂ ਨੇਤਾਵਾਂ ਵਿਚਾਲੇ ਪੰਜਾਬ ਦੇ ਸਕੂਲਾਂ ਵਿਚ ਚੀਨੀ ਭਾਸ਼ਾ ਪੜਾਏ ਜਾਣ ਸਮੇਤ ਕਈ ਮੁੱਦਿਆਂ ਉਤੇ ਵਿਚਾਰ-ਵਟਾਂਦਰਾ ਹੋਇਆ।
https://twitter.com/capt_amarinder/status/1027516340507226112