ਅੱਜ IPL-2024 ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਕੋਲਕਾਤਾ ਨਾਈਟ ਰਾਈਡਰਜ਼ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 29ਮਾਰਚ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ‘ਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਇਸ ਮੈਚ ਦਾ ਟਾਸ ਸ਼ਾਮ 7 ਵਜੇ ਤੋਂ ਹੋਵੇਗਾ।