• Latest
  • Trending
ਸਾਬਕਾ ਮੁੱਖ ਮੰਤਰੀ ਚੰਨੀ ਦਾ ਲੋਕ ਸਭਾ ਚੋਣ ਲੜਨਾ ਹੋਇਆ ਤੈਅ !

ਸਾਬਕਾ ਮੁੱਖ ਮੰਤਰੀ ਚੰਨੀ ਦਾ ਲੋਕ ਸਭਾ ਚੋਣ ਲੜਨਾ ਹੋਇਆ ਤੈਅ !

3 years ago
ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

11 minutes ago
ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

1 hour ago
Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

2 hours ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

3 hours ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

3 hours ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

4 hours ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

5 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

6 hours ago
Hindi News
English News
Tuesday, September 29, 2026
No Result
View All Result
32 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਮੁੱਖ ਮੰਤਰੀ ਚੰਨੀ ਦਾ ਲੋਕ ਸਭਾ ਚੋਣ ਲੜਨਾ ਹੋਇਆ ਤੈਅ !

March 30, 2024
in ਸਿਆਸੀ, ਖਬਰਾਂ, ਜਲੰਧਰ, ਪੰਜਾਬ, ਲੋਕ ਸਭਾ ਚੋਣਾਂ 2024
ਸਾਬਕਾ ਮੁੱਖ ਮੰਤਰੀ ਚੰਨੀ ਦਾ ਲੋਕ ਸਭਾ ਚੋਣ ਲੜਨਾ ਹੋਇਆ ਤੈਅ !

ਸਾਬਕਾ ਮੁੱਖ ਮੰਤਰੀ ਚੰਨੀ ਦਾ ਲੋਕ ਸਭਾ ਚੋਣ ਲੜਨਾ ਹੋਇਆ ਤੈਅ !

ਪੜ੍ਹੋ, ਕਿਹੜੀ ਸੀਟ ਤੋਂ ਹੋਏ ਸਰਗਰਮ

ਚੰਡੀਗੜ੍ਹ, 30ਮਾਰਚ(ਵਿਸ਼ਵ ਵਾਰਤਾ)ਲੋਕ ਸਭਾ ਚੋਣਾਂ 2024 ਲਈ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ। ਇਸ ਲਈ ਆਮ ਆਦਮੀ ਪਾਰਟੀ ਨੂੰ ਛੱਡ ਕਿਸੇ ਵੀ ਹੋਰ ਪਾਰਟੀ ਨੇ ਹਾਲੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਪੰਜਾਬ ਵਿੱਚ ਕਾਂਗਰਸ ਪਾਰਟੀ 13 ਲੋਕ ਸਭਾ ਸੀਟਾਂ ਲਈ ਦੋ ਚਰਨਾਂ ਵਿੱਚ ਆਪਣੀ ਸੂਚੀ ਜਾਰੀ ਕਰੇਗੀ। ਇਸ ਸੰਬੰਧ ਵਿੱਚ 5 ਅਪ੍ਰੈਲ ਨੂੰ ਦਿੱਲੀ ਵਿਖੇ ਮੀਟਿੰਗ ਬੁਲਾਈ ਗਈ ਹੈ। ਪਹਿਲੀ ਸੂਚੀ 7 ਅਪ੍ਰੈਲ ਅਤੇ ਦੂਜੀ ਸੂਚੀ 15 ਜਾਂ 16 ਅਪ੍ਰੈਲ ਤੱਕ ਜਾਰੀ ਕੀਤੀ ਜਾ ਸਕਦੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ, ਇਹਨਾਂ ਖ਼ਬਰਾਂ ਵਿਚਾਲੇ ਦੇਖਣ ਵਿੱਚ ਆਇਆ ਹੈ ਕਿ ਚੰਨੀ ਪਿਛਲੇ ਕਈ ਦਿਨਾਂ ਤੋਂ ਜਲੰਧਰ ਵਿੱਚ ਸਰਗਰਮ ਹਨ। ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੇ ਚੰਨੀ ਵੱਲੋਂ ਤੰਜ ਵੀ ਕਸੇ ਗਏ ਸਨ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਨੂੰ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਤੋਂ ਮੈਦਾਨ ਵਿੱਚ ਉਤਾਰਨ ਦੀਆਂ ਵੀ ਅਟਕਲਾਂ ਲੱਗ ਰਹੀਆਂ ਹਨ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਗਾਂਧੀ ਪਰਿਵਾਰ ਦੇ ਨਜ਼ਦੀਕੀਆਂ ਵਿੱਚ ਗਿਣੇ ਜਾਂਦੇ ਹਨ। ਪਿਛਲੇ ਦਿਨੀਂ ਉਹਨਾਂ ਵੱਲੋਂ ਕਾਂਗਰਸ ਦੀ ਸੈਂਟਰਲ ਵਰਕਿੰਗ ਕਮੇਟੀ ਮੀਟਿੰਗ ਵਿੱਚ ਵੀ ਹਿੱਸਾ ਲਿਆ ਗਿਆ ਸੀ।

     ਬੀਤੇ ਦਿਨ ਚਰਨਜੀਤ ਸਿੰਘ ਚੰਨੀ ਜਲੰਧਰ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਦਿੱਲੀ ਇਫਤਾਰ ਪਾਰਟੀ ਵਿੱਚ ਪਹੁੰਚੇ। ਜਿੱਥੇ ਉਹਨਾਂ ਨੇ ਕਿਹਾ ਕਿ ਉਹ ਪੰਜਾਬ ਵਿੱਚ ਰਹਿ ਕੇ ਹੀ ਚੋਣ ਲੜਨਾ ਚਾਹੁੰਦੇ ਹਨ ਪਰ ਪਾਰਟੀ ਹਾਈਕਮਾਨ ਜਿੱਥੇ ਕਹੇਗੀ ਉਹ ਉੱਥੋਂ ਚੋਣ ਲੜਨ ਲਈ ਤਿਆਰ ਹਨ। ਉਹਨਾਂ ਵੱਲੋਂ ਜਲੰਧਰ ਤੋਂ ਚੋਣ ਲੜਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਜਲੰਧਰ ਲੋਕ ਸਭਾ ਸੀਟ ਦੀ ਗੱਲ ਕਰਿਏ ਤਾਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਸੀਟ ਕਾਂਗਰਸ ਲਈ ਅਹਿਮ ਮੰਨੀ ਜਾ ਸਕਦੀ ਹੈ। ਲੋਕ ਸਭਾ ਸੀਟ ਅਧੀਨ ਆਉਂਦੀਆਂ 9 ਵਿਧਾਨ ਸਭਾ ਸੀਟਾਂ ਵਿੱਚੋਂ 5 ਤੇ ਕਾਂਗਰਸ ਨੇ ਜਿੱਤ ਪ੍ਰਾਪਤ ਕੀਤੀ ਸੀ। ਇਸ ਤੋਂ ਇਲਾਵਾ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ਵਿੱਚ ਜਾਣ ਦਾ ਵੀ ਫਾਇਦਾ ਕਾਂਗਰਸ ਨੂੰ ਹੋ ਸਕਦਾ ਹੈ। ਸੁਸ਼ੀਲ ਰਿੰਕੂ ਤੋਂ ਪਹਿਲਾਂ ਜਲੰਧਰ ਤੋਂ ਕਾਂਗਰਸ ਦੇ ਮਰਹੂਮ ਆਗੂ ਸੰਤੋਖ ਸਿੰਘ ਚੌਧਰੀ ਲੋਕ ਸਭਾ ਮੈਂਬਰ ਸਨ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

by Jaspreet Kaur
September 29, 2026
0

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ ਜਾਣੋ ਕਿਹੜੇ ਕਿਹੜੇ ਸ਼ਹਿਰਾਂ ਦੇ ਵਿਚਕਾਰ...

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

by Ankit
September 29, 2026
0

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ'; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ ਇਹ ਸਿਰਫ਼ ਯਾਤਰਾ ਨਹੀਂ, ਪੰਜਾਬ...

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

by Jaspreet Kaur
September 29, 2026
0

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ 'ਤੇ ਹਮਲਾ, ਗੰਭੀਰ ਜ਼ਖਮੀ ਸੰਗਰੂਰ, 28 ਸਤੰਬਰ (ਵਿਸ਼ਵ ਵਾਰਤਾ) – ਸੰਗਰੂਰ ਦੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

by Jaspreet Kaur
September 29, 2026
0

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ ਜਾਣੋ ਕਿਹੜੇ ਕਿਹੜੇ ਸ਼ਹਿਰਾਂ ਦੇ ਵਿਚਕਾਰ...

Most Popular

ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

by Navjot
5 days ago
0

ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !   ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ)  2027 ਦੀਆਂ ਚੋਣਾਂ ਤੋਂ ਪਹਿਲਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 