• Latest
  • Trending
ਵੱਡੀ ਖ਼ਬਰ – ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

3 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

4 hours ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

Hindi News
English News
Friday, July 10, 2026
No Result
View All Result
25 °c
Chandigarh
27 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੱਡੀ ਖ਼ਬਰ – ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ

April 1, 2024
in ਖਬਰਾਂ, ਦਿੱਲੀ, ਪੰਜਾਬ
ਵੱਡੀ ਖ਼ਬਰ – ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ

ਵੱਡੀ ਖ਼ਬਰ – ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ

ਚੰਡੀਗੜ੍ਹ, 1ਅਪ੍ਰੈਲ(ਵਿਸ਼ਵ ਵਾਰਤਾ)- ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਤੋਂ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਦੋ ਕੇਸਾਂ ਦੀ ਅੱਜ ਸੋਮਵਾਰ ਦੋ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਹੋਈ। ਕੋਰਟ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਤਿਹਾੜ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਪਹਿਲਾ ਮਾਮਲਾ ਜੇਲ ਤੋਂ ਕੇਜਰੀਵਾਲ ਸਰਕਾਰ ਦੇ ਹੁਕਮਾਂ ਖਿਲਾਫ ਸੀ। ਸੁਰਜੀਤ ਸਿੰਘ ਯਾਦਵ ਨੇ ਜਨਹਿੱਤ ਪਟੀਸ਼ਨ ਦਾਇਰ ਕਰਕੇ ਜੇਲ੍ਹ ਵਿੱਚੋਂ ਸਰਕਾਰੀ ਹੁਕਮ ਦੇਣ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ। ਇਸ ਦੀ ਸੁਣਵਾਈ ਕਰਦਿਆਂ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੇ ਬੈਂਚ ਨੇ ਪਟੀਸ਼ਨ ਰੱਦ ਕਰ ਦਿੱਤੀ। ਦੂਜਾ ਮਾਮਲਾ ਕੇਜਰੀਵਾਲ ਦੇ ਰਿਮਾਂਡ ਦਾ ਹੈ। ਕੇਜਰੀਵਾਲ ਦਾ ਈਡੀ ਰਿਮਾਂਡ ਅੱਜ 1 ਅਪ੍ਰੈਲ ਨੂੰ ਖਤਮ ਗਿਆ ਹੈ। ਈਡੀ ਨੇ ਅੱਜ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਈਡੀ ਨੇ ਅਦਾਲਤ ਸਾਹਮਣੇ ਕਿਹਾ ਕਿ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀ ਕਰ ਰਹੇ। ਉਹ ਆਪਣੇ ਮੋਬਾਇਲ ਦਾ ਪਾਸਵਰਡ ਨਹੀਂ ਦੇ ਰਹੇ। ਜ਼ਿਕਰਯੋਗ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 22 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ 28 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਰਿਮਾਂਡ ਨੂੰ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਸੀ।  ਅੱਜ ਕੋਰਟ ਨੇ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

Tags: 15 april 2024AAPPUNJABalochal racketARRESTEDarvind kejriwalBHAGWANT MANNDelhidelhi cmED SummonsEnforcement Directorate (EDJailmoney launderingsurjeet singh yadavtihar jailwishavwrata.in
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
2 weeks ago
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 