• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਵਿੱਚ ਕੀਤੀ ਵਲੰਟੀਅਰ ਮਿਲਣੀ

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਵਿੱਚ ਕੀਤੀ ਵਲੰਟੀਅਰ ਮਿਲਣੀ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

12 minutes ago
Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

24 minutes ago
ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

41 minutes ago
National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

50 minutes ago
Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

2 hours ago
Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

3 hours ago
Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

4 hours ago
Punjab: ਮੋਹਾਲੀ ‘ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ

Punjab: ਮੋਹਾਲੀ ‘ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ

4 hours ago
Punjab: ਐਕਸਾਈਜ਼ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਨਾਲ ਦਫ਼ਤਰ ’ਚ ਕੁੱਟਮਾਰ !

Punjab: ਐਕਸਾਈਜ਼ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਨਾਲ ਦਫ਼ਤਰ ’ਚ ਕੁੱਟਮਾਰ !

5 hours ago
Hindi News
English News
Friday, August 21, 2026
No Result
View All Result
31 °c
Chandigarh
30 ° Sat
30 ° Sun
30 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਵਿੱਚ ਕੀਤੀ ਵਲੰਟੀਅਰ ਮਿਲਣੀ

April 6, 2024
in ਸਿਆਸੀ, ਖਬਰਾਂ, ਪੰਜਾਬ, ਮੋਗਾ
ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਵਿੱਚ ਕੀਤੀ ਵਲੰਟੀਅਰ ਮਿਲਣੀ

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਵਿੱਚ ਕੀਤੀ ਵਲੰਟੀਅਰ ਮਿਲਣੀ

 ਲੋਕਾਂ ਨੇ ਮੁੱਖ ਮੰਤਰੀ ਕਾਫਲੇ ਤੇ ਕੀਤੀ ਫੁੱਲਾਂ ਦੀ ਵਰਖਾ

ਚੰਡੀਗੜ੍ਹ,6ਅਪ੍ਰੈਲ(ਵਿਸ਼ਵ ਵਾਰਤਾ)- ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਵਿੱਚ ਉਤਰ ਗਏ ਹਨ। ਸ਼ਨੀਵਾਰ ਨੂੰ ਮੋਗਾ ਦੇ ਰਸਤੇ ‘ਚ ਮਾਨ ਦੇ ਕਾਫਲੇ ਨੂੰ ਕਈ ਥਾਵਾਂ ‘ਤੇ ਲੋਕਾਂ ਵਲੋਂ ਰੋਕਿਆ ਗਿਆ ਅਤੇ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ, ਚਮਕੌਰ ਸਾਹਿਬ, ਮਾਛੀਵਾੜਾ, ਦੋਰਾਹਾ, ਫ਼ਿਰੋਜ਼ਪੁਰ ਰੋਡ, ਸਾਹਨੇਵਾਲ, ਮੁੱਲਾਂਪੁਰ ਦਾਖਾ ਅਤੇ ਜਗਰਾਉਂ ਵਿਖੇ ਰੁਕ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਪਿਆਰ, ਭਰੋਸੇ ਅਤੇ ਸਤਿਕਾਰ ਲਈ ਧੰਨਵਾਦ ਕੀਤਾ। ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਇੰਨਾ ਪਿਆਰ ਦੇਣ ਲਈ ਮੈਂ ਆਪ ਸਭ ਦਾ ਤਹਿ ਦਿਲੋਂ ਧੰਨਵਾਦੀ ਹਾਂ। ਅੱਜ ਮੈਂ ਪਹਿਲਾਂ ਮੋਗਾ ਜਾ ਰਿਹਾ ਹਾਂ ਅਤੇ ਫਿਰ ਜਲੰਧਰ ਵਿੱਚ ਵਲੰਟੀਅਰਾਂ ਨਾਲ ਮੀਟਿੰਗ ਹੈ ਅਤੇ ਰਸਤੇ ਵਿੱਚ ਤੁਸੀਂ ਲੋਕ ਮੈਨੂੰ ਰੋਕ ਰਹੇ ਹੋ ਅਤੇ ਮੈਨੂੰ ਇੰਨਾ ਪਿਆਰ ਦੇ ਰਹੇ ਹੋ,ਇਸ ਲਈ ਬਹੁਤ ਧੰਨਵਾਦ। ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜਿੱਤ ਦੇ ਦੋ ਸਾਲ ਬਾਅਦ ਇੱਕ ਵਾਰ ਸੂਬੇ ਦੇ ਵਲੰਟੀਅਰਾਂ ਵਿੱਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਮੋਗਾ ਪਹੁੰਚੇ ਤੇ ਉੱਥੇ ਵੱਡੀ ਰੈਲੀ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਲੰਟੀਅਰਾਂ ਨੂੰ ਇਕੱਠਾ ਕਰਨਾ ਪਵੇਗਾ, ਤਾਂ ਹੀ 13-0 ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਲੰਟੀਅਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਆਪਣੇ ਵਰਕਰਾਂ ਨੂੰ ਜਾਣਦੀ ਹੈ। ਇਹ ਉਹ ਪਾਰਟੀ ਹੈ ਜੋ ਸਬਜ਼ੀ ਵੇਚਣ ਵਾਲੇ ਨੂੰ ਵੀ ਚੇਅਰਮੈਨ ਬਣਾਉਂਦੀ ਹੈ। ਉਹਨਾਂ ਦੀ ਨਜ਼ਰ ਹਰ ਕੰਮ ਕਰਨ ਵਾਲੇ ਮਜ਼ਦੂਰ ‘ਤੇ ਹੈ। ਸਾਰੇ ਵਰਕਰਾਂ ਨੂੰ 1 ਜੂਨ ਤੱਕ ਇਕੱਠੇ ਹੋ ਕੇ ਕੰਮ ਕਰਨ ਲਈ ਕਿਹਾ ਗਿਆ ਹੈ। ਅੰਤ ਵਿੱਚ ਸੀ.ਐਮ ਮਾਨ ਨੇ ਇਸ ਵਾਰ 13-0 ਨਾਲ ਪੰਜਾਬ ਬਣੇਗਾ ਹੀਰੋ ਦੇ ਨਾਅਰੇ ਨਾਲ ਆਪਣਾ ਭਾਸ਼ਣ ਸਮਾਪਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮੋਗਾ ਪਹੁੰਚੇ ਸੰਦੀਪ ਪਾਠਕ ਨੇ ਵਲੰਟੀਅਰਾਂ ਨੂੰ 7 ਅਪ੍ਰੈਲ ਦਿਨ ਐਤਵਾਰ ਨੂੰ ਖਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਵਲੰਟੀਅਰਾਂ ਨੂੰ ਦੋ ਮਹੀਨੇ ਤੱਕ ਸਾਰੇ ਮਤਭੇਦ ਭੁਲਾ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਜਿੱਤ ਲਈ ਕੰਮ ਕਰਨ ਦਾ ਸੁਝਾਅ ਦਿੱਤਾ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 21, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

by Ranjit Singh
August 21, 2026
0

Haryana 'ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ...

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

by Jaspreet Kaur
August 21, 2026
0

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ 'ਚ ਕੱਢਿਆ ਗਿਆ ਮਾਰਚ ਕੋਟਕਪੂਰਾ, 21 ਅਗਸਤ 2026...

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

by Ranjit Singh
August 21, 2026
0

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ 'ਤੇ ਬੈਠੇ ਨਵੀਂ ਦਿੱਲੀ, 21 ਅਗਸਤ (ਵਿਸ਼ਵ ਵਾਰਤਾ) – ਰਾਹੁਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 21, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

CWG 2026 : ਰਾਸ਼ਟਰਮੰਡਲ ਖੇਡਾਂ ‘ਚ ਧੀਆਂ ਦਾ ਕਮਾਲ: ਬਾਕਸਿੰਗ ‘ਚ ਪ੍ਰੀਤੀ ਅਤੇ ਜੈਸਮੀਨ ਨੇ ਜਿੱਤੇ ਗੋਲਡ ਮੈਡਲ

CWG 2026 : ਰਾਸ਼ਟਰਮੰਡਲ ਖੇਡਾਂ ‘ਚ ਧੀਆਂ ਦਾ ਕਮਾਲ: ਬਾਕਸਿੰਗ ‘ਚ ਪ੍ਰੀਤੀ ਅਤੇ ਜੈਸਮੀਨ ਨੇ ਜਿੱਤੇ ਗੋਲਡ ਮੈਡਲ

by Jaspreet Kaur
3 weeks ago
0

CWG 2026 : ਰਾਸ਼ਟਰਮੰਡਲ ਖੇਡਾਂ 'ਚ ਧੀਆਂ ਦਾ ਕਮਾਲ: ਬਾਕਸਿੰਗ 'ਚ ਪ੍ਰੀਤੀ ਅਤੇ ਜੈਸਮੀਨ ਨੇ ਜਿੱਤੇ ਗੋਲਡ ਮੈਡਲ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 