• Latest
  • Trending
ਦਿੱਲੀ ਸ਼ਰਾਬ ਘੁਟਾਲਾ: ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧੀ; ਜ਼ਮਾਨਤ ਦੀ ਸੁਣਵਾਈ 10 ਅਪ੍ਰੈਲ ਨੂੰ

ਦਿੱਲੀ ਸ਼ਰਾਬ ਘੁਟਾਲਾ: ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧੀ; ਜ਼ਮਾਨਤ ਦੀ ਸੁਣਵਾਈ 10 ਅਪ੍ਰੈਲ ਨੂੰ

2 years ago
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

2 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

12 minutes ago
Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

11 hours ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

12 hours ago
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

12 hours ago
ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

12 hours ago
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

12 hours ago
Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

13 hours ago
SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

13 hours ago
Hindi News
English News
Thursday, September 24, 2026
No Result
View All Result
27 °c
Chandigarh
27 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਸ਼ਰਾਬ ਘੁਟਾਲਾ: ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧੀ; ਜ਼ਮਾਨਤ ਦੀ ਸੁਣਵਾਈ 10 ਅਪ੍ਰੈਲ ਨੂੰ

April 7, 2024
in ਰਾਸ਼ਟਰੀ, ਲੋਕ ਸਭਾ ਚੋਣਾਂ 2024
ਦਿੱਲੀ ਸ਼ਰਾਬ ਘੁਟਾਲਾ: ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧੀ; ਜ਼ਮਾਨਤ ਦੀ ਸੁਣਵਾਈ 10 ਅਪ੍ਰੈਲ ਨੂੰ

ਨਵੀਂ ਦਿੱਲੀ, 7 ਅਪ੍ਰੈਲ (ਵਿਸ਼ਵ ਵਾਰਤਾ)-ਦਿੱਲੀ ਦੀ ਇੱਕ ਅਦਾਲਤ ਨੇ ਸ਼ਨਿਚਰਵਾਰ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਹੈ। ਆਪਣੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ‘ਤੇ, ਸਿਸੋਦੀਆ ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਨੇ ਉਸ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਸਿਸੋਦੀਆ ਦੇ ਸਹਿਯੋਗੀ ਅਤੇ ਸਹਿ-ਦੋਸ਼ੀ ਸੰਜੇ ਸਿੰਘ, ਜਿਸ ਨੂੰ ਹਾਲ ਹੀ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਹੈ, ਵੀ ਸੁਣਵਾਈ ਲਈ ਅਦਾਲਤ ਵਿੱਚ ਪੇਸ਼ ਹੋਏ।

ਰਾਉਸ ਐਵੇਨਿਊ ਅਦਾਲਤ ਵਿੱਚ ਸਿਸੋਦੀਆ ਦੀ ਪੇਸ਼ੀ ਦੌਰਾਨ, ਈਡੀ ਨੇ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ਦਾ ਵੀ ਵਿਰੋਧ ਕੀਤਾ। ਕੇਂਦਰੀ ਏਜੰਸੀ ਨੇ ਕਿਹਾ ਕਿ ਧਾਰਾ 207 ਸੀਆਰਪੀਸੀ ਦੀ ਪਾਲਣਾ ਕਰਨ ਵਿੱਚ ਇਸਤਗਾਸਾ ਪੱਖ ਵੱਲੋਂ ਕੋਈ ਦੇਰੀ ਨਹੀਂ ਕੀਤੀ ਗਈ। ਸਗੋਂ ਮੁਲਜ਼ਮਾਂ ਨੇ ਬੇਲੋੜੀਆਂ ਦਰਖਾਸਤਾਂ ਦੇ ਕੇ ਕੇਸ ਨੂੰ ਲੇਟ ਕਰ ਦਿੱਤਾ। ਸਿਸੋਦੀਆ 10 ਅਪ੍ਰੈਲ ਨੂੰ ਹੋਣ ਵਾਲੀ ਨਿਯਮਤ ਜ਼ਮਾਨਤ ਦੀ ਸੁਣਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।

Tags: ARRESTEDCM DELHIDelhi liquor policy scam.DELHI MINISTERdelhipoliticsMANISHWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿੰਨ ਰਾਜਾਂ ‘ਚ 16 ਥਾਵਾਂ ‘ਤੇ ਕੀਤੀ ਛਾਪੇਮਾਰੀ

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿੰਨ ਰਾਜਾਂ ‘ਚ 16 ਥਾਵਾਂ ‘ਤੇ ਕੀਤੀ ਛਾਪੇਮਾਰੀ

by Navjot
September 23, 2026
0

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿੰਨ ਰਾਜਾਂ ‘ਚ 16 ਥਾਵਾਂ 'ਤੇ ਕੀਤੀ ਛਾਪੇਮਾਰੀ ਕੋਲਕਾਤਾ, 23 ਸਤੰਬਰ (ਵਿਸ਼ਵ ਵਾਰਤਾ) ਇਨਫੋਰਸਮੈਂਟ...

ਜੈਪੁਰ ਵਿੱਚ ਮਰਸੀਡੀਜ਼ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ ; 8 ਕਾਰਾਂ ਸੜ ਕੇ ਸੁਆਹ

ਜੈਪੁਰ ਵਿੱਚ ਮਰਸੀਡੀਜ਼ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ ; 8 ਕਾਰਾਂ ਸੜ ਕੇ ਸੁਆਹ

by Navjot
September 23, 2026
0

ਜੈਪੁਰ ਵਿੱਚ ਮਰਸੀਡੀਜ਼ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ ; 8 ਕਾਰਾਂ ਸੜ ਕੇ ਸੁਆਹ ਜੈਪੁਰ, 23 ਸਤੰਬਰ (ਵਿਸ਼ਵ ਵਾਰਤਾ): ਰਾਜਸਥਾਨ...

National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ

National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ

by Ranjit Singh
September 23, 2026
0

National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ) – ਪਿਛਲੇ ਇੱਕ ਸਾਲ ਦੌਰਾਨ...

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

by Ranjit Singh
September 23, 2026
0

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

by Navjot
September 24, 2026
0

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ...

Most Popular

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

by Ranjit Singh
4 weeks ago
0

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 