ਸੰਜੇ ਸਿੰਘ ਤੇ ਸੰਦੀਪ ਪਾਠਕ ਵੀ ਰਹਿਣਗੇ ਮੌਜੂਦ
ਸਾਰੇ ਵਿਧਾਇਕਾਂ ਤੇ ਉਮੀਦਵਾਰਾਂ ਨੂੰ ਦਿੱਤਾ ਸੱਦਾ
ਦੁਪਹਿਰ 1 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ ਮੀਟਿੰਗ
ਚੰਡੀਗੜ੍ਹ 8 ਅਪ੍ਰੈਲ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13-0 ਮਿਸ਼ਨ ਨੂੰ ਮੰਨਦੇਨਜ਼ਰ ਰੱਖਦੇ ਹੋਏ ਸਾਰੇ ਵਿਧਾਇਕਾਂ ਤੇ ਉਮੀਦਵਾਰਾਂ ਨਾਲ ਅਹਿਮ ਮੀਟਿੰਗ ਰੱਖੀ ਹੈ ।
ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਸੰਜੇ ਸਿੰਘ ਅਤੇ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ ਅਤੇ ਇਹ ਮੀਟਿੰਗ ਦੁਪਹਿਰੇ ਇੱਕ ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਹੋਵੇਗੀ ।
ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
ਏਸ਼ਿਆਈ ਪੈਰਾ ਖੇਡਾਂ 'ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ ਨਵੀ ਦਿੱਲੀ, 19 ਅਕਤੂਬਰ...
























